ਪੜਚੋਲ ਕਰੋ

Coronavirus Updates: 24 ਘੰਟਿਆਂ ‘ਚ 500 ਤੋਂ ਵੱਧ ਨਵੇਂ ਮਾਮਲੇ, 17 ਲੋਕਾਂ ਦੀ ਹੋਈ ਮੌਤ

ਦੇਸ਼ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਸਮੇਂ ਦੇਸ਼ ਵਿਚ ਕੋਰੋਨਾਵਾਇਰਸ ਦੇ 5734 ਮਰੀਜ਼ ਹਨ ਅਤੇ ਇਸ ਵਿਚੋਂ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਹਾਂਮਾਰੀ ਨਾਲ 473 ਵਿਅਕਤੀ ਠੀਕ ਹੋ ਚੁੱਕੇ ਹਨ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਸਮੇਂ ਦੇਸ਼ ਵਿਚ ਕੋਰੋਨਾਵਾਇਰਸ ਦੇ 5734 ਮਰੀਜ਼ ਹਨ ਅਤੇ ਇਸ ਵਿਚੋਂ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਹਾਂਮਾਰੀ ਨਾਲ 473 ਵਿਅਕਤੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 17 ਲੋਕਾਂ ਦੀ ਮੌਤ : ਪਿਛਲੇ 24 ਘੰਟਿਆਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ 540 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ 24 ਘੰਟਿਆਂ ਦੌਰਾਨ 17 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ: ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 5734 ਹੋ ਗਈ ਹੈ। ਇਨ੍ਹਾਂ ਵਿੱਚੋਂ 5095 ਮਰੀਜ਼ ਅਜੇ ਵੀ ਇਲਾਜ ਅਧੀਨ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 166 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ 473 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 540 ਨਵੇਂ ਕੇਸ ਹੋਏ ਹਨ ਅਤੇ 17 ਮੌਤਾਂ ਹੋਈਆਂ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮਾਮਲੇ: ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 1135 ਲੋਕ ਕੋਰੋਨਾਵਾਇਰਸ ਨਾਲ ਪੀੜਤ ਹਨ। ਇੱਥੇ 72 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 117 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ। ਤਾਮਿਲਨਾਡੂ ਵਿੱਚ ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਮਰੀਜ਼: ਸਿਹਤ ਮੰਤਰਾਲੇ ਅਨੁਸਾਰ ਤਾਮਿਲਨਾਡੂ ਵਿੱਚ ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ 738 ਮਾਮਲੇ ਦਰਜ ਹਨ। 21 ਲੋਕ ਇਸ ਬਿਮਾਰੀ ਦੇ ਫੈਲਣ ਤੋਂ ਛੁਟਕਾਰਾ ਪਾ ਚੁੱਕੇ ਹਨ ਅਤੇ 8 ਲੋਕ ਇਸ ਬਿਮਾਰੀ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਦਿੱਲੀ ਵਿਚ 669 ਕੋਰੋਨਾ ਕੇਸ: ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ ਵਿੱਚ ਕੋਰੋਨਾਵਾਇਰਸ ਦੇ 669 ਮਾਮਲੇ ਹਨ। ਇੱਥੇ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 21 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ। ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115 ਨਵਜੋਤ ਸਿੱਧੂ ਤੋਂ ਜਾਣੋ ਕੋਰੋਨਾ ਤੋਂ ਕਿਵੇਂ 'ਜਿੱਤੇਗਾ ਪੰਜਾਬ'

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget