ਪੜਚੋਲ ਕਰੋ

UGC ਨੇ HRD ਮੰਤਰਾਲੇ ਨੂੰ ਨਵਾਂ ਅਕਾਦਮਿਕ ਕੈਲੰਡਰ ਨਿਰਧਾਰਤ ਕੀਤਾ ਹੈ, ਜਾਣੋ ਕਦੋਂ ਸ਼ੁਰੂ ਹੋਵੇਗਾ ਵਿੱਦਿਅਕ ਸੈਸ਼ਨ

ਯੂਜੀਸੀ ਨੇ ਕਿਹਾ ਹੈ ਕਿ ਯੂਨੀਵਰਸਿਟੀ ‘ਚ ਅਕਾਦਮਿਕ ਸੈਸ਼ਨ ਨਵੇਂ ਵਿਦਿਆਰਥੀਆਂ ਲਈ ਸਤੰਬਰ ਤੋਂ ਅਤੇ ਪ੍ਰੀ-ਰਜਿਸਟਰਡ ਵਿਦਿਆਰਥੀਆਂ ਲਈ ਅਗਸਤ ਤੋਂ ਸ਼ੁਰੂ ਹੋਵੇਗਾ।

ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ugc) ਨੇ ਕਿਹਾ ਹੈ ਕਿ ਗ੍ਰੈਜੂਏਸ਼ਨ ਦੇ ਪਹਿਲੇ ਸਾਲ ਦਾ ਅਕਾਦਮਿਕ ਕੈਲੰਡਰ 1 ਸਤੰਬਰ 2020 ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਗ੍ਰੈਜੂਏਸ਼ਨ ‘ਚ ਦੂਜੇ ਅਤੇ ਤੀਜੇ ਸਾਲ ਦੇ ਵਿਦਿਆਰਥੀਆਂ ਲਈ ਵਿਦਿਅਕ ਕੈਲੰਡਰ 1 ਅਗਸਤ ਤੋਂ ਸ਼ੁਰੂ ਹੋਵੇਗਾ। ਇਹ ਪ੍ਰੀਖਿਆਵਾਂ ਅਗਲੇ ਸਾਲ 26 ਮਈ ਤੋਂ 25 ਜੂਨ ਤੱਕ ਆਯੋਜਤ ਕੀਤੀਆਂ ਜਾਣਗੀਆਂ। ਇੱਕ ਜੁਲਾਈ ਤੋਂ 30 ਜੁਲਾਈ ਤੱਕ ਗਰਮੀਆਂ ਦੀ ਛੁੱਟੀ ਰਹੇਗੀ। ਯੂਜੀਸੀ ਨੇ ਕਿਹਾ ਕਿ ਅਗਲੇ ਸਾਲ ਦਾ ਇਜਲਾਸ ਇੱਕ ਅਗਸਤ 2021 ਤੋਂ ਸ਼ੁਰੂ ਹੋਵੇਗਾ। ਕਮਿਸ਼ਨ ਨੇ ਪ੍ਰੀਖਿਆਵਾਂ ਅਤੇ ਵਿਦਿਅਕ ਪ੍ਰੋਗਰਾਮਾਂ ਲਈ ਦਿਸ਼ਾ ਨਿਰਦੇਸ਼ਾਂ ‘ਚ ਕਿਹਾ ਹੈ ਕਿ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਜੁਲਾਈ ‘ਚ ਹੋ ਸਕਦੀ ਹੈ। ਯੂਜੀਸੀ ਨੇ ਕਿਹਾ ਹੈ, “ਮਿਡਲ ਸਮੈਸਟਰ ਦੇ ਵਿਦਿਆਰਥੀਆਂ ਨੂੰ ਪਿਛਲੇ ਅਤੇ ਮੌਜੂਦਾ ਸਮੈਸਟਰ ਦੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਗ੍ਰੇਡ ਦਿੱਤੇ ਜਾਣਗੇ। ਜਿਨ੍ਹਾਂ ਸੂਬਿਆਂ ‘ਚ ਕੋਰੋਨਾਵਾਇਰਸ ਦੀ ਸਥਿਤੀ ਆਮ ਹੋ ਗਈ ਹੈ, ਉੱਥੇ ਜੁਲਾਈ ਦੇ ਮਹੀਨੇ ‘ਚ ਪ੍ਰੀਖਿਆਵਾਂ ਹੋਣਗੀਆਂ।" ਕਮਿਸ਼ਨ ਨੇ ਕਿਹਾ ਹੈ, “ਐਮਫਿਲ, ਪੀਐਚਡੀ ਦੇ ਵਿਦਿਆਰਥੀਆਂ ਨੂੰ ਛੇ ਮਹੀਨੇ ਹੋਰ ਸਮਾਂ ਮਿਲੇਗਾ ਅਤੇ ਇੰਟਰਵਿਊ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।“ ਕਮਿਸ਼ਨ ਨੇ ਸਾਫ ਕੀਤਾ ਹੈ ਕਿ ਦਿਸ਼ਾ ਨਿਰਦੇਸ਼ ਇੱਕ ਸਲਾਹ-ਮਸ਼ਵਰੇ ਵਾਂਗ ਹਨ ਅਤੇ ਯੂਨੀਵਰਸਿਟੀ ਕੋਵਿਡ-19 ਨਾਲ ਜੁੜੇ ਮੁੱਦਿਆਂ ਨੂੰ ਵਿਚਾਰਦਿਆਂ ਆਪਣੀਆਂ ਯੋਜਨਾਵਾਂ ਤਿਆਰ ਕਰ ਸਕਦੀਆਂ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਲੌਕਡਾਊਨ ਚੱਲ ਰਿਹਾ ਹੈ। ਸਕੂਲ, ਕਾਲਜ, ਯੂਨੀਵਰਸਿਟੀ ਪੂਰੀ ਤਰ੍ਹਾਂ ਬੰਦ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget