ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਨਾਲ ਇੱਕ ਹੋਰ ਮੌਤ

ਪੰਜਾਬ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਇਜ਼ਾਫਾ ਹੋਇਆ ਹੈ। ਜਲੰਧਰ ਦੇ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ। ਜਿਸ ਨਾਲ ਸੂਬੇ ‘ਚ ਮੌਤਾਂ ਦਾ ਅੰਕੜਾ 10 ਤੱਕ ਪਹੁੰਚ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਇਸ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ।

  ਜਲੰਧਰ: ਪੰਜਾਬ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਇਜ਼ਾਫਾ ਹੋਇਆ ਹੈ। ਜਲੰਧਰ ਦੇ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ। ਜਿਸ ਨਾਲ ਸੂਬੇ ‘ਚ ਮੌਤਾਂ ਦਾ ਅੰਕੜਾ 10 ਤੱਕ ਪਹੁੰਚ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਇਸ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ। 59 ਸਾਲਾ ਵਿਅਕਤੀ ਛੋਟਾ ਕਾਰੋਬਾਰੀ ਸੀ ਜੋ ਪੁਰਾਣਾ ਸ਼ਹਿਰ ਖੇਤਰ ਦੇ ਮਿੱਠਾ ਬਾਜ਼ਾਰ ਦਾ ਵਸਨਿਕ ਸੀ। ਜਾਣਕਾਰੀ ਮੁਤਾਬਕ ਦਸੰਬਰ ‘ਚ ਕੈਨੇਡਾ ਤੋਂ ਕੋਈ ਉਸ ਨੂੰ ਮਿਲਣ ਆਇਆ ਸੀ। ਉਸ ਦੀ ਆਪਣੀ ਕੋਈ ਟ੍ਰੈਵਲ ਹਿਸਟ੍ਰੀ ਨਹੀਂ ਸੀ। ਮਰੀਜ਼ ਨੂੰ ਸਾਹ ਲੈਣ ‘ਚ ਤਕਲੀਫ ਅਤੇ ਹੋਰ ਲੱਛਣ ਨਜ਼ਰ ਆਉਣ ਤੋਂ ਬਾਅਦ ਸੀਐਚ ਜਲੰਧਰ ਦੇ ਆਈਸੋਲੇਸ਼ਨ ਵਾਰਡ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਨਾਲ ਟੀਮਾਂ ਇਸ ਗੱਲ ਦੀ ਜਾਂਚ ‘ਚ ਹੀ ਜੁੱਟੀਆਂ ਹੋਈਆਂ ਹਨ ਕਿ ਉਕਤ ਵਿਅਕਤੀ ਦੇ ਸੰਪਰਕ ਵਿਚ ਹੋਰ ਕੌਣ-ਕੌਣ ਆਇਆ ਹੈ ਅਤੇ ਲੋਕਾਂ ਨੂੰ ਸਖ਼ਤੀ ਨਾਲ ਘਰਾਂ ਅੰਦਰ ਕੁਆਰੰਟਾਈਨ ਕਰ ਦਿੱਤਾ ਗਿਆ। ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115 ਨਵਜੋਤ ਸਿੱਧੂ ਤੋਂ ਜਾਣੋ ਕੋਰੋਨਾ ਤੋਂ ਕਿਵੇਂ 'ਜਿੱਤੇਗਾ ਪੰਜਾਬ'

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget