ਪੜਚੋਲ ਕਰੋ

ਅਮਰੀਕਾ ਵਿਚ ਕੋਰੋਨਾਵਾਇਰਸ ‘ਤੇ ਖੋਜ ਕਰ ਰਹੇ ਚੀਨੀ ਖੋਜਕਰਤਾ ਦਾ ਕਤਲ

ਸਥਾਨਕ ਨਿਊਜ਼ ਚੈਨਲ WTAE ਮੁਤਾਬਕ ਉਸ ਦੇ ਸ਼ੱਕੀ ਹਮਲਾਵਰ 46 ਸਾਲਾ ਹਾਓ ਗੁ ਦੀ ਲਾਸ਼ ਵੀ ਕੋਲ ਪਈ ਮਿਲੀ ਤੇ ਅਧਿਕਾਰੀਆਂ ਨੇ ਇਸ ਨੂੰ ਖੁਦਕੁਸ਼ੀ ਦੱਸਿਆ।

ਵਾਸ਼ਿੰਗਟਨ: ਕੋਵਿਡ-19 (Covid-19) ਦੀ ਤਬਾਹੀ ਦਾ ਸਾਹਮਣਾ ਕਰ ਰਹੇ ਅਮਰੀਕਾ ‘ਚ ਕੋਰੋਨਾਵਾਇਰਸ (Corona in USA) ‘ਤੇ ਖੋਜ ਕਰ ਰਹੇ ਇੱਕ ਚੀਨੀ ਰਿਸਰਚਰ (Chinese researcher) ਦੇ ਕਤਲ ਕਾਰਨ ਹਫੜਾ-ਦਫੜੀ ਮੱਚ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ 37 ਸਾਲਾ ਬਿੰਗ ਲਿਉ ਦਾ ਕਤਲ ਅਤੇ ਉਸਦੇ ਸੰਭਾਵੀ ਕਾਤਲ ਦੀ ਖੁਦਕੁਸ਼ੀ ਦਾ ਮਾਮਲਾ ਇੱਕ 'ਗੂੜ੍ਹੇ ਸਾਥੀ' ਨਾਲ ਜੁੜਿਆ ਹੋਇਆ ਹੈ। ਬਿੰਗ ਲਿਉ ਦੀ ਬੁਲੇਟ-ਮ੍ਰਿਤਕ ਦੇਹ ਪਿਛਲੇ ਹਫਤੇ ਪਿਟਸਬਰਗ ਨੇੜੇ ਉਸਦੇ ਘਰ ਤੋਂ ਮਿਲੀ ਸੀ। ਉਹ ਪਿਟਸਬਰਗ ‘ਚ ਹੀ ਖੋਜ ਪ੍ਰੋਫੈਸਰ ਵਜੋਂ ਕੰਮ ਕਰਦਾ ਸੀ। ਸਥਾਨਕ ਨਿਊਜ਼ ਚੈਨਲ WTAE ਮੁਤਾਬਕ ਉਸ ਦੇ ਸ਼ੱਕੀ ਹਮਲਾਵਰ 46 ਸਾਲਾ ਹਾਓ ਗੂ ਦੀ ਲਾਸ਼ ਲਾਗੇ ਪਈ ਮਿਲੀ ਸੀ ਅਤੇ ਅਧਿਕਾਰੀਆਂ ਨੇ ਇਸ ਨੂੰ ਆਤਮਘਾਤੀ ਦੱਸਿਆ ਹੈ। ਨਿਊਜ਼ ਚੈਨਲ ਮੁਤਾਬਕ, ਪੁਲਿਸ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਕਿ ਕਤਲ ਉਨ੍ਹਾਂ ਦੀ ਖੋਜ ਨਾਲ ਜੁੜਿਆ ਹੋਇਆ ਹੈ। ਇਸ ਦੇ ਬਾਵਜੂਦ ਸੋਸ਼ਲ ਮੀਡੀਆ ‘ਤੇ ਅਜਿਹੀਆਂ ਗੱਲਾਂ ਜਾਰੀ ਹਨ ਕਿ ਕਤਲ ਕੁਝ ਸਾਜ਼ਿਸ਼ਾਂ ਦਾ ਨਤੀਜਾ ਹੈ ਤੇ ਉਨ੍ਹਾਂ ਨੂੰ ਕੋਰੋਨਾਵਾਇਰਸ ਬਾਰੇ ਵਿੱਚ ਕੀਤੀ ਜਾ ਰਹੀ ਖੋਜ ਦੇ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ। ਕੁਝ ਹੋਰ ਉਪਭੋਗਤਾਵਾਂ ਨੇ ਇਸਦੇ ਉਲਟ ਨਤੀਜਾ ਲਿਆ ਅਤੇ ਲਿਖਿਆ ਕਿ ਇਸਦੀ ਜਾਂਚ ਹੋਣੀ ਚਾਹੀਦੀ ਹੈ ਕਿ ਚੀਨੀ ਪ੍ਰੋਫੈਸਰ ਦਾ ਕਤਲ 'ਚੀਨੀ ਕਮਿਊਨਿਸਟ ਸਰਕਾਰ ਦੇ ਇਸ਼ਾਰੇ ‘ਤੇ ਤਾਂ ਨਹੀਂ ਕੀਤਾ ਗਿਆ ਯੂਨੀਵਰਸਿਟੀ ਆਫ਼ ਪਿਟਸਬਰਗ ‘ਚ ਬਿੰਗ ਲਿਉ ਦੇ ਸਾਥੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਖੋਜ ਜਾਰੀ ਰੱਖਣਗੇ।
" ਬਿੰਗ ਲਿਉ SARS-CoV-2 ਇੰਫੈਕਸ਼ਨ ਦੇ ਪਿੱਛੇ ਸੈਲੂਲਰ ਵਿਧੀ ਨੂੰ ਸਮਝਣ ਦੇ ਅਹਿਮ ਨਤੀਜੇ ਸਾਹਮਣੇ ਲਿਆਉਣ ਦੇ ਬਹੁਤ ਨੇੜੇ ਸੀ... "
-ਯੂਨੀਵਰਸਿਟੀ ਆਫ਼ ਪਿਟਸਬਰਗ

ਟਾਪ ਹੈਡਲਾਈਨ

Punjab News: ਪੰਜਾਬ 'ਚ ਨਾਮੀ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਛਾਤੀ ਨੂੰ ਛੂਹ ਕੇ ਨਿਕਲੀ ਗੋਲੀ, ਧੀ ਦੀ ਗਰਦਨ 'ਚ...
ਪੰਜਾਬ 'ਚ ਨਾਮੀ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਛਾਤੀ ਨੂੰ ਛੂਹ ਕੇ ਨਿਕਲੀ ਗੋਲੀ, ਧੀ ਦੀ ਗਰਦਨ 'ਚ...
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਪਿਓ ਨੇ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਪਿਓ ਨੇ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Embed widget