ਪੜਚੋਲ ਕਰੋ

ਅਮਰੀਕੀ ਰਿਪੋਰਟ ਨੇ ਉਡਾਏ ਹੋਸ਼, ਜੂਨ ਤੱਕ ਮੱਚੇਗੀ ਤਬਾਹੀ

ਕੋਰੋਨਾਵਾਇਰਸ ਨੂੰ ਲੈ ਕੇ ਇੱਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਜੂਨ ‘ਚ ਕੋਰੋਨੋਵਾਇਰਸ ਨਾਲ ਅਮਰੀਕਾ ‘ਚ ਰੋਜ਼ਾਨਾ ਹੋਣ ਵਾਲਿਆਂ ਮੌਤਾਂ ਦਾ ਅੰਕੜਾ ਵਧ ਕੇ 3,000 ਹੋ ਜਾਵੇਗਾ। ਇਸ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਤੇ ਵ੍ਹਾਈਟ ਹਾਊਸ ਨੇ ਖਾਰਜ ਕਰ ਦਿੱਤਾ। ਅਮਰੀਕਾ ਦੇ ਬਹੁਤ ਸਾਰੇ ਸੂਬਿਆਂ 'ਚ ਨਵੇਂ ਕੇਸਾਂ ਤੇ ਮੌਤ ਦਰਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਨਤੀਜੇ ਵਜੋਂ ਬਹੁਤ ਸਾਰੇ ਸੂਬਿਆਂ ਨੇ ਆਪਣੀ ਆਰਥਿਕਤਾ ਨੂੰ ਪੜਾਅਵਾਰ ਖੋਲ੍ਹਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਆਪਣੀ ਰਿਪੋਰਟ ‘ਚ ਜੌਨਸ ਹੌਪਕਿਨਜ਼ ਯੂਨੀਵਰਸਿਟੀ ਨੇ ਦਾਅਵਾ ਕੀਤਾ ਹੈ ਕਿ 1 ਜੂਨ ਤੱਕ ਯੂਐਸ ‘ਚ ਨਵੇਂ ਕੋਰੋਨਾਵਾਇਰਸ ਦੇ ਰੋਜ਼ਾਨਾ ਕੇਸ 200,000 ਤੇ 3,000 ਤੋਂ ਵੱਧ ਮੌਤਾਂ ਤੇ ਪਹੁੰਚ ਸਕਦੇ ਹਨ।

ਵਾਸ਼ਿੰਗਟਨ: ਕੋਰੋਨਾਵਾਇਰਸ ਨੂੰ ਲੈ ਕੇ ਇੱਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਜੂਨ ‘ਚ ਕੋਰੋਨੋਵਾਇਰਸ ਨਾਲ ਅਮਰੀਕਾ ‘ਚ ਰੋਜ਼ਾਨਾ ਹੋਣ ਵਾਲਿਆਂ ਮੌਤਾਂ ਦਾ ਅੰਕੜਾ ਵਧ ਕੇ 3,000 ਹੋ ਜਾਵੇਗਾ। ਇਸ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਤੇ ਵ੍ਹਾਈਟ ਹਾਊਸ ਨੇ ਖਾਰਜ ਕਰ ਦਿੱਤਾ। ਅਮਰੀਕਾ ਦੇ ਬਹੁਤ ਸਾਰੇ ਸੂਬਿਆਂ 'ਚ ਨਵੇਂ ਕੇਸਾਂ ਤੇ ਮੌਤ ਦਰਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਨਤੀਜੇ ਵਜੋਂ ਬਹੁਤ ਸਾਰੇ ਸੂਬਿਆਂ ਨੇ ਆਪਣੀ ਆਰਥਿਕਤਾ ਨੂੰ ਪੜਾਅਵਾਰ ਖੋਲ੍ਹਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਆਪਣੀ ਰਿਪੋਰਟ ‘ਚ ਜੌਨਸ ਹੌਪਕਿਨਜ਼ ਯੂਨੀਵਰਸਿਟੀ ਨੇ ਦਾਅਵਾ ਕੀਤਾ ਹੈ ਕਿ 1 ਜੂਨ ਤੱਕ ਯੂਐਸ ‘ਚ ਨਵੇਂ ਕੋਰੋਨਾਵਾਇਰਸ ਦੇ ਰੋਜ਼ਾਨਾ ਕੇਸ 200,000 ਤੇ 3,000 ਤੋਂ ਵੱਧ ਮੌਤਾਂ ਤੇ ਪਹੁੰਚ ਸਕਦੇ ਹਨ। ਪੀਐਮ ਮੋਦੀ ਨੂੰ ਆਸਟਰੇਲੀਆਈ ਰਾਜਦੂਤ ਨੇ ਦੱਸਿਆ ਸੁਪਰ ਹਿਊਮਨ, ਤਰੀਫਾਂ ਦੇ ਬੰਨ੍ਹੇ ਪੁਲ ਟਰੰਪ ਨੇ ਐਰੀਜ਼ੋਨਾ ਜਾਣ ਵਾਲੇ ਸਾਂਝੇ ਬੇਸ ਐਂਡਰਿਊਜ਼ ਵਿੱਚ ਏਅਰ ਫੋਰਸ ਦੇ ਜਹਾਜ 'ਤੇ ਸਵਾਰ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ ਕਿ ਅਨੁਮਾਨ ਬਿਨਾਂ ਕਿਸੇ ਘਟਾਓ ਦੇ ਹਨ। ਵ੍ਹਾਈਟ ਹਾਊਸ ਦੇ ਪ੍ਰੈੱਸ ਸੱਕਤਰ ਕਾਇਲੇ ਮੇਕਨੈਨੀ ਨੇ ਬਿਆਨ ‘ਚ ਕਿਹਾ ਕਿ ਮੀਡੀਆ ਜੋਨਸ ਹੌਪਕਿਨਜ਼ ਦਾ ਅਧਿਐਨ ਚਾਰੇ ਪਾਸੇ ਪ੍ਰਦਰਸ਼ਤ ਕਰ ਰਿਹਾ ਹੈ, ਜੋ ਸਹੀ ਤੱਥਾਂ ‘ਤੇ ਅਧਾਰਤ ਨਹੀਂ ਹੈ। ਇਹ ਕਿਸੇ ਵੀ ਸੰਘੀ ਸਰਕਾਰ ਦੇ ਅਨੁਮਾਨਾਂ ਦਾ ਪ੍ਰਤੀਨਿਧ ਨਹੀਂ। ਕੋਰੋਨਾਵਾਇਰਸ ਖ਼ਤਮ ਕਰਨ ਵਾਲੀ ਐਂਟੀਬਾਡੀ ਬਨਾਉਣ ‘ਚ ਮਿਲੀ ਸਫਲਤਾ! ਇਜ਼ਰਾਇਲ ਤੇ ਨੀਦਰਲੈਂਡ ਦਾ ਦਾਅਵਾ ਜੌਨ ਹੌਪਕਿਨਜ਼ ਯੂਨੀਵਰਸਿਟੀ ਨੇ ਵੱਖਰੇ ਬਿਆਨ ‘ਚ ਕਿਹਾ ਕਿ ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ (ਫੇਮਾ) ਲਈ ਜੋ ਖੋਜ ਇਸ ਨੇ ਕੀਤੀ ਸੀ ਉਹ ਵੱਖ-ਵੱਖ ਦ੍ਰਿਸ਼ਾਂ ਦੀ ਯੋਜਨਾਬੰਦੀ ‘ਚ ਸਹਾਇਤਾ ਕਰਨ ਲਈ ਸੀ ਤੇ ਅਧਿਕਾਰਤ ਭਵਿੱਖਬਾਣੀ ਲਈ ਨਹੀਂ ਵਰਤੀ ਜਾਏਗੀ। ਨਿਊਯਾਰਕ ਟਾਈਮਜ਼ ਸੋਮਵਾਰ ਨੂੰ ਇਸ ਬਾਰੇ ਰਿਪੋਰਟ ਦੇਣ ਵਾਲਾ ਪਹਿਲਾ ਅਖਬਾਰ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...

Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...
ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...
Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ
Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ

ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ

Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
Embed widget