ਪੜਚੋਲ ਕਰੋ

ਕੋਰੋਨਾਵਾਇਰਸ ਬਾਰੇ ਪੰਜਾਬ ਪੁਲਿਸ ਦੀ ਵੀਡੀਓ, ਕੈਪਟਨ ਵੀ ਵੇਖ ਕੇ ਹੋਏ ਖੁਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਨੇ ਵੀਡੀਓ ਟਵਿੱਟਰ ‘ਤੇ ਸ਼ੇਅਰ ਕੀਤੀ ਹੈ। ਵੀਡੀਓ ‘ਚ ਪੁਲਿਸ ਕਰਮਚਾਰੀ ਨੱਚਦੇ ਹੋਏ ਦਿਖਾਈ ਦੇ ਰਹੇ ਹਨ ਤੇ ਕੋਰੋਨਾਵਾਇਰਸ ਖ਼ਿਲਾਫ਼ ਜੰਗ ਲਈ ਲੋਕਾਂ ਨੂੰ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਨੇ ਵੀਡੀਓ ਟਵਿੱਟਰ ‘ਤੇ ਸ਼ੇਅਰ ਕੀਤੀ ਹੈ। ਵੀਡੀਓ ‘ਚ ਪੁਲਿਸ ਕਰਮਚਾਰੀ ਨੱਚਦੇ ਹੋਏ ਦਿਖਾਈ ਦੇ ਰਹੇ ਹਨ ਤੇ ਕੋਰੋਨਾਵਾਇਰਸ ਖ਼ਿਲਾਫ਼ ਜੰਗ ਲਈ ਲੋਕਾਂ ਨੂੰ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨਾਲ ਦਿਨਕਰ ਗੁਪਤਾ ਨੇ ਲਿਖਿਆ ਇਹ ਕਲਿਪਿੰਗ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਲੋਕਾਂ ਲਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਦਾ ਪਾਲਣ ਕਰਨਾ। ਵਾਰ-ਵਾਰ ਹੱਥ ਧੋਵੋ। ਘਰ ‘ਚ ਹੀ ਰਹੋ ਤੇ ਲੋਕਾਂ ਤੋਂ ਕੁਝ ਦਿਨਾਂ ਲਈ ਦੂਰੀ ਬਣਾ ਕੇ ਰੱਖੋ। https://twitter.com/DGPPunjabPolice/status/1241301882393395200 ਦੱਸ ਦਈਏ ਕਿ ਪੰਜਾਬ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਲੰਧਰ ਦੇ ਫਿਲੌਰ 'ਚ ਤਿੰਨ ਨਵੇਂ ਮਾਮਲੇ ਆਏ ਹਨ। ਸੂਬੇ 'ਚ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ 26 ਕੋਰੋਨਾ ਪੌਜ਼ੇਟਿਵ ਮਰੀਜ਼ ਹੋ ਗਏ ਹਨ। ਦੱਸ ਦਈਏ ਕਿ ਇਹ ਤਿੰਨ ਵੀ ਨਵਾਂਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਤੋਂ ਬਾਅਦ ਕੋਰੋਨਾ ਸੰਕਰਮਿਤ ਹੋਏ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget