ਪੜਚੋਲ ਕਰੋ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ 3200 ਲੋਕਾਂ ਦੀ ਜਾਨ ਖ਼ਤਰੇ ‘ਚ ਪਾਉਣ ਲਈ ਨੋਟਿਸ ਜਾਰੀ

ਪੰਜਾਬ ਸਰਕਾਰ ਨੇ ਫਗਵਾੜਾ ਨੇੜੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਵਿਸ਼ਵਵਿਆਪੀ ਮਹਾਂਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਮਹਾਂਮਾਰੀ ਦੇ ਐਕਟ ਤਹਿਤ ਕੇਂਦਰ ਸਰਕਾਰ ਦੀਆਂ ਲੌਕਡਾਊਨ ਹਦਾਇਤਾਂ ਦੀ ਉਲੰਘਣਾ ਕਰਨ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਜਲੰਧਰ: ਪੰਜਾਬ ਸਰਕਾਰ ਨੇ ਫਗਵਾੜਾ ਨੇੜੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਵਿਸ਼ਵਵਿਆਪੀ ਮਹਾਂਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਮਹਾਂਮਾਰੀ ਦੇ ਐਕਟ ਤਹਿਤ ਕੇਂਦਰ ਸਰਕਾਰ ਦੀਆਂ ਲੌਕਡਾਊਨ ਹਦਾਇਤਾਂ ਦੀ ਉਲੰਘਣਾ ਕਰਨ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਸੁਪਰਡੈਂਟ ਪਰਮਜੀਤ ਸਿੰਘ ਨੇ ਐਲ ਪੀ ਯੂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਯੂਨੀਵਰਸਿਟੀ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਤਕਰੀਬਨ 3200 ਲੋਕਾਂ ਦੀ ਜਾਨ ਨੂੰ ਖ਼ਤਰੇ ‘ਚ ਪਾਉਣ ਲਈ ਕਿਉਂ ਨਾ ਤੁਹਾਡੀ ਯੂਨੀਵਰਸਿਟੀ ਨੂੰ ਜਾਰੀ ਕੀਤੇ ਗਏ ਨੋ ਓਬਜੈਕਸ਼ਨ ਸਰਟੀਫਿਕੇਟ ਨੂੰ ਵਾਪਸ ਲੈ ਲਿਆ ਜਾਵੇ? ਦੂਜੇ ਪਾਸੇ ਫਿਜ਼ੀਓਥੈਰੇਪੀ ਦੇ ਦੂਜੇ ਸਾਲ ਦੇ ਵਿਦਿਆਰਥੀ ਦੇ ਕੋਵਿਡ -19 ਦੇ ਨਮੂਨੇ ਪਾਜ਼ੀਟਿਵ ਹੋਣ ਤੋਂ ਬਾਅਦ ਸਿਹਤ ਵਿਭਾਗ ਦੁਆਰਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਕੁਲ 1450 ਵਿਅਕਤੀਆਂ ਦੀ ਜਾਂਚ ਕੀਤੀ ਗਈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੁਣ ਤਕ 2050 ਸਕ੍ਰੀਨਿੰਗਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਯੂਨੀਵਰਸਿਟੀ ਵਿੱਚ ਕੁੱਲ 25 ਸੈਂਪਲ ਲਏ ਗਏ ਸਨ। ਜ਼ਿਲ੍ਹੇ ਵਿਚ 69 ਨਮੂਨਿਆਂ ਦੀਆਂ ਰਿਪੋਰਟਾਂ ਪੈਂਡਿੰਗ ਪਈਆਂ ਸਨ, ਜਿਨ੍ਹਾਂ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਵਾਰਡ ਬੁਆਏ ਦੇ ਵਿਦਿਆਰਥੀ ਵੀ ਸ਼ਾਮਲ ਸਨ। ਇਨ੍ਹਾਂ 'ਚੋ 32 ਦੇ ਕਰੀਬ ਵਿਦਿਆਰਥੀਆਂ ਦੀਆਂ ਰਿਪੋਰਟਾਂ ਨੈਗੇਟਿਵ ਹਨ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget