ਅੰਮ੍ਰਿਤਸਰ: ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਜਸਵਿੰਦਰ ਸਿੰਘ ਨਾਂ ਦਾ ਇਹ ਵਿਅਕਤੀ ਨਗਰ ਨਿਗਮ ਦਾ ਰਿਟਾਇਰਡ ਐਸਈ ਦੱਸਿਆ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋਈ ਹੈ।
ਉਨ੍ਹਾਂ ਨੂੰ 28 ਮਾਰਚ ਨੂੰ ਜੀਐਨਡੀਐਚ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਸੀਜਿੱਥੇ ਇਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਸ਼ੁਰੂਆਤੀ ਰਿਪੋਰਟ ‘ਚ ਹੀ ਪੌਜ਼ੇਟਿਵ ਨਿਕਲਿਆ। ਕੁੱਝ ਘੰਟਿਆਂ ‘ਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ :
ਕੋਰਨਾ ਨੇ ਲਈ ਇੱਕ ਹੋਰ ਜਾਨ, ਕੈਨੇਡਾ ਗਈ ਧੀ ਬਾਰੇ ਸੋਚ ਕੇ ਖੁਦ ਨੂੰ ਮਾਰੀ ਗੋਲੀ
ਮੁਹਾਲੀ ਤੇ ਫਤਹਿਗੜ੍ਹ 'ਚ ਤਿੰਨ ਹੋਰ ਕੋਰੋਨਾ ਦੇ ਕੇਸ, ਇਲਾਕੇ ਸੀਲ
ਕੋਰੋਨਾ ਨਾਲ ਅੰਮ੍ਰਿਤਸਰ ‘ਚ ਇੱਕ ਹੋਰ ਮੌਤ
ਏਬੀਪੀ ਸਾਂਝਾ
Updated at:
06 Apr 2020 01:08 PM (IST)
ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਜਸਵਿੰਦਰ ਸਿੰਘ ਨਾਂ ਦਾ ਇਹ ਵਿਅਕਤੀ ਨਗਰ ਨਿਗਮ ਦਾ ਰਿਟਾਇਰਡ ਐਸਈ ਦੱਸਿਆ ਜਾ ਰਿਹਾ ਹੈ।
- - - - - - - - - Advertisement - - - - - - - - -