ਪੜਚੋਲ ਕਰੋ

ਮੋਦੀ ਸਰਕਾਰ ਨੇ ਭਰੀ ਪਹਿਲੀ ਕਿਸ਼ਤ, 4.07 ਕਰੋੜ ਔਰਤਾਂ ਦੇ ਜਨ ਧਨ ਦੇ ਖਾਤੇ ਵਿੱਚ ਪਾਏ ​​500

ਦੱਸ ਦਈਏ ਕਿ 26 ਮਾਰਚ ਨੂੰ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਇਹ ਕਿਹਾ ਗਿਆ ਸੀ ਕਿ ਦੇਸ਼ ਦੀਆਂ 20 ਕਰੋੜ ਔਰਤਾਂ ਦੇ ਜਨ ਧਨ ਖਾਤੇ ‘ਚ ਅਗਲੇ ਤਿੰਨ ਮਹੀਨਿਆਂ ਲਈ ਸਰਕਾਰ 500 ਰੁਪਏ ਦੇਵੇਗੀ।

ਨਵੀਂ ਦਿੱਲੀ: ਕੋਵਿਡ-19 ਦੇ ਚੱਲ ਰਹੇ ਲੌਕਡਾਊਨ ਦਰਮਿਆਨ ਦੇਸ਼ ‘ਚ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ 4.07 ਕਰੋੜ ਔਰਤਾਂ ਦੇ ਜਨ ਧਨ ਖਾਤਿਆਂ ਵਿੱਚ 500 ਰੁਪਏ ਪਾਏ ਹਨ। ਇਹ ਤਿੰਨ ਕਿਸ਼ਤਾਂ ਦੀ ਪਹਿਲੀ ਕਿਸ਼ਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੇਂਡੂ ਵਿਕਾਸ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਕਮ ਅਪ੍ਰੈਲ ਦੇ ਪਹਿਲੇ ਹਫਤੇ ਦੇ ਅੰਤ ਤੱਕ ਔਰਤਾਂ ਦੇ 20.39 ਕਰੋੜ ਤੋਂ ਜ਼ਿਆਦਾ ਜਨ ਧਨ ਖਾਤਿਆਂ ‘ਚ ਜਮ੍ਹਾ ਕਰ ਦਿੱਤੀ ਜਾਵੇਗੀ। ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ, “ਪੇਂਡੂ ਵਿਕਾਸ ਮੰਤਰਾਲੇ ਨੇ ਅਪ੍ਰੈਲ ਮਹੀਨੇ ਲਈ ਹਰੇਕ ਔਰਤ ਦੇ ਪ੍ਰਧਾਨ ਮੰਤਰੀ ਜਨ ਧਨ ਦੇ ਖਾਤੇ ‘ਚ 500 ਰੁਪਏ ਜਮ੍ਹਾ ਕਰਨ ਲਈ ਰਾਸ਼ੀ ਜਾਰੀ ਕੀਤੀ ਹੈ ਅਤੇ ਇਹ ਰਕਮ 2 ਅਪ੍ਰੈਲ, 2020 ਨੂੰ ਟੀਚੇ ਵਾਲੇ ਖਾਤਿਆਂ ‘ਚ ਜਮ੍ਹਾ ਕੀਤੀ ਗਈ ਸੀ।” ਦੱਸ ਦੇਈਏ ਕਿ 26 ਮਾਰਚ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ ਗਰੀਬ, ਮਜ਼ਦੂਰਾਂ ਅਤੇ ਰੁਜ਼ਗਾਰ ਪ੍ਰਾਪਤ ਕਰਮਚਾਰੀਆਂ ਲਈ 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਇਸਦੇ ਤਹਿਤ ਐਲਾਨ ਕੀਤਾ ਗਿਆ ਸੀ ਕਿ ਅਗਲੇ ਤਿੰਨ ਮਹੀਨਿਆਂ ‘ਚ 20 ਕਰੋੜ ਔਰਤਾਂ ਦੇ ਜਨ ਧਨ ਖਾਤੇ ਵਿੱਚ 500 ਰੁਪਏ ਦਿੱਤੇ ਜਾਣਗੇ। ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਦੇਸ਼ ਭਰ ‘ਚ 21 ਦਿਨਾਂ ਦਾ ਲੌਕਡਾਊਨ ਲਾਇਆ ਗਿਆ ਹੈ। ਪੂਰੀ ਲੌਕਡਾਊਨ ਦੀ ਮਿਆਦ 14 ਅਪ੍ਰੈਲ ਤੱਕ ਹੈ। ਲੌਕਡਾਊਨ ਦੌਰਾਨ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ। ਇਸ ਦੇ ਤਹਿਤ ਵਿੱਤੀ ਮਦਦ ਦਾ ਐਲਾਨ ਕੀਤੀ ਗਈ ਸੀ। ਸਰਕਾਰ ਵੱਲੋਂ ਕੀ ਐਲਾਨ ਕੀਤੇ ਗਏ ਸੀ ਰਾਹਤ ਪੈਕੇਜ ਤਹਿਤ ਇਹ ਵੀ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਅਪ੍ਰੈਲ ਦੇ ਪਹਿਲੇ ਹਫਤੇ ‘ਚ 8.70 ਕਰੋੜ ਕਿਸਾਨਾਂ ਨੂੰ ਦੋ ਹਜ਼ਾਰ ਰੁਪਏ ਦੀ ਕਿਸ਼ਤ ਦਿੱਤੀ ਜਾਵੇਗੀ। ਉਜਵਵਾਲਾ ਯੋਜਨਾ ਤਹਿਤ 8 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫਤ ਗੈਸ ਦਿੱਤੀ ਜਾਏਗੀ। ਤਿੰਨ ਕਰੋੜ ਬਜ਼ੁਰਗ ਨਾਗਰਿਕਾਂ, ਗਰੀਬ ਵਿਧਵਾਵਾਂ ਅਤੇ ਅਪਾਹਜ ਵਿਅਕਤੀਆਂ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ 1000 ਰੁਪਏ ਦੀ ਮਦਦ ਦਿੱਤੀ ਜਾਏਗੀ। ਇਸ ਨੂੰ ਦੋ ਕਿਸ਼ਤਾਂ ‘ਚ ਦਿੱਤਾ ਜਾਵੇਗਾ, ਇਸ ਨਾਲ 3 ਕਰੋੜ ਲੋਕਾਂ ਨੂੰ ਫਾਈਦਾ ਹੋਵੇਗਾ। ਮਨਰੇਗਾ ਅਧੀਨ ਮਜ਼ਦੂਰਾਂ ਲਈ, ਦਿਹਾੜੀ 182 ਰੁਪਏ ਤੋਂ ਵਧਾ ਕੇ 202 ਰੁਪਏ ਕੀਤੀ ਗਿਆ। ਇਸ ਨਾਲ 5 ਕਰੋੜ ਲੋਕਾਂ ਨੂੰ ਫਾਈਦਾ ਹੋਵੇਗਾ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget