ਪੜਚੋਲ ਕਰੋ

1 ਕਰੋੜ ਤੱਕ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 5 ਫੀਸਦ ਦੀ ਮੌਤ

ਵਰਲਡਮੀਟਰ ਅਨੁਸਾਰ ਪੂਰੇ ਵਿਸ਼ਵ ਵਿੱਚ 91 ਲੱਖ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ 73 ਹਜ਼ਾਰ ਨੂੰ ਪਾਰ ਕਰ ਗਈ ਹੈ।

Coronavirus: ਦੁਨੀਆ ਭਰ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ ਲਗਭਗ ਇਕ ਕਰੋੜ ਹੈ।

ਵਰਲਡਮੀਟਰ ਅਨੁਸਾਰ ਪੂਰੇ ਵਿਸ਼ਵ ਵਿੱਚ 91 ਲੱਖ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ 73 ਹਜ਼ਾਰ ਨੂੰ ਪਾਰ ਕਰ ਗਈ ਹੈ।

ਇਸ ਦੇ ਨਾਲ ਹੀ 49 ਲੱਖ 16 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 66 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 10 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 61 ਲੱਖ ਤੋਂ ਜ਼ਿਆਦਾ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ: ਅਮਰੀਕਾ ਕੋਰੋਨਾ ਤੋਂ ਸਭ ਤੋਂ ਪ੍ਰਭਾਵਤ ਹੈ. ਅਮਰੀਕਾ ਵਿੱਚ ਹੁਣ ਤੱਕ 23 ਲੱਖ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹਨ। ਇਕ ਲੱਖ 22 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪਰ ਹੁਣ ਅਮਰੀਕਾ ਨਾਲੋਂ ਹਰ ਦਿਨ ਬ੍ਰਾਜ਼ੀਲ ‘ਚ ਜ਼ਿਆਦਾ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਇਹ ਸਾਰੇ ਵੀਜ਼ੇ ਕੀਤੇ ਸਸਪੈਂਡ ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ 31,496 ਮਾਮਲੇ ਸਾਹਮਣੇ ਆਏ, 363 ਵਿਅਕਤੀਆਂ ਦੀ ਮੌਤ ਹੋ ਗਈ। ਬ੍ਰਾਜ਼ੀਲ ‘ਚ 24,358 ਕੇਸ ਸਾਹਮਣੇ ਆਏ ਅਤੇ 748 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ ਤੋਂ ਬਾਅਦ, ਰੂਸ ਅਤੇ ਭਾਰਤ ਵਿੱਚ ਸੰਕਰਮਿਤ ਦੀ ਸੰਖਿਆ ਵਿਸ਼ਵ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget