ਪੜਚੋਲ ਕਰੋ

ਕੋਰੋਨਾਵਾਇਰਸ ਬਾਰੇ ਸੋਸ਼ਲ ਮੀਡੀਆ 'ਤੇ ਬਹੁਤੀਆਂ ਅਫਵਾਹਾਂ, ਜਾਣੋ ਅਸਲ ਸੱਚ

ਕੋਰੋਨਾ ਨੇ ਹਰ ਇੱਕ ਦੇ ਦਿਲ ‘ਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਇਸੇ ਦਰਮਿਆਨ ਸੋਸ਼ਲ ਮੀਡੀਆ ‘ਤੇ ਕੋਰੋਨਾਵਾਇਰਸ ਨੂੰ ਲੈ ਕੇ ਝੂਠ ਤੇ ਅਫਵਾਹਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਅੱਜ ਅਸੀਂ ਤੁਹਾਨੂੰ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਕਰ ਰਹੇ ਹਾਂ।

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾ ਨੇ ਹਰ ਇੱਕ ਦੇ ਦਿਲ ‘ਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਇਸੇ ਦਰਮਿਆਨ ਸੋਸ਼ਲ ਮੀਡੀਆ ‘ਤੇ ਕੋਰੋਨਾਵਾਇਰਸ ਨੂੰ ਲੈ ਕੇ ਝੂਠ ਤੇ ਅਫਵਾਹਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਅੱਜ ਅਸੀਂ ਤੁਹਾਨੂੰ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਕਰ ਰਹੇ ਹਾਂ। ਚਿਕਨ ਕਾਰਨ ਫੈਲਦਾ ਕੋਰੋਨਾ: ਇਹ ਅਫਵਾਹ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ ਕਿ ਚਿਕਨ ਖਾਣ ਨਾਲ ਕੋਰੋਨਾ ਫੈਲਦਾ ਹੈ, ਜਿਸ ਕਾਰਨ ਲੋਕਾਂ ਨੇ ਚਿਕਨ ਤੋਂ ਦੂਰੀ ਬਣਾ ਲਈ ਹੈ। ਇਸ ਨਾਲ ਇਸ ਦੀ ਵਿਕਰੀ ‘ਚ ਵੀ ਗਿਰਾਵਟ ਆਈ ਹੈ ਪਰ ਇਹ ਮਹਿਜ਼ ਇੱਕ ਅਫਵਾਹ ਹੀ ਹੈ। ਚਿਕਨ ਨਾਲ ਕੋਰੋਨਾ ਦਾ ਕੋਈ ਲੈਣਾ-ਦੇਣਾ ਨਹੀਂ। ਇਸ ਲਈ ਤੁਸੀਂ ਬੇਖੌਫ ਚਿਕਨ ਖਾ ਸਕਦੇ ਹੋ। ਗਰਮੀ ਆਉਂਦੇ ਹੀ ਖਤਮ ਹੋ ਜਾਵੇਗਾ ਕੋਰੋਨਾ: ਕੋਰੋਨਾ ਦੁਨੀਆ ਦੇ ਕਿਸੇ ਇੱਕ ਹਿੱਸੇ ‘ਚ ਨਹੀਂ ਫੈਲਿਆ। ਇਸ ਦਾ ਪ੍ਰਭਾਵ ਵਿਸ਼ਵ ਪੱਧਰ ‘ਤੇ ਹੈ। ਇਸ ਲਈ ਮੌਸਮ ਦੇ ਪੈਟਰਨ ਨਾਲ ਇਸ ਮਹਾਮਾਰੀ ਦੀ ਕਿਸੇ ਵੀ ਸਬੰਧ ‘ਚ ਪੁਸ਼ਟੀ ਨਹੀਂ ਹੋਈ। ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ ਕੋਰੋਨਾ: ਇਹ ਮਹਿਜ਼ ਕੋਰੀ ਅਫਵਾਹ ਹੈ। ਇਹ ਵਾਇਰਸ ਸਾਹ ਜ਼ਰੀਏ ਫੈਲਦਾ ਹੈ ਨਾ ਕਿ ਖੂਨ ਨਾਲ। ਇਸ ਲਈ ਮੱਛਰ ਦੇ ਕੱਟਣ ਨਾਲ ਇਸ ਦਾ ਕੋਈ ਲੈਣਾ-ਦੇਣਾ ਨਹੀਂ। ਬਲੱਡ ਬੈਂਕ ‘ਚ ਟੈਸਟ ਹੋ ਰਿਹਾ ਕੋਰੋਨਾ: ਕੋਈ ਵੀ ਬਲੱਡ ਬੈਂਕ ਕੋਰੋਨਾ ਦੀ ਜਾਂਚ ਨਹੀਂ ਕਰ ਰਿਹਾ। ਇਸ ਲਈ ਵੱਖ ਸੈਂਟਰ ਬਣਾਏ ਗਏ ਹਨ। ਦੇਸ਼ ‘ਚ ਅਜਿਹੇ 72 ਸੈਂਟਰ ਬਣਾਏ ਜਾ ਚੁੱਕੇ ਹਨ। ਇੱਕ ਲੈਬ ‘ਚ ਇੱਕ ਦਿਨ ‘ਚ 6,000 ਸੈਂਪਲ ਲਏ ਜਾ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget