ਪੜਚੋਲ ਕਰੋ

Coronavirus in Punjba: 28 ਮੌਤਾਂ ਦੇ ਨਾਲ ਪੰਜਾਬ ‘ਚ ਕੋਰੋਨਾਵਾਇਰਸ ਪੌਜ਼ੇਟਿਵ ਦੇ ਕੇਸ ਹੋਏ 1660

ਪੰਜਾਬ ਵਿੱਚ ਕੋਰੋਨਾ ਦੇ ਅੱਜ ਵੀ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੁੱਲ ਪੌਜ਼ੇਟਿਵ ਕੇਸਾਂ ਦੀ ਗਿਣਤੀ 1660 ਹੋ ਗਈ ਹੈ।

ਚੰਡੀਗੜ੍ਹ: ਅੱਜ ਸਾਹਮਣੇ ਆਏ ਨਵੇਂ ਕੇਸਾਂ ਚੋਂ ਅੰਮ੍ਰਿਤਸਰ ਵਿੱਚ 46, ਤਰਨ ਤਾਰਨ ਵਿੱਚ 43, ਜਲੰਧਰ ਵਿੱਚ 12, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਛੇ, ਬਠਿੰਡਾ ਦੋ, ਸੰਗਰੂਰ ਸਣੇ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਇੱਕ-ਇੱਕ ਕੇਸ ਸਾਹਮਣੇ ਆਏ। ਇਸ ਦੇ ਨਾਲ ਹੀ ਅੱਜ 14 ਮਰੀਜ਼ ਠੀਕ ਹੋ ਕੇ ਘਰ ਪਰਤੇ ਜਦੋਂ ਕਿ ਇੱਕ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾਵਾਇਰਸ (Coronavirus ) ਦੇ ਮਰੀਜ਼ਾਂ ਦੀ ਗਿਣਤੀ 1660 ਹੋ ਗਈ ਹੈ। ਹੁਣ ਤੱਕ ਸੂਬੇ ਵਿੱਚ 34701 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 30577 ਦੀ ਰਿਪੋਰਟ ਆ ਗਈ। 1644 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 28933 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 4124 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। ਹੁਣ ਤੱਕ 149 ਮਰੀਜ਼ ਠੀਕ ਹੋ ਗਏ ਜਦੋਂ ਕਿ 28 ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget