ਪੀਐਮ ਮੋਦੀ ਨੇ ਵਧਾਇਆ ਲੌਕਡਾਊਨ, 3 ਮਈ ਤੱਕ ਰਹੇਗਾ ਭਾਰਤ ਬੰਦ
ਏਬੀਪੀ ਸਾਂਝਾ
Updated at:
14 Apr 2020 10:34 AM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਲਾਗੂ ਲੌਕਡਾਊਨ ਨੂੰ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਖਿਲਾਫ ਭਾਰਤ ਦੀ ਲੜਾਈ ਤਾਕਤ ਨਾਲ ਅੱਗੇ ਵਧ ਰਹੀ ਹੈ।
NEXT
PREV
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਲਾਗੂ ਲੌਕਡਾਊਨ ਨੂੰ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਖਿਲਾਫ ਭਾਰਤ ਦੀ ਲੜਾਈ ਤਾਕਤ ਨਾਲ ਅੱਗੇ ਵਧ ਰਹੀ ਹੈ। ਜਨਤਕ ਕੁਰਬਾਨੀ ਦੇ ਕਾਰਨ, ਕੋਰੋਨਾ ਨਾਲ ਲੜਨ ‘ਚ ਵੀ ਕਾਫ਼ੀ ਸਫਲਤਾ ਮਿਲੀ ਹੈ। ਪੀਐਮ ਮੋਦੀ ਨੇ ਇਸ ਤੋਂ ਪਹਿਲਾਂ ਦੇਸ਼ ਨੂੰ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਾਉਣ ਲਈ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਸੀ। ਅੱਜ ਇਸ ਲੌਕਡਾਊਨ ਦਾ 21ਵਾਂ ਦਿਨ ਹੈ।
- - - - - - - - - Advertisement - - - - - - - - -