ਪੜਚੋਲ ਕਰੋ

ਕੋਰੋਨਾ ਦੀ ਦੂਜੀ ਲਹਿਰ ਬੇਕਾਬੂ, 24 ਘੰਟਿਆਂ 'ਚ 1 ਲੱਖ 45 ਹਜ਼ਾਰ ਨਵੇਂ ਕੇਸ, ਐਕਟਿਵ ਕੇਸ 10 ਲੱਖ ਤੋਂ ਪਾਰ 

ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋ ਗਈ ਹੈ। ਹਰ ਰੋਜ਼ ਕੋਰੋਨਾ ਦੇ ਨਵੇਂ ਕੇਸ ਰਿਕਾਰਡ ਤੋੜ ਰਹੇ ਹਨ। ਪੰਜਵੀਂ ਵਾਰ ਦੇਸ਼ 'ਚ ਇਕ ਲੱਖ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 145,384 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 794 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋ ਗਈ ਹੈ। ਹਰ ਰੋਜ਼ ਕੋਰੋਨਾ ਦੇ ਨਵੇਂ ਕੇਸ ਰਿਕਾਰਡ ਤੋੜ ਰਹੇ ਹਨ। ਪੰਜਵੀਂ ਵਾਰ ਦੇਸ਼ 'ਚ ਇਕ ਲੱਖ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 145,384 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 794 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਹਾਲਾਂਕਿ, 77,567 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ 4, 6, 7 ਅਤੇ 8 ਅਪ੍ਰੈਲ ਨੂੰ ਇਕ ਲੱਖ ਤੋਂ ਵੱਧ ਕੇਸ ਆਏ ਸਨ।

ਅੱਜ ਦੇਸ਼ 'ਚ ਕੋਰੋਨਾ ਦੀ ਸਥਿਤੀ- 

ਕੁੱਲ ਕੋਰੋਨਾ ਦੇ ਕੇਸ- ਇਕ ਕਰੋੜ 32 ਲੱਖ 5 ਹਜ਼ਾਰ 926 

ਕੁੱਲ ਡਿਸਚਾਰਜ- ਇਕ ਕਰੋੜ 19 ਲੱਖ 90 ਹਜ਼ਾਰ 859 

ਕੁੱਲ ਐਕਟਿਵ ਮਾਮਲੇ- ਇਕ ਲੱਖ 46 ਹਜ਼ਾਰ 631

ਕੁੱਲ ਮੌਤਾਂ- ਇਕ ਲੱਖ 68 ਹਜ਼ਾਰ 436 

ਕੁੱਲ ਟੀਕਾਕਰਨ- 9 ਕਰੋੜ 80 ਲੱਖ 75 ਹਜ਼ਾਰ 160 ਡੋਜ਼ ਦਿੱਤੀ ਗਈ

ਕੋਰੋਨਾ ਟੀਕਾ ਲਗਵਾਉਣ ਦੀ ਮੁਹਿੰਮ ਦੇਸ਼ 'ਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। 9 ਅਪ੍ਰੈਲ ਤੱਕ ਦੇਸ਼ ਭਰ 'ਵਿਚ 9 ਕਰੋੜ 80 ਲੱਖ 75 ਹਜ਼ਾਰ 160 ਕੋਰੋਨਾ ਡੋਜ਼ ਦਿੱਤੀ ਗਈ ਹੈ। ਪਿਛਲੇ ਦਿਨ 34 ਲੱਖ 15 ਹਜ਼ਾਰ 55 ਟੀਕੇ ਲਗੇ। ਵੈਕਸੀਨ ਦੀ ਦੂਜੀ ਖੁਰਾਕ ਦੇਣ ਦੀ ਮੁਹਿੰਮ 13 ਫਰਵਰੀ ਨੂੰ ਸ਼ੁਰੂ ਹੋਈ ਸੀ। 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।

ਦੇਸ਼ ਵਿੱਚ ਕੋਰੋਨਾ ਦੀ ਮੌਤ ਦਰ 1.27 ਪ੍ਰਤੀਸ਼ਤ ਹੈ ਜਦਕਿ ਰਿਕਵਰੀ ਰੇਟ 91 ਪ੍ਰਤੀਸ਼ਤ ਦੇ ਆਸ ਪਾਸ ਹੈ। ਐਕਟਿਵ ਕੇਸ ਵਧ ਕੇ 7 ਪ੍ਰਤੀਸ਼ਤ ਹੋ ਗਏ ਹਨ। ਕੋਰੋਨਾ ਐਕਟਿਵ ਕੇਸ ਵਿੱਚ ਭਾਰਤ ਦੁਨੀਆ ਵਿੱਚ ਚੌਥੇ ਨੰਬਰ 'ਤੇ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget