ਪੜਚੋਲ ਕਰੋ

Coronavirus: ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਪਾਰ, ਹੁਣ ਤੱਕ 519 ਲੋਕਾਂ ਦੀ ਮੌਤ

ਦੇਸ਼ ‘ਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 16116 ਹੋ ਗਈ ਹੈ ਅਤੇ 519 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਇੱਕ ਦਿਨ ‘ਚ 1334 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ‘ਚ 2301 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 16116 ਹੋ ਗਈ ਹੈ ਅਤੇ 519 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਇੱਕ ਦਿਨ ‘ਚ 1334 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ‘ਚ 2301 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਭਾਰਤ ‘ਚ ਰੋਗੀਆਂ ਦੀ ਬਿਮਾਰੀ ਦੀ ਪ੍ਰਤੀਸ਼ਤਤਾ 14.19% ਹੈ। ਬਹੁਤ ਸਾਰੇ ਸੂਬੇ ਅਜਿਹੇ ਹਨ ਜਿਥੇ ਪਿਛਲੇ ਦਸ ਦਿਨਾਂ ‘ਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਨੀਤੀ ਆਯੋਗ ਅਤੇ ਆਈਸੀਐਮਆਰ, ਡੀਆਰਡੀਓ, ਸੀਐਸਆਈਆਰ ਸਮੇਤ ਕਈ ਸੰਗਠਨਾਂ ਦੇ ਨਾਲ ਇੱਕ ਨਵੀਂ ਟਾਸਕ ਫੋਰਸ ਬਣਾਈ ਗਈ ਹੈ ਜੋ ਕੋਵਿਡ 19 ਦੇ ਟੀਕੇ, ਦਵਾਈਆਂ ਅਤੇ ਲੰਮੇ ਸਮੇਂ ਦੇ ਇਲਾਜ 'ਤੇ ਕੰਮ ਕਰੇਗੀ। 70 ਵੱਖ-ਵੱਖ ਸਮੂਹ ਟੀਕੇ ਦੇ ਵਿਕਾਸ ‘ਚ ਲੱਗੇ ਹੋਏ ਹਨ। 5 ਸਮੂਹ ਮਨੁੱਖੀ ਪੜਾਅ ‘ਤੇ ਆ ਰਹੇ ਹਨ। ਉਮੀਦ ਕੀਤੀ ਜਾਂਦੀ ਹੈ ਕਿ ਇਸ ਦੇ ਨਤੀਜੇ ਛੇ ਮਹੀਨਿਆਂ ‘ਚ ਆਉਣੇ ਸ਼ੁਰੂ ਹੋ ਜਾਣਗੇ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 211, ਮੱਧ ਪ੍ਰਦੇਸ਼ ‘ਚ 70, ਗੁਜਰਾਤ ‘ਚ 58, ਦਿੱਲੀ ‘ਚ 43, ਤਾਮਿਲਨਾਡੂ ‘ਚ 15, ਤੇਲੰਗਾਨਾ ‘ਚ 18, ਆਂਧਰਾ ਪ੍ਰਦੇਸ਼ ‘ਚ 15, ਕਰਨਾਟਕ ‘ਚ 14, ਉੱਤਰ ਪ੍ਰਦੇਸ਼ ‘ਚ 17, ਪੰਜਾਬ ‘ਚ 16, ਪੱਛਮੀ ਬੰਗਾਲ ‘ਚ 12 , ਰਾਜਸਥਾਨ ‘ਚ 11, ਜੰਮੂ-ਕਸ਼ਮੀਰ ‘ਚ 5, ਹਰਿਆਣੇ ‘ਚ 3, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ। ਇਥੇ ਦੇਖੋ ਸੂਬਿਆਂ ਦੇ ਅੰਕੜੇ: Coronavirus: ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਪਾਰ, ਹੁਣ ਤੱਕ 519 ਲੋਕਾਂ ਦੀ ਮੌਤ Coronavirus: ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਪਾਰ, ਹੁਣ ਤੱਕ 519 ਲੋਕਾਂ ਦੀ ਮੌਤ
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget