ਪੜਚੋਲ ਕਰੋ

COVID-19: ਭਾਰਤ ‘ਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 17656 ਹੋਈ, 559 ਲੋਕਾਂ ਦੀ ਮੌਤ

ਮਹਾਰਾਸ਼ਟਰ ‘ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਵਿਡ-19 ਕੇਸ ਦਾ ਅੰਕੜਾ ਦੋ ਹਜ਼ਾਰ ਤੋਂ ਪਾਰ ਕਰ ਗਿਆ ਹੈ। ਉਸ ਦੇ ਨਾਲ ਹੀ ਗੋਆ ਤੇ ਮਣੀਪੁਰ ਕੋਰੋਨਾ ਮੁਕਤ ਸੂਬੇ ਬਣ ਗਏ ਹਨ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ ਕੁੱਲ 17656 ਮਾਮਲੇ ਸਾਹਮਣੇ ਆਏ ਹਨ ਅਤੇ 559 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ‘ਚ ਕੋਰੋਨਾ ਕੇਸ ਦੀ ਡੋਪਿੰਗ ਦਰ ਵਿੱਚ ਸੁਧਾਰ ਹੋਇਆ ਹੈ ਅਤੇ ਇਸ ਨੂੰ 7.5 ਦਿਨ ਹੋਏ ਹਨ। ਇਹ ਦਰ ਲੌਕਡਾਊਨ ਤੋਂ 3.4 ਦਿਨ ਪਹਿਲਾਂ ਸੀ। ਲੌਕਡਾਊਨ ਦਾ ਪ੍ਰਭਾਵ ਸਾਫ ਦਿਖਾਈ ਦੇ ਰਿਹਾ ਹੈ। 20 ਅਪਰੈਲ ਦੇਸ਼ ‘ਚ ਲੌਕਡਾਊਨ ਦਾ 27ਵਾਂ ਦਿਨ ਸੀ। ਦੇਸ਼ ਦੇ 31 ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਕੋਰੋਨਾਵਾਇਰਸ ਦੇ ਕੇਸ ਪਾਏ ਗਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇੱਥੇ 4203 ਲੋਕ ਕੋਰੋਨਾ ਦੀ ਲਪੇਟ ‘ਚ ਹਨ। ਇਨ੍ਹਾਂ ਚੋਂ 507 ਲੋਕ ਠੀਕ ਹੋ ਚੁੱਕੇ ਹਨ ਅਤੇ 223 ਲੋਕਾਂ ਦੀ ਮੌਤ ਹੋਈ ਹੈ। ਆਂਧਰਾ ਪ੍ਰਦੇਸ਼ ‘ਚ 722, ਅੰਡੇਮਾਨ ਅਤੇ ਨਿਕੋਬਾਰ ‘ਚ 15, ਅਰੁਣਾਚਲ ਪ੍ਰਦੇਸ਼ ਵਿੱਚ ਇੱਕ, ਅਸਾਮ ਵਿੱਚ 35, ਬਿਹਾਰ ਵਿੱਚ 96, ਚੰਡੀਗੜ ਵਿੱਚ 26, ਛੱਤੀਸਗੜ੍ਹ ਵਿੱਚ 36, ਦਿੱਲੀ ਵਿੱਚ 2003 ਅਤੇ ਗੋਆ ‘ਚ ਸੱਤ ਮਾਮਲੇ ਸਾਹਮਣੇ ਆਏ। ਜਦਕਿ, ਹੁਣ ਗੋਆ ਦੇ ਸਾਰੇ ਮਰੀਜ਼ ਠੀਕ ਹੋ ਗਏ ਹਨ ਤੇ ਇਸ ਦੇ ਨਾਲ ਹੀ ਮਣੀਪੁਰ ਅਤੇ ਗੋਆ ਕੋਰੋਨਾ ਮੁਕਤ ਹੋ ਗਏ ਹਨ। COVID-19: ਭਾਰਤ ‘ਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 17656 ਹੋਈ, 559 ਲੋਕਾਂ ਦੀ ਮੌਤ COVID-19: ਭਾਰਤ ‘ਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 17656 ਹੋਈ, 559 ਲੋਕਾਂ ਦੀ ਮੌਤ ਚਾਰ ਸੂਬਿਆਂ ਦੇ ਕੁਝ ਜ਼ਿਲ੍ਹਿਆਂ ‘ਚ ਸਥਿਤੀ ਨਾਜ਼ੁਕ- ਗ੍ਰਹਿ ਮੰਤਰਾਲੇ: ਸੋਮਵਾਰ ਨੂੰ ਚਾਰ ਵਜੇ ਦੇ ਕਰੀਬ ਆਯੋਜਿਤ ਇੱਕ ਪ੍ਰੈਸ ਕਾਨਫਰੰਸ ‘ਚ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਦਰ 20 ਦਿਨਾਂ ਤੋਂ ਵੱਧ ਹੈ। ਅਜਿਹੇ 59 ਜ਼ਿਲ੍ਹੇ ਹਨ ਜਿੱਥੇ ਪਿਛਲੇ 14 ਦਿਨਾਂ ਤੋਂ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਚਾਰ ਸੂਬਿਆਂ ਦੇ ਕੁਝ ਜ਼ਿਲ੍ਹਿਆਂ ‘ਚ ਸਥਿਤੀ ਗੰਭੀਰ ਹੈ, ਜਿੱਥੇ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget