ਪੜਚੋਲ ਕਰੋ

ਪੰਜਾਬ 'ਚ ਅੱਜ ਵੀ ਕੋਰੋਨਾ ਦਾ ਕਹਿਰ, ਮੁਹਾਲੀ, ਹੁਸ਼ਿਆਰਪੁਰ ਤੇ ਜਲੰਧਰ ‘ਚ ਨਵੇਂ ਕੇਸ, ਪਟਿਆਲਾ 'ਚ ਮੌਤ

ਪੰਜਾਬ ਵਿੱਚ ਮੰਗਲਵਾਰ ਨੂੰ ਜਲੰਧਰ, ਹੁਸ਼ਿਆਰਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਇੱਕ-ਇੱਕ ਕੋਰੋਨਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 333 ਹੋ ਗਈ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ (Punjab) ਵਿੱਚ ਮੰਗਲਵਾਰ ਨੂੰ ਜਲੰਧਰ, ਹੁਸ਼ਿਆਰਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਇੱਕ-ਇੱਕ ਕੋਰੋਨਵਾਇਰਸ ਦਾ ਕੇਸ (Covid-19 cases) ਸਾਹਮਣੇ ਆਇਆ ਹੈ। ਸੂਬੇ ‘ਚ ਕੋਰੋਨਾਵਾਇਰਸ (Coronavirus) ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 333 ਹੋ ਗਈ ਹੈ। ਇੱਕ ਕੇਸ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਮਿਲਿਆ ਹੈ ਜਿਸ ਨਾਲ ਜ਼ਿਲ੍ਹੇ ‘ਚ ਕੇਸਾਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ। ਇਸ ਦੇ ਨਾਲ ਹੀ ਜੇਕਰ ਗੱਲ ਜਲੰਧਰ ਦੀ ਕੀਤੀ ਜਾਵੇ ਤਾਂ ਇੱਥੇ ਕੋਵਿਡ-19 ਦਾ ਨਵਾਂ ਕੇਸ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 79 ਹੋ ਗਈ। ਮੁਹਾਲੀ ਜ਼ਿਲ੍ਹੇ 'ਚ ਮੰਗਲਵਾਰ ਨੂੰ ਇੱਕ ਹੋਰ ਕੋਰੋਨਵਾਇਰਸ ਮਾਮਲੇ ਦੀ ਖ਼ਬਰ ਮਿਲੀ ਹੈ, ਜਿਸ ਨਾਲ ਜ਼ਿਲ੍ਹੇ ‘ਚ ਇਹ ਗਿਣਤੀ ਵਧ ਕੇ 64 ਹੋ ਗਈ ਹੈ। ਇੱਕ 47 ਸਾਲਾ ਵਿਅਕਤੀ ਜੋ ਜਵਾਹਰਪੁਰ ਪਿੰਡ ਦੇ ਸਰਪੰਚ ਦਾ ਭਰਾ ਹੈ, ਉਸ ਦੀ ਪਹਿਲੀ ਕੋਰੋਨਵਾਇਰਸ ਰਿਪੋਰਟ ਪੌਜ਼ੇਟਿਵ ਆਈ ਸੀ। ਪਟਿਆਲੇ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ ਦੀ ਮੌਤ: ਬਰਨਾਲਾ ਜ਼ਿਲੇ ਦੀ ਇੱਕ 24 ਸਾਲਾ ਔਰਤ, ਜਿਸ ਨੂੰ ਕੋਰੋਨਵਾਇਰਸ ਹੋਣ ਦਾ ਸ਼ੱਕ ਸੀ, ਦੀ ਅੱਜ ਮੰਗਲਵਾਰ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਮੌਤ ਹੋ ਗਈ। ਉਸ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਉਸ ਦਾ ਸੈਂਪਲ ਲਿਆ ਗਿਆ ਸੀ, ਜਦਕਿ, ਉਸ ਦੇ ਟੈਸਟ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ।

ਟਾਪ ਹੈਡਲਾਈਨ

Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
Manipur ਹਿੰਸਾ ਦੌਰਾਨ ਭਾਰੀ ਹੰਗਾਮਾ, 4 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਲਿਆਂਦੀਆਂ ਲਾਸ਼ਾਂ
Manipur ਹਿੰਸਾ ਦੌਰਾਨ ਭਾਰੀ ਹੰਗਾਮਾ, 4 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਲਿਆਂਦੀਆਂ ਲਾਸ਼ਾਂ
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
Embed widget