ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ
ਦੇਸ਼ ‘ਚ ਅੱਜ ਜਨਤਾ ਕਰਫਿਊ ਸ਼ੁਰੂ ਹੋ ਗਿਆ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਜਨਤਾ ਕਰਫਿਊ ਲਾਗੂ ਕੀਤਾ ਗਿਆ ਹੈ। ਇਸੇ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਸ ਸ਼ਹਿਰ ‘ਚ ਹੋ, ਕੁਝ ਦਿਨ ਉੱਥੇ ਹੀ ਰਹੋ, ਕੋਰੋਨਾ ਨੂੰ ਫੈਲਣ ਤੋਂ ਰੋਕੋ।
![ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ Coronavirus: PM Modi urges people not to rush to villages, avoid crowding trains ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ](https://static.abplive.com/wp-content/uploads/sites/5/2020/03/22182313/modi2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦੇਸ਼ ‘ਚ ਅੱਜ ਜਨਤਾ ਕਰਫਿਊ ਸ਼ੁਰੂ ਹੋ ਗਿਆ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਜਨਤਾ ਕਰਫਿਊ ਲਾਗੂ ਕੀਤਾ ਗਿਆ ਹੈ। ਇਸੇ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਸ ਸ਼ਹਿਰ ‘ਚ ਹੋ, ਕੁਝ ਦਿਨ ਉੱਥੇ ਹੀ ਰਹੋ, ਕੋਰੋਨਾ ਨੂੰ ਫੈਲਣ ਤੋਂ ਰੋਕੋ।
ਪੀਐਮ ਮੋਦੀ ਨੇ ਟਵੀਟ ਕੀਤਾ।
ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ:
ਇਹ ਵੀ ਪੜ੍ਹੋ:
Coronavirus: ਇਟਲੀ ਤੋਂ ਸੁੱਖੀ-ਸਾਂਦੀ ਭਰਤ ਪਰਤੇ ਵਿਦਿਆਰਥੀ
ਸ਼ਾਹੀਨ ਬਾਗ 'ਤੇ ਬੰਬ ਨਾਲ ਹਮਲੇ! ਜਨਤਾ ਕਰਫਿਊ ‘ਚ ਵੀ ਸੰਘਰਸ਼ ਜਾਰੀ
" ਮੇਰੀ ਸਭ ਨੂੰ ਅਪੀਲ ਹੈ ਕਿ ਤੁਸੀਂ ਜਿਸ ਸ਼ਹਿਰ ‘ਚ ਹੋ, ਕਿਰਪਾ ਕਰਕੇ ਕੁਝ ਦਿਨ ਉੱਥੇ ਹੀ ਰਹੋ। ਇਸ ਨਾਲ ਅਸੀਨ ਸਾਰੇ ਬਿਮਾਰੀ ਫੈਲਣ ਤੋਂ ਰੋਕ ਸਕਦੇ ਹਾਂ। ਰੇਲਵੇ ਸਟੇਸ਼ਨਾਂ, ਬਸ ਅੱਡਿਆਂ ‘ਤੇ ਭੀੜ ਲਾ ਕੇ ਅਸੀਂ ਆਪਣੀ ਸਿਹਤ ਨਾਲ ਖਿਲਵਾੜ ਕਰ ਰਹੇ ਹਾਂ। ਕਿਰਪਾ ਆਪਣੀ ਤੇ ਆਪਣੇ ਪਰਿਵਾਰ ਦੀ ਚਿੰਤਾ ਕਰੋ, ਜ਼ਰੂਰੀ ਨਾ ਹੋਵੇ ਤਾਂ ਆਪਣੇ ਘਰ ਤੋਂ ਬਾਹਰ ਨਾ ਨਿਕਲੋ। "
-ਪੀਐਮ ਮੋਦੀ
" ਕੋਰੋਨਾ ਦੇ ਡਰ ਨਾਲ ਮੇਰੇ ਬਹੁਤ ਸਾਰੇ ਭਰਾ-ਭੈਣ ਜਿੱਥੇ ਰੋਜ਼ੀ-ਰੋਟੀ ਕਮਾਉਂਦੇ ਹਨ, ਉਨ੍ਹਾਂ ਸ਼ਹਿਰਾਂ ਨੂੰ ਛੱਡ ਕੇ ਆਪਣੇ ਪਿੰਡਾਂ ਵੱਲ ਪਰਤ ਰਹੇ ਹਨ। ਭੀੜ ‘ਚ ਸਫਰ ਕਰਨ ਨਾਲ ਇਸ ਦੇ ਫੈਲਣ ਦਾ ਖਤਰਾ ਵੱਧਦਾ ਹੈ। ਤੁਸੀਂ ਜਿੱਥੇ ਜਾ ਰਹੇ ਹੋ, ਉੱਥੇ ਵੀ ਇਹ ਲੋਕਾਂ ਲਈ ਖਤਰਾ ਬਣੇਗਾ। ਤੁਹਾਡੇ ਪਿੰਡ ਤੇ ਪਰਿਵਾਰ ਦੀਆਂ ਮੁਸ਼ਕਿਲਾਂ ਵੀ ਵਧਣਗੀਆਂ। "
-ਪੀਐਮ ਮੋਦੀ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)