ਪੜਚੋਲ ਕਰੋ

ਰਿਪੋਰਟ ‘ਚ ਹੋਇਆ ਖੁਲਾਸਾ, ਕੋਵਿਡ-19 ਦੇ ਇਲਾਜ ਲਈ ਯੂਐਸ ਦੇ ਹਸਪਤਾਲ ‘ਚ ਦੀ ਵਰਤੀ ਜਾ ਰਹੀ ਹੈ ਹਾਈਡ੍ਰੋਸਾਈਕਲੋਰੋਕੋਇਨ

ਅਮਰੀਕਾ ਦੇ ਬਹੁਤ ਸਾਰੇ ਹਸਪਤਾਲ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਮਲੇਰੀਆ ਦੇ ਇਲਾਜ ਲਈ ਵਰਤੀ ਜਾਂਦੀ ਦਵਾਈ ਹੈਡਰੋਕਸਾਈਕਲੋਰੋਕਿਨ ਦੀ ਵਰਤੋਂ ਕਰ ਰਹੇ ਹਨ।

ਵਾਸ਼ਿੰਗਟਨ: ਅਮਰੀਕਾ ਦੇ ਬਹੁਤ ਸਾਰੇ ਹਸਪਤਾਲ (US hospitals ) ਮਲੇਰੀਆ ਦੇ ਇਲਾਜ ਲਈ ਵਰਤੀ ਜਾਂਦੀ ਦਵਾਈ ਹਾਇਡਰੋਕਸਾਈਕਲੋਰੋਕਿਨ ਦੀ ਵਰਤੋਂ ਕੋਰੋਨਾਵਾਇਰਸ (Coronavirus) ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕਰ ਰਹੇ ਹਨ। ਮੀਡੀਆ ਦੀ ਇੱਕ ਰਿਪੋਰਟ ‘ਚ ਇਹ ਜਾਣਕਾਰੀ ਮਿਲੀ ਹੈ। ਮੈਡੀਕਲ ਜਰਨਲ 'ਅਮਡਸੇ' ਵਿਚ ਸ਼ੁੱਕਰਵਾਰ ਨੂੰ ਪ੍ਰਕਾਸ਼ਤ ਖ਼ਬਰ ਮੁਤਾਬਕ, ਮਲੇਰੀਆ ਦਾ ਇਲਾਜ ਕਰਨ ਲਈ ਵਰਤੀ ਜਾਂਦੀ ਹਾਈਡਰੋਕਸਾਈਕਲੋਰੋਕਿਨ (hydroxychloroquine) ਅਤੇ ਟੋਸੀਲੀਜ਼ੁਮਬ ਯੇਲ ਨਿਊ ਹੈਵਨ ਹੈਲਥ ਸਿਸਟਮ ਦੇ ਹਸਪਤਾਲਾਂ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੀ ਹੈ। ਭਾਰਤੀ-ਅਮਰੀਕੀ ਕਾਰਡੀਓਲੋਜਿਸਟ ਨਿਹਾਰ ਦੇਸਾਈ ਨੇ ਮੈਗਜ਼ੀਨ ਨੂੰ ਦੱਸਿਆ, "ਇਹ ਇੱਕ ਸਸਤੀ ਦਵਾਈ ਹੈ, ਇਸ ਦੀ ਵਰਤੋਂ ਦਹਾਕਿਆਂ ਤੋਂ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਨਾਲ ਆਰਾਮ ਮਹਿਸੂਸ ਕਰ ਰਹੇ ਹਨ।" ਉਨ੍ਹਾਂ ਨੇ ਕਿਹਾ, “ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਉਮੀਦ ਹੈ ਕਿ ਸਾਨੂੰ ਫਿਰ ਕਦੇ ਵੀ ਕੋਰੋਨਾਵਾਇਰਸ ਗਲੋਬਲ ਮਹਾਮਾਰੀ ਵਰਗੀ ਕਿਸੇ ਚੀਜ ਦਾ ਕਦੇ ਸਾਹਮਣਾ ਨਾ ਕਰਨਾ ਪਏ।” ਉਸਦੇ ਹਸਪਤਾਲ ਦੇ ਲਗਭਪਗ ਅੱਧੇ ਮਰੀਜ਼ ਕੋਵਿਡ-19 ਦੇ ਹਨ। ਇਸ ਦੌਰਾਨ ਯੂਐਸ ਫੂਡ ਐਂਡ ਐਡਮਿਨਿਸਟ੍ਰੇਸ਼ਨ ਡਰੱਗ (ਐਫਡੀਏ) ਨੇ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਐਂਟੀ-ਵਾਇਰਲ ਡਰੱਗ ਰੀਮਾਡੇਸੀਵਰ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਨ੍ਹਾਂ ਨੂੰ ਰੀਮੇਡੀਸੀਵਰ ਦਿੱਤਾ ਗਿਆ, ਉਨ੍ਹਾਂ ਨੂੰ ਔਸਤਨ 11 ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੀ ਐਂਥਨੀ ਫੋਸੀ ਨੇ ਦੱਸਿਆ ਕਿ ਇਹ ਦਵਾਈ ਗੰਭੀਰ ਬਿਮਾਰ ਮਰੀਜ਼ਾਂ ਦੇ ਇਲਾਜ ‘ਚ ਕਾਰਗਰ ਸਿੱਧ ਹੋਵੇਗੀ। ਐਫਡੀਏ ਨੇ ਪਹਿਲਾਂ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸਾਈਕਲੋਰੋਕਿਨ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਦਵਾਈ ਦੀ ਵਰਤੋਂ ਲਈ ਲਾਬਿੰਗ ਕਰ ਰਹੇ ਹਨ। ਰਿਪੋਰਟਾਂ ਮੁਤਾਬਕ, ਇਸ ਦਵਾਈ ਨੇ ਨਿਊਯਾਰਕ ਅਤੇ ਹੋਰ ਬਹੁਤ ਸਾਰੀਆਂ ਥਾਂਵਾਂ ‘ਤੇ ਮਰੀਜ਼ਾਂ ਦਾ ਇਲਾਜ ਕੀਤਾ ਹੈ। ਰਿਪੋਰਟਾਂ ਦੀ ਮੰਨਿਏ ਤਾਂ ਮਲੇਰੀਆ ਦੇ ਇਲਾਜ ਲਈ ਵਰਤੀ ਜਾਂਦੀ ਹਾਈਡ੍ਰੋਕਸਾਈਕਲੋਰੋਕਿਨ ਕੋਰੋਨੋਵਾਇਰਸ ਨਾਲ ਸੰਕਰਮਿਤ ਹੋਣ ਦੇ ਸ਼ੁਰੂਆਤੀ ਪੜਾਅ ਦੌਰਾਨ ਪ੍ਰਭਾਵਸ਼ਾਲੀ ਪਾਈ ਗਈ ਹੈ ਪਰ ਦਿਲ ਦੇ ਮਰੀਜ਼ਾਂ ਲਈ ਖ਼ਤਰਨਾਕ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget