ਪੜਚੋਲ ਕਰੋ

Coronavirus: ਦੇਸ਼ ‘ਚ ਲੌਕਡਾਊਨ ਖ਼ਤਮ ਹੋਣ ‘ਚ ਹੁਣ ਸਿਰਫ ਇੱਕ ਦਿਨ ਬਾਕੀ, ਹੁਣ ਤੱਕ 8447 ਲੋਕ ਸੰਕਰਮਿਤ, 273 ਦੀ ਮੌਤ

ਦੇਸ਼ ਵਿੱਚ ਲੌਕਡਾਊਨ ਖਤਮ ਹੋਣ ਵਿੱਚ ਹੁਣ ਸਿਰਫ ਇੱਕ ਦਿਨ ਬਾਕੀ ਹੈ। ਹੁਣ ਤੱਕ 8447 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 273 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 765 ਮਰੀਜ਼ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ।

ਨਵੀਂ ਦਿੱਲੀ: ਦੇਸ਼ ਵਿੱਚ ਲੌਕਡਾਊਨ ਖਤਮ ਹੋਣ ਵਿੱਚ ਹੁਣ ਸਿਰਫ ਇੱਕ ਦਿਨ ਬਾਕੀ ਹੈ। ਹੁਣ ਤੱਕ 8447 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 273 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 765 ਮਰੀਜ਼ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ। ਦੇਸ਼ ਭਰ ਵਿੱਚ ਲਗਭਗ 90 ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ। ਕਿਸ ਸੂਬੇ ਵਿੱਚ ਕਿੰਨੇ ਲੋਕਾਂ ਦੀ ਮੌਤ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਹੁਣ ਤੱਕ 127, ਮੱਧ ਪ੍ਰਦੇਸ਼ ਵਿੱਚ 36, ਗੁਜਰਾਤ ਵਿੱਚ 22, ਦਿੱਲੀ ਵਿੱਚ 19, ਪੰਜਾਬ ਵਿੱਚ 11, ਤਾਮਿਲਨਾਡੂ ਵਿੱਚ 10, ਤੇਲੰਗਾਨਾ ਵਿੱਚ 9, ਕਰਨਾਟਕ ਵਿੱਚ 6, ਆਂਧਰਾ ਪ੍ਰਦੇਸ਼ ਵਿੱਚ 6, ਉੱਤਰ ਪ੍ਰਦੇਸ਼ ਵਿੱਚ 5, ਪੱਛਮ ਬੰਗਾਲ ਵਿਚ 5 ਮੌਤਾਂ ਵਿੱਚ ਹਨ। ਜੰਮੂ ਅਤੇ ਕਸ਼ਮੀਰ ਵਿਚ 4, ਹਰਿਆਣਾ ਵਿਚ 3, ਕੇਰਲ ਵਿਚ 2, ਓਡੀਸ਼ਾ, ਝਾਰਖੰਡ, ਹਿਮਾਚਲ ਪ੍ਰਦੇਸ਼, ਬਿਹਾਰ ਅਤੇ ਅਸਾਮ ਵਿਚ 1-1 ਮੌਤਾਂ ਹੋਈਆਂ। ਦੇਖੋ ਸੂਬਿਆਂ ਦੇ ਅੰਕੜੇ: Coronavirus: ਦੇਸ਼ ‘ਚ ਲੌਕਡਾਊਨ ਖ਼ਤਮ ਹੋਣ ‘ਚ ਹੁਣ ਸਿਰਫ ਇੱਕ ਦਿਨ ਬਾਕੀ, ਹੁਣ ਤੱਕ 8447 ਲੋਕ ਸੰਕਰਮਿਤ, 273 ਦੀ ਮੌਤ Coronavirus: ਦੇਸ਼ ‘ਚ ਲੌਕਡਾਊਨ ਖ਼ਤਮ ਹੋਣ ‘ਚ ਹੁਣ ਸਿਰਫ ਇੱਕ ਦਿਨ ਬਾਕੀ, ਹੁਣ ਤੱਕ 8447 ਲੋਕ ਸੰਕਰਮਿਤ, 273 ਦੀ ਮੌਤ 8356 ਮਰੀਜ਼ਾਂ ਵਿਚੋਂ ਸਿਰਫ 1671 ਮਰੀਜ਼ਾਂ ਲਈ ਬੈੱਡ ਦੀ ਜ਼ਰੂਰਤ: ਸਿਹਤ ਮੰਤਰਾਲੇ ਨੇ ਕਿਹਾ ਹੈ ਕਿ 8356 ਮਰੀਜ਼ਾਂ ਵਿਚੋਂ ਸਿਰਫ 1671 ਮਰੀਜ਼ਾਂ ਨੂੰ ਬੈੱਡ ਦੀ ਜ਼ਰੂਰਤ ਹੈ। 29 ਮਾਰਚ ਨੂੰ ਕੁੱਲ 979 ਮਰੀਜ਼ਾਂ ਵਿੱਚੋਂ 196 ਮਰੀਜ਼ਾਂ ਨੂੰ ਕ੍ਰਿਟਿਕਲ ਕੇਅਰ ਜਾਨ ਬੈੱਡ ਦੀ ਲੋੜ ਸੀ। ਅੱਜ 1611 ਬਿਸਤਰੇ ਦੀ ਜ਼ਰੂਰਤ ਦੇ ਸਾਹਮਣੇ 601 ਹਸਪਤਾਲਾਂ ਵਿੱਚ 105980 ਬਿਸਤਰੇ ਉਪਲਬਧ ਹਨ। ਮੰਤਰਾਲੇ ਨੇ ਕਿਹਾ ਕਿ ਅਸੀਂ ਦੇਸ਼ ‘ਚ ਕੋਵਿਡ -19 ਦੇ ਟੈਸਟ ਕਰਨ ਦੀ ਸਮਰੱਥਾ ਵਧਾਉਣ ਦੀ ਲੋੜ 'ਤੇ ਨਿਰੰਤਰ ਜ਼ੋਰ ਦੇ ਰਹੇ ਹਾਂ, ਤਾਂ ਜੋ ਕੋਰੋਨਾਵਾਇਰਸ ਨੂੰ ਖਤਮ ਕਰਨ ਲਈ ਜਲਦ ਤੋਂ ਜਲਦ ਆਖ਼ਰੀ ਲਾਗ ਵਾਲੇ ਵਿਅਕਤੀ ਤੱਕ ਪਹੁੰਚਣਾ ਸੰਭਵ ਹੋ ਸਕੇ। ਹੁਣ ਤੱਕ 1,86,906 ਟੈਸਟ ਕੀਤੇ ਗਏ: ਮੰਤਰਾਲੇ ਨੇ ਅਮਰੀਕਾ, ਇਟਲੀ ਅਤੇ ਫਰਾਂਸ ਸਣੇ ਹੋਰਨਾਂ ਦੇਸ਼ਾਂ ਦੀ ਤੁਲਨਾ ਵਿਚ ਭਾਰਤ ਵਿਚ ਕੋਰੋਨਾਵਾਇਰਸ ਦੀ ਸਥਿਤੀ ਨੂੰ ਕਾਬੂ 'ਚ ਦਸਦਿਆਂ ਕਿਹਾ ਕਿ ਦੇਸ਼ ਵਿਚ ਕੁੱਲ ਮਰੀਜ਼ਾਂ ਵਿਚੋਂ 80 ਪ੍ਰਤੀਸ਼ਤ ਤੋਂ ਜ਼ਿਆਦਾ ਆਮ ਲੱਛਣ ਹੁੰਦੇ ਹਨ। ਆਈਸੀਐਮਆਰ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਜਾਂਚ ਲਈ ਹੁਣ ਤੱਕ 1,86,906 ਟੈਸਟ ਕੀਤੇ ਜਾ ਚੁੱਕੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget