ਪੜਚੋਲ ਕਰੋ

ਕੋਰੋਨਾਵਾਇਰਸ ਨੇ ਮਚਾਈ ਤਬਾਹੀ, ਚੀਨ 'ਚ 908 ਲੋਕਾਂ ਦੀ ਮੌਤ, 40 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ

ਚੀਨ 'ਚ ਜਾਨਲੇਵਾ ਬਿਮਾਰੀ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 908 ਹੋ ਗਈ ਹੈ ਤੇ ਇਸਦੇ ਸੰਕਰਮਣ ਦੇ 40 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਐਤਵਾਰ ਨੂੰ ਇਸ ਨਾਲ 97 ਹੋਰ ਲੋਕਾਂ ਦੀ ਜਾਨ ਚਲੇ ਗਈ ਤੇ 3,062 ਨਵੇਂ ਮਾਮਲੇ ਸਾਹਮਣੇ ਆਏ ਹਨ।

ਚੀਨ 'ਚ ਜਾਨਲੇਵਾ ਬਿਮਾਰੀ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 908 ਹੋ ਗਈ ਹੈ ਤੇ ਇਸਦੇ ਸੰਕਰਮਣ ਦੇ 40 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਐਤਵਾਰ ਨੂੰ ਇਸ ਨਾਲ 97 ਹੋਰ ਲੋਕਾਂ ਦੀ ਜਾਨ ਚਲੇ ਗਈ ਤੇ 3,062 ਨਵੇਂ ਮਾਮਲੇ ਸਾਹਮਣੇ ਆਏ ਹਨ। ਕਮਿਸ਼ਨ ਮੁਤਾਬਕ 31 ਸੂਬਾਈ ਪੱਧਰੀ ਖੇਤਰਾਂ 'ਚ ਇਸ ਨਾਲ ਹੁਣ ਤੱਕ 908 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ 40,171 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕਮਿਸ਼ਨ ਨੇ ਦੱਸਿਆ ਕਿ ਐਤਵਾਰ ਨੂੰ 296 ਮਰੀਜ਼ ਗੰਭੀਰ ਰੂਪ 'ਚ ਬਿਮਾਰ ਹੋ ਗਏ, 6,484 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ 23,589 ਲੋਕਾਂ ਦਾ ਇਸ ਨਾਲ ਸੰਕਰਮਿਤ ਹੋਣ ਦੀ ਸ਼ੱਕ ਹੈ। ਉੱਥੇ ਹੀ ਕੁੱਲ 3,281 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਵੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਸ ਨਾਲ 89 ਲੋਕਾਂ ਦੀ ਜਾਨ ਚਲੇ ਗਈ, ਜਦਕਿ 600 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਚੀਨ ਦੇ ਹੇਬੁਈ 'ਚ ਆ ਰਹੇ ਕੋਰੋਨਾਵਾਈਰਸ ਦੇ ਮਾਮਲਿਆਂ 'ਚ ਰੁਕਾਵਟ ਹੈ। ਇਹ ਇੱਕ ਚੰਗੀ ਖ਼ਬਰ ਹੈ, ਪਰ ਇਸ ਬਾਰੇ ਕੋਈ ਵੀ ਭੱਵਿਖਬਾਣੀ ਕਰਨਾ ਜਲਦਬਾਜ਼ੀ ਹੋਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget