ਪੜਚੋਲ ਕਰੋ

Coronavirus: ਦੇਸ਼ 'ਚ ਵਧਿਆ ਕੋਰੋਨਾ ਦਾ ਕਹਿਰ, 418 ਲੋਕ ਪੀੜਤ, ਮਹਾਰਾਸ਼ਟਰ ਦਾ ਬੁਰਾ ਹਾਲ

ਦੇਸ਼ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਕੱਲ੍ਹ ਰਾਤ ਭਾਰਤ ‘ਚ 396 ਮਰੀਜ਼ ਕੋਰੋਨਾ ਨਾਲ ਸੰਕਰਮਿਤ ਸੀ, ਪਰ ਇਸ ਤੋਂ ਬਾਅਦ ਕੋਰੋਨਾ ਪੌਜ਼ੇਟਿਵ ਲੋਕਾਂ ਦੀ ਗਿਣਤੀ ਵਧ ਕੇ 418 ਹੋ ਗਈ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਕੱਲ੍ਹ ਰਾਤ ਭਾਰਤ ‘ਚ 396 ਮਰੀਜ਼ ਕੋਰੋਨਾ ਨਾਲ ਸੰਕਰਮਿਤ ਸੀ, ਪਰ ਇਸ ਤੋਂ ਬਾਅਦ ਕੋਰੋਨਾ ਪੌਜ਼ੇਟਿਵ ਲੋਕਾਂ ਦੀ ਗਿਣਤੀ ਵਧ ਕੇ 418 ਹੋ ਗਈ ਹੈ। ਇੰਡੀਅਨ ਕੌਂਲ ਆਫ ਮੈਡੀਕਲ ਰਿਸਰਚ ਮੁਤਾਬਕ ਕੱਲ੍ਹ ਰਾਤ ਤੱਕ ਮਹਾਰਾਸ਼ਟਰ ਦੇ 67 ਮਾਮਲੇ ਸੀ, ਪਰ ਹੁਣ ਮਹਾਰਾਸ਼ਟਰ ‘ਚ ਮਾਮਲੇ ਵੱਧ ਕੇ 89 ਹੋ ਗਏ ਹਨ। ਇਸ ਤਰ੍ਹਾਂ ਦੇਸ਼ ‘ਚ ਕੋਰੋਨਾ ਦੇ ਪੌਜ਼ੇਟਿਵ ਕੇਸ 22 ਵੱਧ ਕੇ ਕੁੱਲ 418 ਹੋ ਗਏ ਹਨ। ਦੱਸ ਦਈਏ ਕਿ ਦੇਸ਼ ‘ਚ 7 ਲੋਕਾਂ ਦੀ ਮੌਤ ਕੋਰੋਨਾਵਾਇਰਸ ਕਾਰਨ ਹੋ ਚੁੱਕੀ ਹੈ। ਹੁਣ ਤੱਕ ਕੋਰੋਨਾ ਨਾਲ ਚੀਨ ‘ਚ 3261, ਅਮਰੀਕਾ ‘ਚ 419, ਸਪੇਨ ‘ਚ 1756, ਇਰਾਨ ‘ਚ 1685 ਤੇ ਫਰਾਂਸ ‘ਚ 674 ਲੋਕ ਮਾਰੇ ਗਏ ਹਨ। ਉੱਥੇ ਹੀ ਚੰਗੀ ਖ਼ਬਰ ਇਹ ਹੈ ਕਿ ਚੀਨ ਦੇ ਵੁਹਾਨ ‘ਚ ਲਗਾਤਾਰ 5ਵੇਂ ਦਿਨ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget