ਚੰਡੀਗੜ੍ਹ: ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 2002 ਹੋ ਗਈ ਹੈ ਇਸ ਦੇ ਨਾਲ ਹੀ ਹੁਣ ਤਕ ਕੁਲ ਮੌਤਾਂ ਦੀ ਗਿਣਤੀ ਵੀ 38 ਹੋ ਗਈ ਹੈ। ਦੱਸ ਦਈਏ ਕਿ ਅੱਜ ਲੁਧਿਆਣਾ ਚੋਂ 19 ਨਵੇਂ ਕੇਸ, ਇੱਕ ਗੁਰਦਾਸਪੁਰ ਅਤੇ ਦੋ ਕੇਸ ਪਟਿਆਲਾ ਦੇ ਸਾਹਮਣੇ ਆਏ ਹਨ। ਜਿਨ੍ਹਾਂ ਦੀ ਟ੍ਰੈਵਲ ਹਿਸਟ੍ਰੀ ਮਹਾਰਾਸ਼ਟਰ ਦੀ ਸੀ। ਅੱਜ ਪਠਾਨਕੋਟ ਦੇ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਈ ਹੈ ਅਤੇ 95 ਮਰੀਜ਼ ਠੀਕ ਹੋ ਘਰਾਂ ਨੂੰ ਪਰਤੇ ਹਨ।
ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 2000 ਤੋਂ ਪਾਰ, ਹੁਣ ਤਕ 38 ਮੌਤਾਂ
ਏਬੀਪੀ ਸਾਂਝਾ
Updated at:
19 May 2020 07:44 PM (IST)
ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 2002 ਹੋ ਗਈ ਹੈ ਇਸ ਦੇ ਨਾਲ ਹੀ ਹੁਣ ਤਕ ਕੁਲ ਮੌਤਾਂ ਦੀ ਗਿਣਤੀ ਵੀ 38 ਹੋ ਗਈ ਹੈ।
- - - - - - - - - Advertisement - - - - - - - - -