ਪੜਚੋਲ ਕਰੋ

ਪੰਜਾਬ 'ਚ ਇੰਟਰਨੈੱਟ ਬੰਦ ਕਰਨ ਦੀ ਅਫਵਾਹ, ਕੈਪਟਨ ਨੇ ਦਿੱਤੀ ਚੇਤਾਵਨੀ

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵਾਲੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਨੇ ਅਫਵਾਹਾਂ ਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ, ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕੋਰੋਨਵਾਇਰਸ ਨਾਲ ਹੋਣ ਵਾਲੇ ਡਰਾਵੇ ਦਾ ਮੁਕਾਬਲਾ ਕਰਨ ਲਈ ਕਦਮ ਚੁੱਕੇ ਹਨ। ਅਧਿਕਾਰੀ ਵੀ ਆਨਲਾਈਨ ਫੈਕ ਜਾਣਕਾਰੀ ‘ਤੇ ਨਜ਼ਰ ਰੱਖ ਰਹੇ ਹਨ। ਅਧਿਕਾਰੀਆਂ ਨੇ ਫੈਕ ਮੈਸੇਜ ਫਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।
ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਤ ਕੀਤੇ ਜਾ ਰਹੇ ਸੰਦੇਸ਼ ਨੇ ਕੋਰੋਨਾਵਾਇਰਸ ਦੀ ਦਹਿਸ਼ਤ ਨੂੰ ਹੋਰ ਭੜਕਾ ਦਿੱਤਾ ਹੈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget