ਪੜਚੋਲ ਕਰੋ

ਕੋਰੋਨਾ ਦੇ ਕਹਿਰ: ਆਖਰ ਮੋਦੀ ਨੇ ਮੰਗੀ ਦੇਸ਼ ਤੋਂ ਮੁਆਫੀ

ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ ‘ਚ ਲੌਕਡਾਊਨ ਕੀਤਾ ਗਿਆ। ਅਜਿਹੇ ‘ਚ ਗਰੀਬ ਲੋਕਾਂ ਨੂੰ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਐਤਵਾਰ ਆਪਣੇ ਰੇਡੀਓ ਸ਼ੋਅ ਮਨ ਕੀ ਬਾਤ ‘ਚ ਦੇਸ਼ ਦੀ ਜਨਤਾ ਨਾਲ ਮੁਖਾਤਬ ਹੋਏ। ਮਨ ਕੀ ਬਾਤ ਦਾ ਇਹ 63ਵਾਂ ਐਪੀਸੋਡ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ ‘ਚ ਲੌਕਡਾਊਨ ਕੀਤਾ ਗਿਆ। ਅਜਿਹੇ ‘ਚ ਗਰੀਬ ਲੋਕਾਂ ਨੂੰ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਐਤਵਾਰ ਆਪਣੇ ਰੇਡੀਓ ਸ਼ੋਅ ਮਨ ਕੀ ਬਾਤ ‘ਚ ਦੇਸ਼ ਦੀ ਜਨਤਾ ਨਾਲ ਮੁਖਾਤਬ ਹੋਏ। ਮਨ ਕੀ ਬਾਤ ਦਾ ਇਹ 63ਵਾਂ ਐਪੀਸੋਡ ਸੀ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਆਮ ਤੌਰ ‘ਤੇ ਮਨ ਕੀ ਬਾਤ ‘ਚ ਕਈ ਮੁੱਦਿਆਂ ‘ਤੇ ਗੱਲ ਕੀਤੀ ਜਾਂਦੀ ਹੈ। ਅੱਜ ਦੁਨੀਆ ਭਰ ‘ਚ ਕੋਰੋਨਾ ਸੰਕਟ ਦੀ ਚਰਚਾ ਹੈ। ਅਜਿਹੇ ‘ਚ ਦੂਸਰੀਆਂ ਗੱਲਾਂ ਕਰਨਾ ਠੀਕ ਨਹੀਂ। ਕੁਝ ਅਜਿਹੇ ਫੇਸਲੇ ਲੈਣੇ ਪਏ ਹਨ, ਜਿਸ ਕਾਰਨ ਗਰੀਬਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਸਾਰੇ ਲੋਕਾਂ ਤੋਂ ਮੁਆਫੀ ਮੰਗਦਾ ਹਾਂ। ਮੈਂ ਤੁਹਾਡੀ ਸਾਰਿਆਂ ਦੀ ਪ੍ਰੇਸ਼ਾਨੀ ਨੂੰ ਸਮਝਦਾ ਹਾਂ, ਪਰ ਕੋਰੋਨਾ ਖ਼ਿਲਾਫ਼ ਲੜਾਈ ‘ਚ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। ਕਿਸੇ ਦਾ ਵੀ ਅਜਿਹਾ ਕਰਨ ਦਾ ਮਨ ਨਹੀਂ ਕਰਦਾ, ਪਰ ਮੈਂ ਤੁਹਾਡੇ ਪਰਿਵਾਰ ਨੂੰ ਸੁਰੱਖਿਅਤ ਨੂੰ ਸੁਰੱਖਿਅਤ ਰੱਖਣਾ ਹੈ। ਇਸ ਲਈ ਦੁਬਾਰਾ ਮੁਆਫੀ ਮੰਗਦਾ ਹਾਂ। 24 ਮਾਰਚ ਨੂੰ ਮੋਦੀ ਨੇ ਅਗਲੇ 21 ਦਿਨਾਂ ਤੱਕ ਦਾ ਪੂਰੇ ਦੇਸ਼ ‘ਚ ਲੌਕਡਾਊਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਲੋਕਾਂ ਨੂੰ ਘਰਾਂ ‘ਚੋਂ ਬਾਹਰ ਨਿਕਲਣ ‘ਤੇ ਮਨਾਹੀ ਲਾ ਦਿੱਤੀ ਗਈ। ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਤੀਜੇ ਪੜਾਅ ਲਈ ਸਰਕਾਰ ਨੇ ਖਿੱਚੀ ਤਿਆਰੀ, ਦੇਸ਼ 'ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 1029 ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 30 ਹਜ਼ਾਰ ਲੋਕਾਂ ਦੀ ਮੌਤ

ਟਾਪ ਹੈਡਲਾਈਨ

Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Punjab News : ਪੁਲਿਸ ਨੇ 8 ਥਾਣਿਆਂ ਤੇ CIA ਯੂਨਿਟ ਦੀਆਂ ਹਵਾਲਾਤਾਂ ਦੇ ਬਾਹਰ ਲਗਾਏ ਸਪੀਕਰ, 24 ਘੰਟੇ ਚੱਲਣਗੇ ਧਾਰਮਿਕ ਸ਼ਬਦ ਤੇ ਭਜਨ
Punjab News : ਪੁਲਿਸ ਨੇ 8 ਥਾਣਿਆਂ ਤੇ CIA ਯੂਨਿਟ ਦੀਆਂ ਹਵਾਲਾਤਾਂ ਦੇ ਬਾਹਰ ਲਗਾਏ ਸਪੀਕਰ, 24 ਘੰਟੇ ਚੱਲਣਗੇ ਧਾਰਮਿਕ ਸ਼ਬਦ ਤੇ ਭਜਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
Embed widget