ਪੜਚੋਲ ਕਰੋ

ਇੱਕੋ ਇਲਾਕੇ 'ਚ 300 ਲੋਕਾਂ ‘ਚ ਕੋਰੋਨਾ ਦੇ ਲੱਛਣ, ਡਾਕਟਰਾਂ ਦੀ ਵੱਡੀ ਟੀਮ ਪਹੁੰਚੀ

ਦਿੱਲੀ ਪੁਲਿਸ ਦੇ ਪੀਆਰਓ ਐਮਐਸ ਰੰਧਾਵਾ ਨੇ ਕਿਹਾ ਕਿ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉੱਥੇ ਤੰਗ ਗਲੀਆਂ ਹਨ, ਇਸ ਲਈ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ ਦੇ ਨਿਜ਼ਾਮੂਦੀਨ ਖੇਤਰ ਵਿੱਚ ਕਰੀਬ 300 ਲੋਕਾਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਪਾਏ ਗਏ ਹਨ। ਇਹ ਲੋਕ ਇੱਥੇ ਇੱਕ ਧਾਰਮਿਕ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਆਏ ਸੀ। ਇਸ ਮੌਕੇ ਵਿਸ਼ਵ ਸਿਹਤ ਸੰਗਠਨ ਦੇ ਡਾਕਟਰਾਂ ਦੀ ਇੱਕ ਵੱਡੀ ਟੀਮ ਮੌਜੂਦ ਸੀ। ਦਿੱਲੀ ਸਿਹਤ ਮੰਤਰਾਲੇ ਦੀ ਟੀਮ ਵੀ ਉੱਥੇ ਮੌਜੂਦ ਹੈ। ਦਿੱਲੀ ਪੁਲਿਸ ਦੇ ਪੀਆਰਓ ਐਮਐਸ ਰੰਧਾਵਾ ਨੇ ਕਿਹਾ ਕਿ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਕਿਉਂਕਿ ਤੰਗ ਗਲੀਆਂ ਵਿੱਚ ਨਹੀਂ ਜਾਇਆ ਦਾ ਸਕਦਾ। ਨਿਜ਼ਾਮੂਦੀਨ ਮਰਕਜ਼ ਦੇ ਬੁਲਾਰੇ ਡਾ. ਮੁਹੰਮਦ ਸ਼ੋਇਬ ਨੇ ਕਿਹਾ ਕਿ ਕੱਲ੍ਹ ਅਸੀਂ ਪ੍ਰਸ਼ਾਸਨ ਨੂੰ ਨਾਂਵਾਂ ਦੀ ਸੂਚੀ ਸੌਂਪ ਦਿੱਤੀ ਸੀ ਜਿਸ ਨੂੰ ਜ਼ੁਕਾਮ ਅਤੇ ਬੁਖਾਰ ਸੀ। ਉਨ੍ਹਾਂ ਚੋਂ ਕੁਝ ਨੂੰ ਉਮਰ ਤੇ ਟ੍ਰੈਵਲ ਹਿਸਟ੍ਰੀ ਦੇ ਅਧਾਰ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਡੇ ਕੋਲ ਅਜੇ ਤੱਕ ਕੋਰੋਨਾਵਾਇਰਸ ਦਾ ਪੁਸ਼ਟੀ ਹੋਇਆ ਕੇਸ ਨਹੀਂ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਕੁਲ 72 ਮਾਮਲੇ ਸਾਹਮਣੇ ਆ ਚੁੱਕੇ ਹਨ।
 ਇਹ ਵੀ ਪੜ੍ਹੋ :

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget