ਪੜਚੋਲ ਕਰੋ

ICMR ਰਿਸਰਚ 'ਚ ਖੁਲਾਸਾ, ਲੌਕਡਾਊਨ ਨਾ ਲਾਗੂ ਹੁੰਦਾ ਤਾਂ ਇਟਲੀ ਵਰਗੇ ਹੁੰਦੇ ਹਾਲਾਤ, 15 ਅਪਰੈਲ ਤੱਕ 8 ਲੱਖ ਤੋਂ ਵੱਧ ਕੋਰੋਨਾ ਕੇਸ

ਲੌਕਡਾਊਨ ਕਰਕੇ ਸੰਕਰਮਿਤ ਦੇ ਮਾਮਲਿਆਂ ਦੀ ਗਿਣਤੀ ਛੇ ਹਜ਼ਾਰ ਤੋਂ ਘੱਟ ਹੈ, ਕੁੱਲ ਕੇਸਾਂ ਦਾ 80 ਫ਼ੀਸਦ ਵੱਧ ਸਿਰਫ 78 ਜ਼ਿਲ੍ਹਿਆਂ ਵਿੱਚ ਸੀਮਤ ਹੈ।

ਨਵੀਂ ਦਿੱਲੀ: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਲੌਕਡਾਊਨ ਦਾ ਸਕਾਰਾਤਮਕ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋਇਆ ਹੈ? ਸਰਕਾਰ ਦਾ ਅੰਦਰੂਨੀ ਅਨੁਮਾਨ ਤਾਂ ਇਹੀ ਕਹਿੰਦਾ ਹੈ। ਮੈਡੀਕਲ ਖੋਜ ਦੇ ਖੇਤਰ ‘ਚ ਕੰਮ ਕਰ ਰਹੀ ਇਕ ਸੰਸਥਾ ICMR ਦੁਆਰਾ ਕੀਤੇ ਅਧਿਐਨ ਦੇ ਅਨੁਸਾਰ ਜੇ ਦੇਸ਼ ‘ਚ ਲੌਕਡਾਊਨ ਦਾ ਐਲਾਨ ਨਾ ਕੀਤਾ ਜਾਂਦਾ ਤਾਂ 15 ਅਪਰੈਲ ਤਕ ਦੇਸ਼ ‘ਚ ਕੁੱਲ ਕੇਸਾਂ ਦੀ ਗਿਣਤੀ 8 ਲੱਖ 20 ਹਜ਼ਾਰ ਹੋਣੀਆ ਸੀ। ਜਦਕਿ ਲੌਕਡਾਊਨ ਕਰਕੇ ਸੰਕਰਮਿਤ ਦੇ ਮਾਮਲਿਆਂ ਦੀ ਗਿਣਤੀ ਛੇ ਹਜ਼ਾਰ ਤੋਂ ਘੱਟ ਹੈ, ਕੁੱਲ ਕੇਸਾਂ ਦਾ 80 ਫ਼ੀਸਦ ਵੱਧ ਸਿਰਫ 78 ਜ਼ਿਲ੍ਹਿਆਂ ਵਿੱਚ ਸੀਮਤ ਹੈ। ਅਸਲ ‘ਚ ਇਹ ਹੈਰਾਨ ਕਰਨ ਵਾਲੇ ਅੰਕੜੇ ਵਿਦੇਸ਼ ਮੰਤਰਾਲੇ ਦੇ ਸਕੱਤਰ ਵਿਕਾਸ ਸਵਰੂਪ ਨੇ ਵਿਦੇਸ਼ੀ ਪੱਤਰਕਾਰਾਂ ਨਾਲ ਸਾਂਝੇ ਕੀਤੇ ਹਨ। ਫਾਰਮੈਟ ਮੁਤਾਬਕ, ਜੇ ਲੌਕਡਾਊਨ ਨਾ ਕੀਤਾ ਹੁੰਦਾ, ਤਾਂ ਭਾਰਤ ਦੀ ਸਥਿਤੀ ਅੱਜ ਇਟਲੀ ਵਰਗੀ ਹੋ ਸਕਦੀ ਸੀ। ਆਈਸੀਐਮਆਰ ਅੰਦਾਜ਼ਾ R0-22 ਦੇ ਸਿਧਾਂਤ 'ਤੇ ਅਧਾਰਤ ਹੈ। ਇਸ ਸਿਧਾਂਤ ਮੁਤਾਬਕ, ਜੇ ਕੋਈ ਲੌਕਡਾਊਨ ਨਾ ਕੀਤਾ ਜਾਂਦਾ ਤਾਂ ਕੋਰੋਨਾ ਤੋਂ ਪ੍ਰਭਾਵਿਤ ਵਿਅਕਤੀ 406 ਵਿਅਕਤੀਆਂ ਨੂੰ ਸੰਕਰਮਿਤ ਕਰ ਸਕਦਾ ਹੈ। ਜਦਕਿ ਲੌਕਡਾਊਨ ਕਰਕੇ ਇਸਦੀ ਸਮਰੱਥਾ ਸਿਰਫ 2.5 ਲੋਕਾਂ ਨੂੰ ਸੰਕਰਮਿਤ ਕਰਨ ਦੀ ਰਹ ਜਾਂਦੀ ਹੈ। ਸਵਰੂਪ ਨੇ ਕਿਹਾ ਕਿ ਭਾਰਤ ‘ਚ ਕੋਰੋਨਾ ਸੰਕਰਮਣ ਦਾ ਪਹਿਲਾ ਕੇਸ ਇਸ ਸਾਲ 30 ਜਨਵਰੀ ਨੂੰ ਆਇਆ ਸੀ, ਜਦੋਂਕਿ ਕੇਂਦਰ ਸਰਕਾਰ ਨੇ ਮਹਾਮਾਰੀ ਦੇ ਵਿਰੁੱਧ 17 ਜਨਵਰੀ ਨੂੰ ਹੀ ਏਅਰਪੋਰਟ ‘ਤੇ ਨਿਗਰਾਨੀ ਕਰਨ ਤੇ ਚੈਕਿੰਗ ਕਰਨ ਦੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget