ਪੜਚੋਲ ਕਰੋ

Coronavirus: ਦੇਸ਼ ‘ਚ ਲਾਗੂ ਕੀਤਾ ਜਾਵੇਗਾ ਲੌਕਡਾਊਨ 4, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਜਾਣਕਾਰੀ 18 ਮਈ ਤੋਂ ਪਹਿਲਾਂ ਦਿੱਤੀ ਜਾਏਗੀ

ਪੀਐਮ ਮੋਦੀ ਨੇ ਲਗਪਗ 33 ਮਿੰਟ ਦਾ ਭਾਸ਼ਣ ਦਿੱਤਾ। ਇਸ ਵਿੱਚ ਉਨ੍ਹਾਂ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਸਬੰਧੀ ਦੇਸ਼ ਦਾ ਪੰਜਵਾਂ ਭਾਸ਼ਣ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus)) ਸਬੰਧੀ ਦੇਸ਼ ਨੂੰ ਆਪਣੇ ਪੰਜਵੇਂ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra modi) ਨੇ ਚੌਥੇ ਪੜਾਅ ਨੂੰ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣਕਾਰੀ 18 ਮਈ ਤੋਂ ਪਹਿਲਾਂ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਇਹ ਲੌਕਡਾਊਨ (Lockdown) ਨਵੇਂ ਨਿਯਮਾਂ ਨਾਲ ਹੋਵੇਗਾ। ਪੀਐਮ ਮੋਦੀ ਨੇ ਕਿਹਾ ਕਿ ਲੌਕਡਾਊਨ ਦਾ ਚੌਥਾ ਪੜਾਅ ਨਵੇਂ ਨਿਯਮਾਂ ਦੇ ਨਾਲ ਪੂਰੀ ਤਰ੍ਹਾਂ ਨਵੇਂ ਸਿਰਿਓਂ ਤਿਆਰ ਕੀਤਾ ਜਾਵੇਗਾ। ਸੂਬਿਆਂ ਤੋਂ ਮਿਲ ਰਹੇ ਸੁਝਾਵਾਂ ਦੇ ਅਧਾਰ ‘ਤੇ ਲੌਕਡਾਊਨ-4 (Lockdown-4) ਨਾਲ ਸਬੰਧਤ ਜਾਣਕਾਰੀ ਵੀ 18 ਮਈ ਤੋਂ ਪਹਿਲਾਂ ਦਿੱਤੀ ਜਾਵੇਗੀ। ਪੀਐਮ ਮੋਦੀ ਨੇ ਲਗਪਗ 33 ਮਿੰਟ ਦਾ ਭਾਸ਼ਣ ਦਿੱਤਾ। 17 ਮਈ ਨੂੰ ਲੌਕਡਾਊਨ-3 ਦਾ ਆਖਰੀ ਦਿਨ: ਦੇਸ਼ ਵਿਆਪੀ ਲੌਕਡਾਊਨ 25 ਮਾਰਚ ਤੋਂ ਲਾਗੂ ਹੈ। ਲੌਕਡਾਊਨ ਦਾ ਦੂਜਾ ਪੜਾਅ 3 ਮਈ ਨੂੰ ਖ਼ਤਮ ਹੋਇਆ, ਜਦੋਂ ਕਿ ਪਹਿਲਾ ਪੜਾਅ 14 ਅਪਰੈਲ ਨੂੰ ਖ਼ਤਮ ਹੋਇਆ ਸੀ। ਇਸ ਵੇਲੇ ਲਾਗੂ ਕੀਤਾ ਲੌਕਡਾਊਨ-3 18 ਮਈ ਨੂੰ ਖ਼ਤਮ ਹੋ ਰਿਹਾ ਹੈ।
" ਸਾਰੇ ਦੇਸ਼ ਵਾਸੀਆਂ ਨੂੰ ਸਤਿਕਾਰ, ਦੁਨੀਆ ਨੂੰ ਕੋਰੋਨਾ ਸੰਕਰਮਣ ਨਾਲ ਲੜਦੇ ਹੁਣ ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਦੋਸਤੋ, ਇੱਕ ਵਾਇਰਸ ਨੇ ਵਿਸ਼ਵ ਨੂੰ ਤਬਾਹ ਕਰ ਦਿੱਤਾ ਹੈ। ਪੂਰੀ ਦੁਨੀਆਂ ਵਿੱਚ ਕਰੋੜਾਂ ਲੋਕਾਂ ਦੀ ਜ਼ਿੰਦਗੀ ਇਸ ਸੰਕਟ ਦਾ ਸਾਹਮਣਾ ਕਰ ਰਹੀ ਹੈ। ਸਾਰੀ ਦੁਨੀਆ ਜਾਨਾਂ ਬਚਾਉਣ ਦੀ ਲੜਾਈ ਵਿਚ ਹੈ। "
-ਨਰਿੰਦਰ ਮੋਦੀ
ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੈਕੇਜ ਭਾਰਤ ਦੇ ਕੁਲ ਘਰੇਲੂ ਉਤਪਾਦ ਦਾ ਦਸ ਪ੍ਰਤੀਸ਼ਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ , ਪੰਜਾਬ ਸਮੇਤ ਕੁੱਝ ਸੂਬਿਆਂ 'ਚ ਮੀਂਹ ਦੀ ਸੰਭਾਵਨਾ ,ਜਾਣੋ ਕਿਹੋ ਜਿਹਾ ਰਹੇਗਾ ਮੌਸਮ 
Punjab Weather Update : ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ , ਪੰਜਾਬ ਸਮੇਤ ਕੁੱਝ ਸੂਬਿਆਂ 'ਚ ਮੀਂਹ ਦੀ ਸੰਭਾਵਨਾ ,ਜਾਣੋ ਕਿਹੋ ਜਿਹਾ ਰਹੇਗਾ ਮੌਸਮ 
Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ
Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ
Punjab News: ਪੰਜਾਬ ਸਰਕਾਰ ਨੂੰ 30 ਜੂਨ ਤੱਕ ਦੇਣਾ ਪਵੇਗਾ DA, ਮੁਲਾਜ਼ਮਾਂ-ਪੈਨਸ਼ਨਰਾਂ ਨੂੰ IAS-IPS ਅਧਿਕਾਰੀਆਂ ਦੇ ਬਰਾਬਰ ਮਿਲੇਗਾ ਭੱਤਾ; ਜਾਣੋ ਕਿੰਨਾ ਹੋਇਆ ਵਾਧਾ...
ਪੰਜਾਬ ਸਰਕਾਰ ਨੂੰ 30 ਜੂਨ ਤੱਕ ਦੇਣਾ ਪਵੇਗਾ DA, ਮੁਲਾਜ਼ਮਾਂ-ਪੈਨਸ਼ਨਰਾਂ ਨੂੰ IAS-IPS ਅਧਿਕਾਰੀਆਂ ਦੇ ਬਰਾਬਰ ਮਿਲੇਗਾ ਭੱਤਾ; ਜਾਣੋ ਕਿੰਨਾ ਹੋਇਆ ਵਾਧਾ...
Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ
Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Cockroach Janata Party ‘ਤੇ ਵੱਡਾ ਐਕਸ਼ਨ, ਭਾਰਤ 'ਚ ਬੰਦ ਹੋਇਆ X ਅਕਾਊਂਟ , ਜਾਣੋ ਕਿਸ ਨੇ ਬਣਾਈ ਇਹ ਪਾਰਟੀ
Cockroach Janata Party ‘ਤੇ ਵੱਡਾ ਐਕਸ਼ਨ, ਭਾਰਤ 'ਚ ਬੰਦ ਹੋਇਆ X ਅਕਾਊਂਟ , ਜਾਣੋ ਕਿਸ ਨੇ ਬਣਾਈ ਇਹ ਪਾਰਟੀ
Ebola Case In India: ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
ਮੋਗਾ 'ਚ ਭਿਆਨਕ ਹਾਦਸੇ 'ਚ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਮੌਤ, ਮੱਚਿਆ ਚੀਕ ਚੀਹਾੜਾ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਮੋਗਾ 'ਚ ਭਿਆਨਕ ਹਾਦਸੇ 'ਚ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਮੌਤ, ਮੱਚਿਆ ਚੀਕ ਚੀਹਾੜਾ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- 1 ਵਜੇ ਹੋਵੇਗਾ Blast, ਅੰਬਾਲਾ ਤੋਂ ਦਿੱਲੀ ਟ੍ਰੈਕ ਤੱਕ ਲਗਾਤਾਰ ਹੋਣਗੇ ਧਮਾਕੇ
ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- 1 ਵਜੇ ਹੋਵੇਗਾ Blast, ਅੰਬਾਲਾ ਤੋਂ ਦਿੱਲੀ ਟ੍ਰੈਕ ਤੱਕ ਲਗਾਤਾਰ ਹੋਣਗੇ ਧਮਾਕੇ
Cake Cutting Fees : ਰੈਸਟੋਰੈਂਟ ‘ਚ ਕੇਕ ਕੱਟਣਾ ਪਿਆ ਮਹਿੰਗਾ, ਸਟਾਫ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਵਸੂਲੇ 11 ਹਜ਼ਾਰ ਰੁਪਏ, ਲੋਕ ਹੈਰਾਨ
Cake Cutting Fees : ਰੈਸਟੋਰੈਂਟ ‘ਚ ਕੇਕ ਕੱਟਣਾ ਪਿਆ ਮਹਿੰਗਾ, ਸਟਾਫ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਵਸੂਲੇ 11 ਹਜ਼ਾਰ ਰੁਪਏ, ਲੋਕ ਹੈਰਾਨ
ਮਦਰਸਿਆਂ ‘ਚ ਵੰਦੇ ਮਾਤਰਮ ਗਾਉਣਾ ਜ਼ਰੂਰੀ, ਬੰਗਾਲ ‘ਚ CM ਸ਼ੁਭੇਂਦੂ ਅਧਿਕਾਰੀ ਦਾ ਵੱਡਾ ਫੈਸਲਾ
ਮਦਰਸਿਆਂ ‘ਚ ਵੰਦੇ ਮਾਤਰਮ ਗਾਉਣਾ ਜ਼ਰੂਰੀ, ਬੰਗਾਲ ‘ਚ CM ਸ਼ੁਭੇਂਦੂ ਅਧਿਕਾਰੀ ਦਾ ਵੱਡਾ ਫੈਸਲਾ
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
Embed widget