ਪੜਚੋਲ ਕਰੋ

ਸਿਹਤ ਮੰਤਰਾਲੇ ਤੱਕ ਪਹੁੰਚਿਆ ਕੋਰੋਨਾ, ਕੇਂਦਰੀ ਮੰਤਰੀ ਦਾ ਜਰਨੈਲ ਪੀੜਤ

ਦਿੱਲੀ ਸਥਿਤ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਕੋਰੋਨਾ ਦਾ ਸਭ ਤੋਂ ਵੱਡਾ ਸਪੋਟ ਬਣ ਰਿਹਾ ਹੈ। ਇੱਥੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਦੇ ਓਐਸਡੀ ਦਫ਼ਤਰ ‘ਚ ਕੰਮ ਕਰਨ ਵਾਲੇ ਕਰਮਚਾਰੀ ਤੇ ਸੰਸਥਾ ਦੇ ਕੈਂਸਰ ਸੈਂਟਰ ਦੀ ਨਰਸ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ।

ਨਵੀਂ ਦਿੱਲੀ: ਦਿੱਲੀ ਸਥਿਤ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਕੋਰੋਨਾ ਦਾ ਸਭ ਤੋਂ ਵੱਡਾ ਸਪੋਟ ਬਣ ਰਿਹਾ ਹੈ। ਇੱਥੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਦੇ ਓਐਸਡੀ ਦਫ਼ਤਰ ‘ਚ ਕੰਮ ਕਰਨ ਵਾਲੇ ਕਰਮਚਾਰੀ ਤੇ ਸੰਸਥਾ ਦੇ ਕੈਂਸਰ ਸੈਂਟਰ ਦੀ ਨਰਸ ਕੋਰੋਨਾ ਪੌਜ਼ੇਟਿਵ  ਪਾਈ ਗਈ ਹੈ। ਇਸ ਤੋਂ ਬਾਅਦ ਓਐਸਡੀ ਸਮੇਤ 60 ਦੇ ਕਰੀਬ ਕਰਮਚਾਰੀਆਂ ਨੂੰ ਵੱਖ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਂਸਰ ਸੈਂਟਰ ਦੇ ਬਹੁਤ ਸਾਰੇ ਡਾਕਟਰਾਂ ਤੇ ਮਰੀਜ਼ਾਂ ਨੂੰ ਵੀ ਅਲੱਗ-ਅਲੱਗ ਰਹਿਣ ਦੀ ਹਦਾਇਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਾਰਡ ਵੀ ਮਰੀਜ਼ਾਂ ਨੂੰ ਦਿਖਾਉਣ 'ਚ ਮਦਦ ਕਰਦੇ ਸੀ। ਖਾਸ ਗੱਲ ਇਹ ਹੈ ਕਿ ਓਐਸਡੀ ਦਾ ਦਫਤਰ ਏਮਜ਼ ਦੇ ਡਾਇਰੈਕਟਰ ਤੇ ਡਿਪਟੀ ਡਾਇਰੈਕਟਰ (ਪ੍ਰਬੰਧਕੀ) ਦੇ ਦਫਤਰ ਦੇ ਕੋਲ ਹੈ। ਜਿੱਥੇ ਹਰ ਰੋਜ਼ ਡਾਕਟਰ ਤੇ ਕਰਮਚਾਰੀ ਆਉਂਦੇ ਜਾਂਦੇ ਰਹਿੰਦੇ ਹਨ। ਗਾਰਡ ਕੋਟਲਾ ‘ਚ ਰਹਿੰਦਾ ਹੈ। ਉੱਥੇ ਹੀ ਕੈਂਸਰ ਸੈਂਟਰ ‘ਚ ਕੰਮ ਕਰਨ ਵਾਲੀ ਨਰਸ ਦੀ ਰਿਪੋਰਟ ਸ਼ਨੀਵਾਰ ਨੂੰ ਪੌਜ਼ੇਟਿਵ ਆਈ। ਉਸ ਦੇ ਦੋ ਬੱਚੇ ਵੀ ਕੋਰੋਨਾ ਤੋਂ ਪੀੜਤ ਹਨ। ਉਨ੍ਹਾਂ ਸਾਰਿਆਂ ਨੂੰ ਏਮਜ਼ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਗਿਆ ਹੈ। ਏਮਜ਼ ਦੇ ਸੂਤਰਾਂ ਅਨੁਸਾਰ ਪੀੜਤ ਨਰਸ ਨੇ ਬੀਮਾਰ ਹੋਣ ਤੋਂ ਪਹਿਲਾਂ ਡੇਅ ਕੇਅਰ ‘ਚ ਡਿਊਟੀ ਕੀਤੀ ਸੀ, ਜਿਥੇ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਦਿੱਤੀ ਜਾਂਦੀ ਹੈ। ਇਸ ਡੇਅ ਕੇਅਰ ‘ਚ 40 ਬਿਸਤਰੇ ਹਨ। ਇਸ ਘਟਨਾ ਤੋਂ ਬਾਅਦ ਸਾਰੇ ਮਰੀਜ਼ ਜਿਨ੍ਹਾਂ ਨੂੰ ਡੇਅ ਕੇਅਰ ‘ਚ ਚੀਮੋ ਲਈ ਬੁਲਾਇਆ ਗਿਆ ਸੀ, ਨੂੰ ਵੱਖ-ਵੱਖ ਰਹਿਣ ਕਿਹਾ ਗਿਆ ਹੈ। ਸਮੱਸਿਆ ਇਹ ਹੈ ਕਿ ਕੈਂਸਰ ਦੇ ਮਰੀਜ਼ਾਂ ਦੀ ਇਮਿਊਨਿਟੀ ਘੱਟ ਹੁੰਦੀ ਹੈ। ਅਜਿਹੀ ਸਥਿਤੀ ‘ਚ ਉਨ੍ਹਾਂ ਮਰੀਜ਼ਾਂ ਦੀ ਸਮੱਸਿਆ ਵੱਧ ਸਕਦੀ ਹੈ। ਏਮਜ਼ ਵਿਖੇ ਇਕ ਡਾਕਟਰ, ਦੋ ਨਰਸਾਂ, ਇਕ ਪੁਰਸ਼ ਨਰਸ, ਦੋ ਟਰਾਮਾ ਸੈਂਟਰ ਸਟਾਫ ਅਤੇ ਇਕ ਟੈਕਨੀਸ਼ੀਅਨ ਸਣੇ ਅੱਠ ਕਰਮਚਾਰੀ ਕੋਰੋਨਾ ਤੋਂ ਪੀੜਤ ਹਨ। ਏਮਜ਼ ‘ਚ ਸੰਕਰਮਿਤ ਸਿਹਤ ਕਰਮਚਾਰੀਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਇਸ ਦਾ ਅਸਰ ਮਰੀਜ਼ਾਂ ਦੇ ਇਲਾਜ ‘ਤੇ ਪੈ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget