ਪੜਚੋਲ ਕਰੋ

ਦੁਨੀਆ ਭਰ ‘ਚ 37 ਲੱਖ ਤੋਂ ਪਾਰ ਮਰੀਜ਼ਾਂ ਦੀ ਗਿਣਤੀ, ਹੁਣ ਤੱਕ ਢਾਈ ਲੱਖ ਤੋਂ ਜ਼ਿਆਦਾ ਦੀ ਮੌਤ

ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਢਾਈ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ, 81,246 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ‘ਚ 5,787 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਵਿਸ਼ਵ ਭਰ ‘ਚ ਹੁਣ ਤੱਕ 37 ਲੱਖ 26 ਹਜ਼ਾਰ 666 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ।

Coronavirus: ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਢਾਈ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ, 81,246 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ‘ਚ 5,787 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਵਿਸ਼ਵ ਭਰ ‘ਚ ਹੁਣ ਤੱਕ 37 ਲੱਖ 26 ਹਜ਼ਾਰ 666 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 58 ਹਜ਼ਾਰ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 12 ਲੱਖ 41 ਹਜ਼ਾਰ ਲੋਕ ਇਨਫੈਕਸ਼ਨ ਮੁਕਤ ਵੀ ਹੋ ਗਏ ਹਨ। ਕੋਰੋਨਾਵਾਇਰਸ ਖ਼ਤਮ ਕਰਨ ਵਾਲੀ ਐਂਟੀਬਾਡੀ ਬਨਾਉਣ ‘ਚ ਮਿਲੀ ਸਫਲਤਾ! ਇਜ਼ਰਾਇਲ ਤੇ ਨੀਦਰਲੈਂਡ ਦਾ ਦਾਅਵਾ ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ: ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਅਮਰੀਕਾ ‘ਚ ਸੰਕਰਮਿਤ ਹਨ। ਤੇ ਮੌਤਾਂ ਦਾ ਇਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਵਿਡ -19 ਨਾਲ ਅਮਰੀਕਾ ਦੇ ਬਾਅਦ ਸਪੇਨ ਦੂਸਰਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ ਕੁੱਲ ਲੋਕਾਂ ਦੀ 25,613 ਮੌਤ ਤੇ 250,561 ਲੋਕ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਯੂਕੇ ਦੂਜੇ ਅਤੇ ਇਟਲੀ ਮੌਤਾਂ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ ਹੈ। ਯੂਕੇ ‘ਚ ਹੁਣ ਤੱਕ 29,427 ਮੌਤਾਂ ਹੋ ਚੁੱਕੀਆਂ ਹਨ, ਜਦਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 194,990 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਕੈਨੇਡਾ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਅਮਰੀਕਾ: ਕੇਸ - 1,237,633, ਮੌਤਾਂ - 72,271 • ਸਪੇਨ: ਕੇਸ - 250,561, ਮੌਤਾਂ - 25,613 • ਇਟਲੀ: ਕੇਸ - 213,013, ਮੌਤਾਂ - 29,315 • ਯੂਕੇ: ਕੇਸ - 194,990, ਮੌਤਾਂ - 29,427 • ਫਰਾਂਸ: ਕੇਸ - 170,551, ਮੌਤਾਂ - 25,531 • ਜਰਮਨੀ: ਕੇਸ - 167,007, ਮੌਤਾਂ - 6,993 • ਰੂਸ: ਕੇਸ - 155,370, ਮੌਤਾਂ - 1,451 • ਤੁਰਕੀ: ਕੇਸ - 129,491, ਮੌਤਾਂ - 3,520 • ਬ੍ਰਾਜ਼ੀਲ: ਕੇਸ - 115,455, ਮੌਤਾਂ - 7,938 • ਈਰਾਨ: ਕੇਸ - 99,970, ਮੌਤਾਂ - 6,340 • ਚੀਨ: ਕੇਸ - 82,883, ਮੌਤਾਂ - 4,633 ਪੀਐਮ ਮੋਦੀ ਨੂੰ ਆਸਟਰੇਲੀਆਈ ਰਾਜਦੂਤ ਨੇ ਦੱਸਿਆ ਸੁਪਰ ਹਿਊਮਨ, ਤਰੀਫਾਂ ਦੇ ਬੰਨ੍ਹੇ ਪੁਲ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget