ਨਵੀਂ ਦਿੱਲੀ: ਊਧਵ ਠਾਕਰੇ ਦੀ ਸਰਕਾਰ ਨੇ ਮਹਾਰਾਸ਼ਟਰ ਦੇ ਲੌਕਡਾਊਨ ਨੂੰ ਹੋਰ 15 ਦਿਨਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਸੀਐਮ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਲਾਗ ਦੀ ਦਰ ਅਜੇ ਵੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ 15 ਦਿਨਾਂ ਲਈ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ।
Maharashtra Lockdown: ਮਹਾਰਾਸ਼ਟਰ 'ਚ 15 ਦਿਨਾਂ ਲਈ ਵਧਾਇਆ ਗਿਆ ਲੌਕਡਾਊਨ, ਕਈ ਜ਼ਿਲ੍ਹਿਆਂ 'ਚ ਕੋਰੋਨਾ ਦੀ ਦਰ ਵੱਧ
ਏਬੀਪੀ ਸਾਂਝਾ | 30 May 2021 09:48 PM (IST)
ਊਧਵ ਠਾਕਰੇ ਦੀ ਸਰਕਾਰ ਨੇ ਮਹਾਰਾਸ਼ਟਰ ਦੇ ਲੌਕਡਾਊਨ ਨੂੰ ਹੋਰ 15 ਦਿਨਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਸੀਐਮ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਲਾਗ ਦੀ ਦਰ ਅਜੇ ਵੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ 15 ਦਿਨਾਂ ਲਈ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ।
Maharashtra_Lockdown