ਪੜਚੋਲ ਕਰੋ

Corona Latest Update: ਦੇਸ਼ ‘ਚ 15 ਹਜ਼ਾਰ ਤੋਂ ਪਾਰ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 507 ਲੋਕਾਂ ਦੀ ਮੌਤ, ਸੂਬਿਆਂ ਦੇ ਅੰਕੜੇ

ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 15 ਹਜ਼ਾਰ ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 15 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 15 ਹਜ਼ਾਰ 707 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 507 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 2230 ਲੋਕ ਠੀਕ ਹੋਏ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 211, ਮੱਧ ਪ੍ਰਦੇਸ਼ ‘ਚ 70, ਗੁਜਰਾਤ ‘ਚ 53, ਦਿੱਲੀ ‘ਚ 42, ਤਾਮਿਲਨਾਡੂ ‘ਚ 15, ਤੇਲੰਗਾਨਾ ‘ਚ 18, ਆਂਧਰਾ ਪ੍ਰਦੇਸ਼ ‘ਚ 15, ਕਰਨਾਟਕ ‘ਚ 14, ਉੱਤਰ ਪ੍ਰਦੇਸ਼ ‘ਚ 14, ਪੰਜਾਬ 16, ਪੱਛਮੀ ਬੰਗਾਲ ‘ਚ 12, ਰਾਜਸਥਾਨ ‘ਚ 11, ਜੰਮੂ ਅਤੇ ਕਸ਼ਮੀਰ ‘ਚ 5, ਹਰਿਆਣਾ ‘ਚ 3, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇੱਕ-ਇੱਕ ਸੀ। ਦੇਸ਼ ਦੇ ਲਗਭਗ 30 ਪ੍ਰਤੀਸ਼ਤ ਲੋਕ ਤਬਲੀਗੀ ਜਮਾਤ ਨਾਲ ਜੁੜੇ: ਦੇਸ਼ ‘ਚ ਤਬਲੀਘੀ ਜਮਾਤ ਨਾਲ ਜੁੜੇ ਸੰਕਰਮਿਤ ਲੋਕਾਂ ਦੀ ਗਿਣਤੀ ਚਾਰ ਹਜ਼ਾਰ ਤੋਂ ਪਾਰ ਹੋ ਗਈ ਹੈ। ਸਰਕਾਰ ਨੇ ਕਿਹਾ ਕਿ ਕੁੱਲ ਸੰਕਰਮਿਤ ਮਾਮਲਿਆਂ ਵਿਚੋਂ 4200 ਤੋਂ ਵੱਧ ਕੇਸ ਜਮਾਤ ਨਾਲ ਸਬੰਧਤ ਹਨ। ਇਹ ਕੁੱਲ ਮਾਮਲਿਆਂ ਦਾ 30 ਪ੍ਰਤੀਸ਼ਤ ਹੈ। ਅਸਮ ‘ਚ ਤਬਲੀਗੀ ਜਮਾਤ ਦੀ ਸਭ ਤੋਂ ਵੱਧ ਸੰਕਰਮਣ ਦੀ ਦਰ ਹੈ। ਅਸਾਮ ‘ਚ ਕੁੱਲ 91% ਕੇਸ ਜਮਾਤ ਨਾਲ ਸਬੰਧਤ ਹਨ। ਦੂਸਰਾ ਨੰਬਰ ਤਾਮਿਲਨਾਡੂ ਦਾ ਹੈ, ਜਿੱਥੇ 84%% ਕੇਸ ਜਮਾਤ ਨਾਲ ਸਬੰਧਤ ਹਨ। ਤੇਲੰਗਾਨਾ ‘ਚ 79%, ਅੰਡੇਮਾਨ ਅਤੇ ਨਿਕੋਬਾਰ ‘ਚ 83%, ਦਿੱਲੀ ‘ਚ 63%, ਆਂਧਰਾ ਪ੍ਰਦੇਸ਼ ‘ਚ 61% ਅਤੇ ਉੱਤਰ ਪ੍ਰਦੇਸ਼ ‘ਚ 59% ਕੇਸ ਜਮਾਤ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget