ਪੜਚੋਲ ਕਰੋ

Full Updates: ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 2014, 41 ਦੀ ਮੌਤ, ਹੋਰ ਵੱਧ ਸਕਦਾ ਅੰਕੜਾ

ਭਾਰਤ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2014 ਤੱਕ ਵੱਧ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ ਹੁਣ ਤੱਕ 41 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ 169 ਲੋਕ ਵੀ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ 24 ਘੰਟਿਆਂ ਦੌਰਾਨ 386 ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2014 ਤੱਕ ਵੱਧ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ ਹੁਣ ਤੱਕ 41 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ 169 ਲੋਕ ਵੀ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ 24 ਘੰਟਿਆਂ ਦੌਰਾਨ 386 ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਦੇ ਨਿਜਾਮੁਦੀਨ ‘ਚ ਹੋਏ ਤਬਲੀਗੀ ਜਮਾਤ ਕਾਰਨ ਮਾਮਲਿਆਂ ‘ਚ ਵਾਧਾ ਹੋਇਆ ਹੈ।ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 325, ਕੇਰਲ ਵਿੱਚ 265, ਤਾਮਿਲਨਾਡੂ ਵਿੱਚ 234, ਦਿੱਲੀ ਵਿੱਚ 123, ਯੂਪੀ ਵਿੱਚ 116, ਰਾਜਸਥਾਨ ਵਿੱਚ 108, ਕਰਨਾਟਕ ਵਿੱਚ 105 ਸਾਹਮਣੇ ਆਏ ਹਨ।  ਦੁਨੀਆ ਭਰ ਵਿਚ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 8 ਲੱਖ ਨੂੰ ਪਾਰ ਕਰ ਗਈ ਹੈ। ਕੋਰੋਨਾ ਨੂੰ ਲੈ ਕੇ ਸਰਕਾਰ ਚੌਕਸ ਇਸ ਦੌਰਾਨ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬੁੱਧਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ ਨਾਲ ਮੀਟਿੰਗ ਕੀਤੀ। ਬੈਠਕ ਵਿਚ ਰਾਜ ਸਰਕਾਰਾਂ ਨੂੰ ਤਾਬਲੀਗੀ ਜਮਾਤ ਦੇ ਸਮਾਗਮ 'ਚ ਸ਼ਰੀਕ ਹੋਏ ਲੋਕਾਂ ਨੂੰ ਜੰਗੀ ਪੱਧਰ 'ਤੇ ਟਰੇਸ ਕਰਨ ਲਈ ਕਿਹਾ ਹੈ। ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਇੱਕ ਹਫਤੇ ਵਿੱਚ ਮੌਤ ਦੇ ਮਾਮਲੇ ਦੁੱਗਣੇ, ਡਬਲਯੂਐਚਓ ਦਾ ਵਧਿਆ ਫਿਕਰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕੋਰੋਨਾ ਦੇ ਵਿਸ਼ਵਵਿਆਪੀ ਫੈਲਣ ਅਤੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਚਿੰਤਤ ਹੈ। ਡਬਲਯੂਐਚਓ ਦੇ ਮੁਖੀ ਟੇਡਰੋਸ ਅਧਨੋਮ ਘੇਬਰਿਆਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਪਿਛਲੇ ਹਫਤੇ ਮਰਨ ਵਾਲਿਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ ... ਅਗਲੇ ਦਿਨਾਂ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 10 ਲੱਖ ਹੋ ਸਕਦੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ 50,000 ਹੋ ਸਕਦੀ ਹੈ।" ਇਹ ਵੀ ਪੜ੍ਹੋ : ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ, ਹੁਣ ਤੱਕ ਪੰਜ ਦੀ ਮੌਤ, 46 ਪਾਜ਼ਿਟਿਵ ਦੁਨੀਆ ਭਰ ‘ਚ ਕੋਰੋਨਾ ਨਾਲ 47 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ, ਇਟਲੀ ਦੀ ਭਿਆਨਕ ਹਾਲਾਤ, ਜਾਣੋਂ ਪੂਰੀ ਦੁਨੀਆ ਦੇ ਅੰਕੜੇ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget