ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ ‘ਚ ਥੋੜੀ ਰਾਹਤ, 102 ਮਰੀਜ਼ ਹੋਏ ਠੀਕ

ਦੇਸ਼ ‘ਚ ਕੋਰੋਨਾਵਾਇਰਸ ਦੇ ਸੰਕਟ ‘ਚ ਰਾਹਤ ਦੀ ਇੱਕ ਖ਼ਬਰ ਸਾਹਮਣੇ ਆਈ ਹੈ। ਦੇਸ਼ ‘ਚ ਹੁਣ ਤੱਕ 102 ਮਰੀਜ਼ਾਂ ਨੇ ਕੋਰੋਨਾਵਾਇਰਸ ਬਿਮਾਰੀ ਨਾਲ ਜੰਗ ਜਿੱਤ ਲਈ ਹੈ। ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਖ਼ਬਰ ਅਜਿਹੇ ਸਮੇਂ ‘ਚ ਆਈ ਹੈ, ਜਦ ਪੂਰੇ ਦੇਸ਼ ‘ਚ ਕੋਰੋਨਾ ਦੀ ਦਹਿਸ਼ਤ ਫੈਲੀ ਹੋਈ ਹੈ। ਹਾਲਾਂਕਿ ਦੇਸ਼ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦੇ ਸੰਕਟ ‘ਚ ਰਾਹਤ ਦੀ ਇੱਕ ਖ਼ਬਰ ਸਾਹਮਣੇ ਆਈ ਹੈ। ਦੇਸ਼ ‘ਚ ਹੁਣ ਤੱਕ 102 ਮਰੀਜ਼ਾਂ ਨੇ ਕੋਰੋਨਾਵਾਇਰਸ ਬਿਮਾਰੀ ਨਾਲ ਜੰਗ ਜਿੱਤ ਲਈ ਹੈ। ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਖ਼ਬਰ ਅਜਿਹੇ ਸਮੇਂ ‘ਚ ਆਈ ਹੈ, ਜਦ ਪੂਰੇ ਦੇਸ਼ ‘ਚ ਕੋਰੋਨਾ ਦੀ ਦਹਿਸ਼ਤ ਫੈਲੀ ਹੋਈ ਹੈ। ਹਾਲਾਂਕਿ ਦੇਸ਼ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਕਿਹੜੇ ਸੂਬੇ ‘ਚ ਕਿੰਨੇ ਠੀਕ ਹੋਏ? ਠੀਕ ਹੋਏ ਮਰੀਜ਼ਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ‘ਚ 25, ਕੇਰਲ ‘ਚ 16, ਉੱਤਰ ਪ੍ਰਦੇਸ਼ ‘ਚ 11, ਹਰਿਆਣਾ ‘ਚ 17, ਕਰਨਾਟਕ ‘ਚ 5, ਦਿੱਲੀ ‘ਚ 6, ਤਾਮਿਲਨਾਡੂ ‘ਚ 4, ਲੱਦਾਖ ‘ਚ 3, ਰਾਜਸਥਾਨ ‘ਚ 3, ਹਿਮਾਚਲ ਤੇ ਉਤਰਾਖੰਡ ‘ਚ ਦੋ-ਦੋ, ਤੇਲਾਂਗਾਨਾ, ਗੁਜਰਾਤ, ਜੰਮੂ-ਕਸ਼ਮੀਰ, ਪੰਜਾਬ ਤੇ ਆਂਧਰ ਪ੍ਰਦੇਸ਼ ‘ਚ 1-1 ਮਰੀਜ਼ ਠੀਕ ਹੋਇਆ ਹੈ। ਕਿਹੜੇ ਸੂਬੇ ‘ਚ ਕਿੰਨੀਆਂ ਮੌਤਾਂ? ਸਭ ਤੋਂ ਵੱਧ 7 ਮੌਤਾਂ ਮਹਾਰਾਸ਼ਟਰ ‘ਚ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ ‘ਚ ਪੰਜ, ਕਰਨਾਟਕ ‘ਚ ਤਿੰਨ, ਮੱਧ ਪ੍ਰਦੇਸ਼, ਪੰਜਾਬ ਤੇ ਦਿੱਲੀ ‘ਚ ਦੋ-ਦੋ, ਕੇਰਲ, ਤੇਲਾਂਗਾਨਾ, ਤਾਮਿਲਨਾਡੂ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਬਿਹਾਰ ਤੇ ਹਿਮਾਚਲ ‘ਚ ਇੱਕ-ਇੱਕ ਮੌਤ ਹੋਈ ਹੈ। ਇਹ ਵੀ ਪੜ੍ਹੋ : ਕੋਰੋਨਾ ਨੇ ਲਈ ਦੇਸ਼ ਦੇ 27 ਲੋਕਾਂ ਦੀ ਜਾਨ, ਮਰੀਜ਼ਾਂ ਦੀ ਗਿਣਤੀ 1139 ਤੱਕ ਪਹੁੰਚੀ Coronavirus: ਲੌਕ ਡਾਊਨ ‘ਚ ਵੀ ਮਿਲੇਗੀ ਪੂਰੀ ਤਨਖਾਹ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget