ਪੜਚੋਲ ਕਰੋ

ਪੰਜਾਬ ‘ਚ ਹੁਣ ਤੱਕ 1626 ਮਾਮਲਿਆਂ ਦੀ ਪੁਸ਼ਟੀ ਹੋਈ, ਜਾਣੋ ਸੂਬੇ ਦਾ ਹਾਲ

ਕੋਰੋਨਾਵਾਇਰਸ ਦੁਨੀਆ ਭਰ ਸਮੇਤ ਪੰਜਾਬ ‘ਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਰੋਜ਼ਾਨਾ ਕਈ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਨਿਰੰਤਰ ਵਧ ਕੇ 1626 ਹੋ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦੁਨੀਆ ਭਰ ਸਮੇਤ ਪੰਜਾਬ (Punjab) ‘ਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪੌਜ਼ੇਟਿਵ ਕੇਸ (Positive Case) ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਨਿਰੰਤਰ ਵਧ ਕੇ 1626 ਹੋ ਗਈ ਹੈ। ਪੰਜਾਬ ਵਿੱਚ ਅੱਜ ਕੋਰੋਨਾ ਨਾਲ 2 ਮੌਤਾਂ ਹੋਣ ਨਾਲ ਗਿਣਤੀ ਵੱਧ ਕੇ 27 ਹੋ ਗਈ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 27 ਮੌਤਾਂ ਹੋ ਚੁੱਕੀਆਂ ਹਨ ਅਤੇ 135 ਮਰੀਜ਼ ਠੀਕ ਹੋ ਚੁੱਕੇ ਹਨ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 1626 ਪੌਜ਼ੇਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਅੰਮ੍ਰਿਤਸਰ – 274, ਜਲੰਧਰ – 5, ਲੁਧਿਆਣਾ – 81, ਤਰਨ ਤਾਰਨ – 87, ਮੋਹਾਲੀ – 22 , ਹੁਸ਼ਿਆਰਪੁਰ – 77 , ਪਟਿਆਲਾ – 29, ਸੰਗਰੂਰ – 59, ਨਵਾਂਸ਼ਹਿਰ – 63, ਗੁਰਦਾਸਪੁਰ – 75 , ਸ੍ਰੀ ਮੁਕਤਸਰ ਸਾਹਿਬ – 45, ਮੋਗਾ – 39, ਫਰੀਦਕੋਟ – 37, ਫਿਰੋਜ਼ਪੁਰ – 26, ਫਾਜ਼ਿਲਕਾ – 38, ਬਠਿੰਡਾ -37, ਬਰਨਾਲਾ – 17, ਮਾਨਸਾ –6, ਫਤਿਹਗੜ੍ਹ ਸਾਹਿਬ – 11 , ਕਪੂਰਥਲਾ – 16 , ਰੋਪੜ – 11, ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget