ਪੜਚੋਲ ਕਰੋ

ਕੋਰੋਨਾ ਨਾਲ ਅੰਮ੍ਰਿਤਸਰ ‘ਚ ਇੱਕ ਹੋਰ ਮੌਤ

ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਜਸਵਿੰਦਰ ਸਿੰਘ ਨਾਂ ਦਾ ਇਹ ਵਿਅਕਤੀ ਨਗਰ ਨਿਗਮ ਦਾ ਰਿਟਾਇਰਡ ਐਸਈ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਸਰ: ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਜਸਵਿੰਦਰ ਸਿੰਘ ਨਾਂ ਦਾ ਇਹ ਵਿਅਕਤੀ ਨਗਰ ਨਿਗਮ ਦਾ ਰਿਟਾਇਰਡ ਐਸਈ ਦੱਸਿਆ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਨੂੰ 28 ਮਾਰਚ ਨੂੰ ਜੀਐਨਡੀਐਚ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਸੀਜਿੱਥੇ ਇਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਸ਼ੁਰੂਆਤੀ ਰਿਪੋਰਟ ‘ਚ ਹੀ ਪੌਜ਼ੇਟਿਵ ਨਿਕਲਿਆ। ਕੁੱਝ ਘੰਟਿਆਂ ‘ਚ ਉਨ੍ਹਾਂ ਦੀ ਮੌਤ ਹੋ ਗਈ। ਇਹ ਵੀ ਪੜ੍ਹੋ : ਕੋਰਨਾ ਨੇ ਲਈ ਇੱਕ ਹੋਰ ਜਾਨ, ਕੈਨੇਡਾ ਗਈ ਧੀ ਬਾਰੇ ਸੋਚ ਕੇ ਖੁਦ ਨੂੰ ਮਾਰੀ ਗੋਲੀ ਮੁਹਾਲੀ ਤੇ ਫਤਹਿਗੜ੍ਹ 'ਚ ਤਿੰਨ ਹੋਰ ਕੋਰੋਨਾ ਦੇ ਕੇਸ, ਇਲਾਕੇ ਸੀਲ

ਟਾਪ ਹੈਡਲਾਈਨ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget