ਪੜਚੋਲ ਕਰੋ

ਪ੍ਰਧਾਨ ਮੰਤਰੀ ਦੇ ਆਰਥਿਕ ਪੈਕੇਜ ‘ਤੇ ਕਾਂਗਰਸ ਨੇ ਕੀਤਾ ਰੀਐਕਟ, ਕਿਸੇ ਨੇ ਕੀਤਾ ਸਵਾਲ ਤੇ ਕਿਸੇ ਨੇ ਕਿਹਾ ਇਸਨੂੰ ਕਮਾਲ

ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ 20 ਲੱਖ ਕਰੋੜ ਰੁਪਏ ਦਾ ਨੰਬਰ ਦਿੱਤਾ ਪਰ ਇਸ ਬਾਰੇ ਵੇਰਵਾ ਨਹੀਂ ਦਿੱਤਾ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕੋਰੋਨਾਵਾਇਰਸ (Coronavirus) ਦੇ ਮੱਦੇਨਜ਼ਰ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ (Economic Package) ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਦੇਸ਼ ਦੇ ਕੁਲ ਘਰੇਲੂ ਉਤਪਾਦ ਦਾ 10 ਫੀਸਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਭਾਰਤ ਸਵੈ-ਨਿਰਭਰ ਬਣੇਗਾ। ਇਸ ‘ਤੇ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ ਸੁਰਖੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਬੱਸ ਨੰਬਰ ਦਿੱਤਾ ਹੈ, ਵੇਰਵਾ ਨਹੀਂ ਦਿੱਤਾ ਗਿਆ ਹੈ। ਵੇਖੋ ਮਨੀਸ਼ ਤਿਵਾੜੀ ਦਾ ਟਵੀਟ:
ਇਸ ‘ਤੇ ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਪ੍ਰਤੀਕਿਰੀਆ ਜ਼ਾਹਰ ਕੀਤੀ ਅਤੇ ਟਵੀਟ ਕੀਤਾ। ਰਣਦੀਪ ਦਾ ਟਵੀਟ:
ਭੁਪੇਸ਼ ਬਘੇਲ: ਇਸ ਤੋਂ ਇਲਾਵਾ ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਨੇ ਕਿਹਾ, “ਵਿੱਤੀ ਪੈਕੇਜ ਦਾ ਐਲਾਨ ਪਹਿਲਾਂ ਹੋਣਾ ਚਾਹੀਦਾ ਸੀ। ਇਹ ਸਾਫ ਨਹੀਂ ਹੈ ਕਿ ਮਜ਼ਦੂਰਾਂ, ਕਿਸਾਨਾਂ, ਵਪਾਰੀਆਂ ਅਤੇ ਐਮਐਸਐਮਈ ਦੇ ਪੈਕੇਜ ‘ਚ ਕੀ ਹੈ। ਕੱਲ੍ਹ ਵਿੱਤ ਮੰਤਰੀ ਇਹ ਸਪੱਸ਼ਟ ਕਰਨਗੇ, ਉਦੋਂ ਹੀ ਸਪੱਸ਼ਟ ਹੋ ਜਾਵੇਗਾ ਕਿ ਕਿਹੜੇ ਸੈਕਟਰ ਨੂੰ ਕੀ ਮਿਲ ਰਿਹਾ ਹੈ।” ਉਧਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਐਲਾਨੇ ਗਏ ਵਿਸ਼ੇਸ਼ ਆਰਥਿਕ ਪੈਕੇਜ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਚੁੱਕਿਆ ਗਿਆ ਕਦਮ ਦੱਸਿਆ ਹੈ। ਗਹਿਲੋਤ ਨੇ ਪੈਕੇਜ ਦੇ ਐਲਾਨ ‘ਤੇ ਟਵੀਟ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget