ਪੜਚੋਲ ਕਰੋ

ਬੈਂਕ ਦੀਆਂ ਕਿਸ਼ਤਾਂ ‘ਚ ਵੱਡਾ ਫਾਇਦਾ, ਘਬਰਾਉਣ ਦੀ ਨਹੀਂ ਲੋੜ

ਕੋਰੋਨਾਵਾਇਰਸ ਕਾਰਨ ਦੇਸ਼ ‘ਚ ਪਸਰੀ ਆਰਥਿਕ ਮੰਦੀ ਨੂੰ ਦੇਖਦਿਆਂ ਭਾਰਤੀ ਰਿਜ਼ਰਵ ਬੈਂਕ ਨੇ ਕਰਜ਼ਦਾਤਾ ਨੂੰ ਅਗਲੇ ਤਿੰਨ ਮਹੀਨੇ ਲਈ ਆਪਣੇ ਘਰ ਜਾਂ ਆਟੋ ਲੋਨ ‘ਤੇ ਈਐਮਆਈ ਦਾ ਭੁਗਤਾਨ ਨਾ ਕਰਨ ਦੀ ਸਹੂਲਤ ਦਿੱਤੀ ਹੈ ਪਰ ਅਜੇ ਵੀ ਗਾਹਕਾਂ ਨੂੰ ਮੈਸੇਜ ਆ ਰਹੇ ਹਨ ਕਿ ਉਸ ਈਐਮਆਈ ਲਈ ਆਪਣੇ ਖਾਤੇ ‘ਚ ਲੋੜੀਂਦਾ ਬੈਲੇਂਸ ਰੱਖਣ।

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਦੇਸ਼ ‘ਚ ਪਸਰੀ ਆਰਥਿਕ ਮੰਦੀ ਨੂੰ ਦੇਖਦਿਆਂ ਭਾਰਤੀ ਰਿਜ਼ਰਵ ਬੈਂਕ ਨੇ ਕਰਜ਼ਦਾਤਾ ਨੂੰ ਅਗਲੇ ਤਿੰਨ ਮਹੀਨੇ ਲਈ ਆਪਣੇ ਘਰ ਜਾਂ ਆਟੋ ਲੋਨ ‘ਤੇ ਈਐਮਆਈ ਦਾ ਭੁਗਤਾਨ ਨਾ ਕਰਨ ਦੀ ਸਹੂਲਤ ਦਿੱਤੀ ਹੈ ਪਰ ਅਜੇ ਵੀ ਗਾਹਕਾਂ ਨੂੰ ਮੈਸੇਜ ਆ ਰਹੇ ਹਨ ਕਿ ਉਸ ਈਐਮਆਈ ਲਈ ਆਪਣੇ ਖਾਤੇ ‘ਚ ਲੋੜੀਂਦਾ ਬੈਲੇਂਸ ਰੱਖਣ। ਅਜਿਹੇ ‘ਚ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਸੁਵਿਧਾ ਦਾ ਲਾਭ ਲੈਣ ਲਈ ਤੁਹਾਨੂੰ ਕੁਝ ਵੀ ਕਰਨ ਦੀ ਲੋੜ ਨਹੀਂ। ਐਸਬੀਆਈ ਦੇ ਚੇਅਰਮੈਨ ਰਜਨੀਸ਼ ਕੁਮਾਰ ਮੁਤਾਬਕ ਉਨ੍ਹਾਂ ਦੇ ਗਾਹਕਾਂ ਨੂੰ ਇਸ ਦਾ ਫਾਇਦਾ ਆਪਣੇ ਆਪ ਮਿਲ ਜਾਵੇਗਾ।
ਬੈਂਕ ਕਿਉਂ ਭੇਜ ਰਿਹਾ ਅਜਿਹੇ ਮੈਸੇਜ
ਬੈਕਾਂ ਮੁਤਾਬਕ ਜਿਸ ਸਿਸਟਮ ਵੱਲੋਂ ਮੈਸੇਜ ਭੇਜੇ ਜਾਂਦੇ ਹਨ, ਉਹ ਆਟੋਮੈਟਿਕ ਮੋਡ ‘ਤੇ ਕੰਮ ਕਰਦਾ ਹੈ, ਇਸ ਕਾਰਨ ਕਰਜ਼ਦਾਰਾਂ ਨੂੰ ਮੈਸੇਜ ਪਹੁੰਚ ਰਹੇ ਹਨ ਪਰ ਇਸ ਨਾਲ ਘਬਰਾਉਣ ਦੀ ਕੋਈ ਲੋੜ ਨਹੀਂ। ਸਾਰੇ ਗਾਹਕਾਂ ਨੂੰ ਸਰਕਾਰ ਦੀ ਯੋਜਨਾ ਦਾ ਲਾਭ ਮਿਲੇਗਾ।
ਕੀ ਹੈ ਸਰਕਾਰ ਦਾ ਐਲਾਨ?
ਆਰਬੀਆਈ ਨੇ ਟਰਮ ਲੋਨ ਦੀ ਕਿਸ਼ਤ ਚੁਕਾਉਣ ‘ਚ ਤਿੰਨ ਮਹੀਨੇ ਦੀ ਛੂਟ ਦਿੱਤੀ ਹੈ। ਸਾਰੇ ਕਮਰਸ਼ੀਅਲ, ਰੀਜਨਲ, ਰੂਰਲ ਤੇ ਸਮਾਲ ਫਾਈਨੈਂਸ ਬੈਂਕਾਂ ਨੂੰ ਸਾਰੇ ਟਰਮ ਲੋਨ ਈਐਮਆਈ ਵਸੂਲਣ ਤੋਂ ਰੋਕ ਦਿੱਤਾ ਗਿਆ ਹੈ। ਗਾਹਕ ਖੁਦ ਚਾਹੇ ਤਾਂ ਭੁਗਤਾਨ ਕਰ ਸਕਦੇ ਹਨ, ਬੈਂਕ ਦਬਾਅ ਨਹੀਂ ਪਾਉਣਗੇ। ਕ੍ਰੈਡਿਟ ਕਾਰਡ ਦੇ ਬਕਾਇਆ ਭੁਗਤਾਨ ‘ਤੇ ਵੀ ਤਿੰਨ ਮਹੀਨੇ ਦੀ ਛੂਟ ਲਾਗੂ ਹੋਵੇਗੀ। ਇਸ ਤਹਿਤ ਅਗਲੇ ਤਿੰਨ ਮਹੀਨੇ ਤੱਕ ਅਜਿਹੇ ਕਿਸੇ ਵੀ ਵਿਅਕਤੀ ਦੇ ਖਾਤੇ ਤੋਂ ਕਿਸ਼ਤ ਨਹੀਂ ਕੱਟੇਗੀ, ਜਿਨ੍ਹਾਂ ਕਰਜ਼ਾ ਲਿਆ ਹੋਇਆ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget