ਪੜਚੋਲ ਕਰੋ

Coronavirus: ਭਾਰਤ 'ਚ ਕੋਰੋਨਾਵਾਇਰਸ ਦੇ 30 ਕੇਸ ਪੌਜ਼ਟਿਵ, ਵਿਸ਼ਵ 'ਚ 2,241 ਨਵੇਂ ਮਾਮਲੇ, ਹੁਣ ਤਕ 3282 ਮੌਤਾਂ

ਕੋਰੋਨਾਵਾਇਰਸ ਕਾਰਨ ਹੁਣ ਤੱਕ 3282 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਤੱਕ ਦੁਨੀਆ ਭਰ ਵਿੱਚ ਕਰੋਨਾਵਾਇਰਸ ਦੇ 2,241 ਨਵੇਂ ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਡਬਲਯੂਐਚਓ ਦੇ ਤਾਜ਼ਾ ਅਧਿਕਾਰਤ ਅੰਕੜਿਆਂ ਮੁਤਾਬਕ ਵੀਰਵਾਰ ਤੱਕ ਦੁਨੀਆ ਭਰ ਵਿੱਚ ਕਰੋਨਵਾਇਰਸ ਦੇ ਸੰਕਰਮਣ ਦੇ 2,241 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 95,333 ਹੋ ਗਈ ਹੈ। 84 ਲੋਕਾਂ ਦੀ ਮੌਤ ਤੋਂ ਬਾਅਦ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3,282 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਪਹਿਲੀ ਵਾਰ ਪੰਜ ਦੇਸ਼ਾਂ, ਖੇਤਰਾਂ ਅਤੇ ਇਲਾਕਿਆਂ ਤੋਂ ਕੋਵਿਡ-19 ਦੇ ਕੇਸ ਸਾਹਮਣੇ ਆਏ ਹਨ। ਬੁੱਧਵਾਰ ਨੂੰ ਇੱਕ ਸੰਖੇਪ ਦੌਰਾਨ, ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟ੍ਰੇਡੋਸ ਅਡਾਨੋਮ ਗੈਬਰੇਜ ਨੇ ਵਾਇਰਸ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਇੱਕ ਵਿਆਪਕ ਪਹੁੰਚ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਸੀ। ਭਾਰਤ 'ਚ ਕੀ ਹੈ ਸਥਿਤੀ: ਭਾਰਤ ' ਕੋਰੋਨਾ ਦੇ 30 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਨਵਾਂ ਮਾਮਲਾ ਗਾਜ਼ੀਆਬਾਦ ਦਾ ਹੈ ਜਿੱਥੇ ਇਰਾਨ ਤੋਂ ਵਾਪਸ ਆਏ ਇੱਕ ਵਪਾਰੀ ਦੀ ਰਿਪੋਰਟ ਪੌਜ਼ਟਿਵ ਆਈ। ਪੌਜ਼ਟਿਵ ਪਾਏ ਗਏ ਮਰੀਜ਼ਾਂ ਵਿੱਚ 14 ਭਾਰਤੀਆਂ ਅਤੇ 16 ਵਿਦੇਸ਼ੀ ਨਾਗਰਿਕ ਹਨ। ਕੋਰੋਨਾਵਾਇਰਸ ਸੰਬੰਧੀ ਬਹੁਤ ਸਖ਼ਤ ਸਾਵਧਾਨੀ ਵਰਤੀ ਜਾ ਰਹੀ ਹੈ29607 ਵਿਅਕਤੀਆਂ ਨੂੰ ਆਈਡੀਐਸਪੀ ਕਮਿਨਿਟੀ ਨਿਗਰਾਨੀ ਵਿੱਚ ਰੱਖੀਆ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਪੂਰੀ ਤਰ੍ਹਾਂ ਤਿਆਰ, ਹਰਸ਼ਵਰਧਨ ਪਹੁੰਚੇ ਏਅਰਪੋਰਟ: ਸਰਕਾਰ ਕੋਰੋਨਾ ਨਾਲ ਨਜਿੱਠਣ ਲਈ ਤਿਆਰ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਪਹੁੰਚੇ ਅਤੇ ਕੋਰੋਨਾ ਦੀ ਜਾਂਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਹਰਸ਼ਵਰਧਨ ਨੇ ਸਿਹਤ ਮੰਤਰਾਲੇ 'ਚ ਇੱਕ ਮਹੱਤਵਪੂਰਨ ਬੈਠਕ ਵੀ ਕੀਤੀ, ਜਿਸ 'ਚ ਦਿੱਲੀ ਦੇ ਹਸਪਤਾਲਾਂ ਦੇ ਨੁਮਾਇੰਦੇ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget