ਪੜਚੋਲ ਕਰੋ

ਲਦਾਖ 'ਚ ਕੋਰੋਨਾਵਾਇਰਸ ਦੇ ਤਿੰਨ ਕੇਸ ਆਏ ਸਾਹਮਣੇ, ਪ੍ਰਸ਼ਾਸਨ ਨੇ ਟੂਰੀਸਟ ਪਲੇਸ 'ਤੇ ਲਾਈ ਰੋਕ

ਦੁਨੀਆ ਭਰ 'ਚ ਕਹਿਰ ਮਚਾ ਰਹੇ ਕੋਰੋਨਾਵਾਇਰਸ ਦੀ ਮਾਰ ਹੁਣ ਟੂਰੀਸਮ 'ਤੇ ਵੀ ਪੈ ਰਹੀ ਹੈ। ਲਦਾਖ 'ਚ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਟੂਰੀਸਟ ਨੂੰ ਦੂਰ ਦਰਾਡੇ ਇਲਾਕਿਆਂ 'ਚ ਜਾਣ 'ਤੇ ਰੋਕ ਲਗਾ ਦਿੱਤੀ ਹੈ।

ਸ਼੍ਰੀਨਗਰ: ਦੁਨੀਆ ਭਰ 'ਚ ਕਹਿਰ ਮਚਾ ਰਹੇ ਕੋਰੋਨਾਵਾਇਰਸ ਦੀ ਮਾਰ ਹੁਣ ਟੂਰੀਸਮ 'ਤੇ ਵੀ ਪੈ ਰਹੀ ਹੈ। ਲਦਾਖ 'ਚ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਟੂਰੀਸਟ ਨੂੰ ਦੂਰ ਦਰਾਡੇ ਇਲਾਕਿਆਂ 'ਚ ਜਾਣ 'ਤੇ ਰੋਕ ਲਗਾ ਦਿੱਤੀ ਹੈ। ਲਦਾਖ ਦੇ ਟੂਰੀਜ਼ਮ ਵਿਭਾਗ ਦੇ ਅਧਿਕਾਰੀ ਨੇ ਅੱਜ ਲੇਹ 'ਚ ਐਲਾਨ ਕੀਤਾ ਕਿ ਦੂਰ-ਦਰਾਡੇ ਇਲਾਕਿਆਂ 'ਚ ਜਾਣ ਲਈ ਜਾਰੀ ਸਾਰੀਆਂ ਇਨਰ ਲਾਈਨ ਪਰਮਿਟ ਨੂੰ ਰੱਦ ਕਰ ਦਿੱਤਾ ਜਾਵੇ। ਨਾਲ ਹੀ ਅਗਲੇ ਨਿਰਦੇਸ਼ ਤੱਕ ਨਵੇਂ ਪਰਮਿਟ ਜਾਰੀ ਕਰਨ 'ਤੇ ਵੀ ਰੋਕ ਲਗਾ ਦਿੱਤੀ ਹੈ। ਇਹ ਵੀ ਪੜ੍ਹੋ: ਪ੍ਰਸ਼ਾਸਨ ਨੇ ੳਲੇ ਤੇ ਰੰਬਕ 'ਤੇ ਖਾਸ ਨਜ਼ਰ ਰੱਖਣ ਦੇ ਵੀ ਨਿਰਦੇਸ਼ ਜਾਰੀ ਕੀਤੇ ਹਨ। ਇਹ ਉਸ ਇਲਾਕੇ ਦੇ ਨਜ਼ਦੀਕ ਹੈ ਜਿੱਥੋਂ ਕੋਰੋਨਾ ਦੇ 3 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ ਤੇ ਇੱਥੇ ਵੱਡੀ ਗਿਣਤੀ 'ਚ ਯਾਤਰੀ ਸਨੋ ਲੈਪਰਡ ਨੂੰ ਦੇਖਣ ਲਈ ਆਉਂਦੇ ਹਨ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News: ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget