ਪੜਚੋਲ ਕਰੋ

ਕੋਰੋਨਾਵਾਇਰਸ ਤੋਂ ਜਿੱਤਿਆ ਚੀਨ, ਜ਼ਿੰਦਗੀ ਮੁੜ ਲੀਹਾਂ 'ਤੇ, ਮਲਟੀਪਲੈਕਸ ਖੁੱਲ੍ਹੇ ਪਰ ਦਰਸ਼ਕਾਂ ਦੀ ਤੋਟ

17 ਹਜ਼ਾਰ ਥੀਏਟਰਾਂ ਵਿੱਚੋਂ 500 ਸਿਨੇਮਾਘਰ ਖੋਲ੍ਹੇ ਜਾ ਚੁੱਕੇ ਹਨ। ਨਵੇਂ ਕੇਸਾਂ ‘ਚ ਕਮੀ ਸਾਹਮਣੇ ਆਉਂਦੇ ਹੀ ਚੀਨ ਨੇ ਲੋਕਾਂ ਨੂੰ ਕੁਝ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ।

ਬੀਜਿੰਗ: ਚੀਨ ਦੇ ਵੁਹਾਨ ਸ਼ਹਿਰ ਤੋਂ ਦੁਨੀਆ ਭਰ ‘ਚ ਫੈਲਿਆ ਕੋਰੋਨਾਵਾਇਰਸ ਤੋਂ ਜਿੱਥੇ ਇਟਲੀ ਸਮੇਤ ਲਗਪਗ ਹਰ ਦੇਸ਼ ਪ੍ਰੇਸ਼ਾਨ ਹੈ। ਉਸੇ ਸਮੇਂ, ਚੀਨ ਵਿੱਚ ਜ਼ਿੰਦਗੀ ਆਮ ਵੇਖੀ ਜਾ ਰਹੀ ਹੈ। ਚੀਨੀ ਸਰਕਾਰ ਨੇ ਵੁਹਾਨ ਦੇ ਨਾਲ-ਨਾਲ ਦੇਸ਼ ਦੇ ਸਾਰੇ ਸ਼ਹਿਰਾਂ ‘ਚ ਲੌਕਡਾਊਨ ਨੂੰ ਢਿੱਲ ਦਿੱਤੀ ਹੈ। ਚੀਨ ਨੇ ਕੱਲ੍ਹ ਦੇਸ਼ ਦੇ ਅੰਦਰ ਹਾਈਵੇ ਖੋਲ੍ਹ ਦਿੱਤੇ। ਲੋਕਾਂ ਨੂੰ ਕੰਮ ਤੇ ਵੀ ਜਾਣ ਦਿੱਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਚੀਨ ‘ਚ ਕੁਝ ਸਿਨੇਮਾ ਘਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਲੋਕ ਅਜੇ ਵੀ ਭੀੜ ਵਾਲੀਆਂ ਥਾਂਵਾਂ ‘ਤੇ ਜਾਣਾ ਪਸੰਦ ਨਹੀਂ ਕਰ ਰਹੇ। 17 ਹਜ਼ਾਰ ਵਿੱਚੋਂ ਖੋਲ੍ਹੇ ਗਏ 500 ਸਿਨੇਮਾ ਹਾਲ, ਪਰ ਨਹੀ ਪਹੁੰਚੇ ਦਰਸ਼ਕ ਚੀਨੀ ਸਰਕਾਰ ਨੇ ਦੇਸ਼ ਦੇ 17 ਹਜ਼ਾਰ ਥਿਏਟਰਾਂ ਚੋਂ 500 ਸਿਨੇਮਾਘਰਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਚੀਨੀ ਸਰਕਾਰ ਦਾ ਮੰਨਣਾ ਹੈ ਕਿ ਲੋਕਾਂ ਚੋਂ ਡਰ ਦੂਰ ਕੀਤਾ ਜਾ ਸਕਦਾ ਹੈ ਤੇ ਦੁਬਾਰਾ ਆਮ ਜ਼ਿੰਦਗੀ ‘ਚ ਪਰਤਿਆ ਜਾ ਸਕਦਾ ਹੈ। ਚੀਨੀ ਨਾਗਰਿਕ ਅਜੇ ਵੀ ਕੋਰੋਨਾਵਾਇਰਸ ਤੋਂ ਡਰਦੇ ਹਨ ਤੇ ਪੂਰਾ ਬਚਾਅ ਕਰ ਰਹੇ ਹਨ। ਇਹੀ ਕਾਰਨ ਹੈ ਕਿ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖੋਲ੍ਹੇ ਗਏ 500 ਥਿਏਟਰਾਂ ਵਿੱਚ ਇੱਕ ਵੀ ਟਿਕਟ ਨਹੀਂ ਵੇਚੀ ਜਾ ਸਕਦੀ। ਦੱਸ ਦਈਏ ਕਿ ਜਨਵਰੀ ਦੇ ਅੱਧ ਤੋਂ ਚੀਨ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ। ਹੁਣ ਨਵੇਂ ਮਾਮਲਿਆਂ ਦੀ ਕਮੀ ਦੇ ਨਾਲ ਚੀਨ ਹੌਲੀ-ਹੌਲੀ ਆਪਣੇ ਆਦੇਸ਼ਾਂ ‘ਚ ਢਿੱਲ ਦੇ ਰਿਹਾ ਹੈ। ਭਾਰਤ ਵਿੱਚ ਵੀ ਸਿਨੇਮਾਘਰ ਬੰਦ, ਫ਼ਿਲਮਾਂ ਦੀ ਰਿਲੀਜ਼ ਵੀ ਮੁਲਤਵੀ: ਭਾਰਤ ਵਿੱਚ ਵੀ ਥਿਏਟਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ, ਮੁੰਬਈ ਤੇ ਚੰਡੀਗੜ੍ਹ ਸਮੇਤ ਦੇਸ਼ ਦੇ ਲਗਪਗ ਹਰ ਵੱਡੇ ਸ਼ਹਿਰ ‘ਚ ਕਰਫਿਊ ਲਾਇਆ ਗਿਆ ਹੈ। ਕੋਰੋਨਾ ਦੀ ਤਬਾਹੀ ਕਾਰਨ ਮਲਟੀਸਟਾਰਰ ਫ਼ਿਲਮ 'ਸੂਰਯਵੰਸ਼ੀ' ਤੇ 1983 ਦੇ ਵਿਸ਼ਵ ਕੱਪ 'ਤੇ ਆਧਾਰਤ ਫ਼ਿਲਮ '83' ਸਣੇ ਸਾਰੀਆਂ ਫ਼ਿਲਮਾਂ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ। ਹਾਲੀਵੁੱਡ ਫ਼ਿਲਮਾਂ ਵੀ ਇਸ ਤੋਂ ਪ੍ਰਭਾਵਿਤ ਹੋਈਆਂ ਹਨ ਤੇ ਉਨ੍ਹਾਂ ਦੀਆਂ ਸ਼ੂਟਿੰਗਾਂ ਦੇ ਨਾਲ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :
ਕੋਰੋਨਾ ਨਾਲ ਨਜਿੱਠਣ ਲਈ ਰੂਸ ‘ਚ ਸੜਕਾਂ ‘ਤੇ ਛੱਡੇ ਸ਼ੇਰ, ਜਾਣੋ ਸੱਚ

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget