ਪੜਚੋਲ ਕਰੋ

ਦਿੱਲੀ 'ਚ ਡੱਕਿਆ ਕੇਜਰੀਵਾਲ ਨੇ ਕੋਰੋਨਾ, ਨਹੀਂ ਕੋਈ ਨਵਾਂ ਕੇਸ, 5 ਲੋਕ ਹੋਏ ਠੀਕ

ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚੱਲਦਿਆਂ ਸਖ਼ਤੀ ਕੀਤੀ ਹੋਈ ਹੈ। ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਮਰੀਜ਼ਾਂ ਦੀ ਗਿਣਤੀ ਤੇ ਕਾਬੂ ਪਾਇਆ ਜਾ ਸਕੇ ਤੇ ਇਸ ਅੰਕੜੇ ‘ਚ ਗਿਰਾਵਟ ਆਵੇ। ਇਸ ਦਰਮਿਆਨ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਚੰਗੀ ਖ਼ਬਰ ਆਈ ਹੈ

ਨਵੀਂ ਦਿੱਲੀ: ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚੱਲਦਿਆਂ ਸਖ਼ਤੀ ਕੀਤੀ ਹੋਈ ਹੈ। ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਮਰੀਜ਼ਾਂ ਦੀ ਗਿਣਤੀ ਤੇ ਕਾਬੂ ਪਾਇਆ ਜਾ ਸਕੇ ਤੇ ਇਸ ਅੰਕੜੇ ‘ਚ ਗਿਰਾਵਟ ਆਵੇ। ਇਸ ਦਰਮਿਆਨ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਚੰਗੀ ਖ਼ਬਰ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ‘ਚ ਦਿੱਲੀ ‘ਚ ਕੋਈ ਨਵਾਂ ਕੇਸ ਨਹੀਂ ਆਇਆ। ਕੇਜਰੀਵਾਲ ਨੇ ਇਸ ਬਾਰੇ ਟਵੀਟ ਕੀਤਾ ਹੈ।
" ਪਿਛਲੇ 24 ਘੰਟਿਆਂ ‘ਚ ਦਿੱਲੀ ‘ਚ ਕੋਈ ਨਵਾਂ ਕੇਸ ਨਹੀਂ ਆਇਆ। 5 ਲੋਕ ਇਲਾਜ ਕਰਵਾ ਚੁਕੇ ਹਨ। ਪਰ ਅਜੇ ਖੁਸ਼ ਨਹੀਂ ਹੋਣਾ। ਅਜੇ ਵੀ ਵੱਡੀ ਚੁਣੌਤੀ ਹੈ। ਕਿਸੇ ਵੀ ਹਾਲਤ ‘ਚ ਸਥਿਤੀ ਨੂੰ ਬੇਕਾਬੂ ਨਹੀਂ ਹੋਣ ਦਿੱਤਾ ਜਾਵੇ। ਇਸ ‘ਚ ਤੁਹਾਡਾ ਸਭ ਦਾ ਸਹਿਯੋਗ ਹੋਣਾ ਚਾਹੀਦਾ ਹੈ। "
-ਅਰਵਿੰਦ ਕੇਜਰੀਵਾਲ
ਦੱਸ ਦਈਏ ਕਿ ਭਾਰਤ ‘ਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 10 ਲੋਕਾਂ ਦੀ ਮੌਤ ਹੋ ਚੁਕੀ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ

Embed widget