ਪੜਚੋਲ ਕਰੋ

ਯੂਕੇ 'ਚ ਫਸੇ ਵਿਦੇਸ਼ੀਆਂ ਲਈ ਵੱਡੀ ਰਾਹਤ, ਵੀਜ਼ਾ ਵਧਾਉਣ ਦਾ ਐਲਾਨ

ਬ੍ਰਿਟੇਨ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕੋਰੋਨਾਵਾਇਰਸ ਕਾਰਨ ਲਾਈ ਗਈ ਯਾਤਰਾ ਪਾਬੰਦੀ ਕਰਕੇ ਬ੍ਰਿਟੇਨ ‘ਚ ਫਸੇ ਭਾਰਤ ਸਣੇ ਕਈ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੀ ਮਿਆਦ ਦੋ ਮਹੀਨਿਆਂ ਤਕ ਵਧਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਇਹ ਐਲਾਨ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਕੀਤਾ ਗਿਆ।

ਚੰਡੀਗੜ੍ਹ: ਬ੍ਰਿਟੇਨ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕੋਰੋਨਾਵਾਇਰਸ ਕਾਰਨ ਲਾਈ ਗਈ ਯਾਤਰਾ ਪਾਬੰਦੀ ਕਰਕੇ ਬ੍ਰਿਟੇਨ ‘ਚ ਫਸੇ ਭਾਰਤ ਸਣੇ ਕਈ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੀ ਮਿਆਦ ਦੋ ਮਹੀਨਿਆਂ ਤਕ ਵਧਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਇਹ ਐਲਾਨ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਕੀਤਾ ਗਿਆ। ਇਸ ਐਲਾਨ ਨੇ ਉਨ੍ਹਾਂ ਸੈਲਾਨੀਆਂ, ਪੇਸ਼ੇਵਰਾਂ ਤੇ ਵਿਦਿਆਰਥੀਆਂ ਸਣੇ ਕਈ ਭਾਰਤੀ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ ਜਿਨ੍ਹਾਂ ਦੀ ਵੀਜ਼ਾ ਮਿਆਦ ਖ਼ਤਮ ਹੋ ਰਹੀ ਹੈ ਜਾਂ ਮਿਆਦ ਪੁੱਗਣ ਵਾਲੀ ਹੈ। ਇਹ ਲੋਕ ਲੰਡਨ ਵਿੱਚ ਸਥਿਤ ਭਾਰਤੀ ਦੂਤਾਵਾਸ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਕਰ ਰਹੇ ਸੀ। ਕੋਰੋਨਾ ਦੀ ਮਹਾਮਾਰੀ ਦੇ ਮੱਦੇਨਜ਼ਰ ਬਹੁਤ ਸਾਰੇ ਭਾਰਤੀ ਵੀ ਵਿਦੇਸ਼ੀ ਨਾਗਰਿਕਾਂ ਦੀ ਤਰ੍ਹਾਂ ਫਸ ਗਏ ਸੀ। ਪਟੇਲ ਨੇ ਵਿਦੇਸ਼ੀ ਨਾਗਰਿਕਾਂ ਨੂੰ 31 ਮਈ ਤੱਕ ਰਾਹਤ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੇ ਮਨ ਨੂੰ ਸ਼ਾਂਤੀ ਦੇਣਾ ਚਾਹੁੰਦੀ ਹੈ ਕਿ ਮੌਜੂਦਾ ਯਾਤਰਾ ਦੀਆਂ ਪਾਬੰਦੀਆਂ ਕਾਰਨ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਐਕਸਟੈਂਸ਼ਨ ਉਨ੍ਹਾਂ ਸਾਰਿਆਂ 'ਤੇ ਲਾਗੂ ਹੋਏਗੀ ਜਿਨ੍ਹਾਂ ਦੀ ਵੀਜ਼ਾ ਮਿਆਦ 24 ਜਨਵਰੀ ਤੋਂ ਬਾਅਦ ਖ਼ਤਮ ਹੋ ਗਈ ਹੈ ਤੇ ਯਾਤਰਾ ਪਾਬੰਦੀਆਂ ਜਾਂ ਆਈਸੋਲੇਸ਼ਨ ਹੋਣ ਕਾਰਨ ਉਹ ਵਾਪਸ ਨਹੀਂ ਪਰਤ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਚੰਡੀਗੜ੍ਹ 'ਚ ਕਰਨਗੇ ਪ੍ਰੈਸ ਕਾਨਫਰੰਸ, 2 ਵਜੇ ਮੀਡੀਆ ਨਾਲ ਹੋਣਗੇ ਰੂਬਰੂ, ਇਨ੍ਹਾਂ ਮੁੱਦਿਆਂ 'ਤੇ ਸਰਕਾਰ ਨੂੰ ਘੇਰਨਗੇ

ਜਨਗਣਨਾ ਦੀ ਡਿਊਟੀ ਤੋਂ ਗਾਇਬ 1000 ਮੁਲਾਜ਼ਮਾਂ 'ਤੇ ਡਿੱਗੇਗੀ ਗਾਜ, ਕਮਿਸ਼ਨਰ ਨੇ ਸਖ਼ਤ ਫੁਰਮਾਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ABP Sanjha Top 10, 15 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

NEET (UG) 2026: NEET ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ, 21 ਜੂਨ ਨੂੰ ਹੋਵੇਗਾ Exam

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਚੰਡੀਗੜ੍ਹ 'ਚ ਕਰਨਗੇ ਪ੍ਰੈਸ ਕਾਨਫਰੰਸ, 2 ਵਜੇ ਮੀਡੀਆ ਨਾਲ ਹੋਣਗੇ ਰੂਬਰੂ, ਇਨ੍ਹਾਂ ਮੁੱਦਿਆਂ 'ਤੇ ਸਰਕਾਰ ਨੂੰ ਘੇਰਨਗੇ
CM ਮਾਨ ਚੰਡੀਗੜ੍ਹ 'ਚ ਕਰਨਗੇ ਪ੍ਰੈਸ ਕਾਨਫਰੰਸ, 2 ਵਜੇ ਮੀਡੀਆ ਨਾਲ ਹੋਣਗੇ ਰੂਬਰੂ, ਇਨ੍ਹਾਂ ਮੁੱਦਿਆਂ 'ਤੇ ਸਰਕਾਰ ਨੂੰ ਘੇਰਨਗੇ
Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ

ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੰਜ ਦਿਨਾਂ ਤੱਕ ਰਹੇਗਾ ਲੂ ਦਾ ਅਸਰ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਪੰਜਾਬ ਹਲਵਾਰਾ ਏਅਰਪੋਰਟ 'ਤੇ ਪਹਿਲੀ ਫਲਾਈਟ ਦੀ ਲੈਂਡਿੰਗ, ਰੋਜ਼ 2 ਫਲਾਈਟ ਭਰਨਗੀਆਂ ਉਡਾਣਾਂ; ਜਾਣੋ ਕਿਰਾਇਆ ਅਤੇ ਸ਼ਡਿਊਲ

CNG Price Hike: ਮਹਿੰਗਾਈ ਦੀ ਇੱਕ ਹੋਰ ਮਾਰ! 2 ਰੁਪਏ ਮਹਿੰਗੀ ਹੋਈ CNG; ਜਾਣੋ ਨਵੇਂ ਰੇਟ

590 ਕਰੋੜ ਦੇ IDFC ਬੈਂਕ ਘੋਟਾਲੇ 'ਚ ਕਾਰਵਾਈ, CBI ਦੀ ਰਡਾਰ 'ਤੇ 5 IAS ਅਫਸਰ; 3 ਹੋਰ ਅਧਿਕਾਰੀਆਂ 'ਤੇ ਫੈਸਲਾ ਪੈਂਡਿੰਗ

Embed widget