ਪੜਚੋਲ ਕਰੋ

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 2700 ਤੋਂ ਪਾਰ, 80000 ਤੋਂ ਵੱਧ ਸੰਕਰਮਿਤ

ਉਪ ਮੰਤਰੀ ਜ਼ੇਂਗ ਯਜਿੰਗ ਨੇ ਕਿਹਾ ਕਿ ਸਿਹਤ ਕਮਿਸ਼ਨ ਇਸ ਮੁੱਦੇ ਨੂੰ ਲੈ ਕੇ ਬਹੁਤ ਚਿੰਤਤ ਹੈ ਅਤੇ ਡਾਕਟਰੀ ਸੰਸਥਾਵਾਂ 'ਚ ਇਸਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਬੀਜਿੰਗ: ਕੋਰੋਨਾ ਵਾਇਰਸ ਕਰਕੇ ਤਬਾਹੀ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ ਇਸ ਵਾਇਰਸ ਕਰਕੇ 44 ਹੋਰ ਲੋਕਾਂ ਦੀ ਮੌਤ ਹੋ ਗਈ। ਜਿਸ ਕਾਰਨ ਦੁਨੀਆ 'ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,788 ਹੋ ਗਈ ਹੈ। ਉਸੇ ਸਮੇਂ ਦੁਨੀਆ ਵਿੱਚ ਲਗਪਗ 83000 ਲੋਕ ਇਸ ਵਾਇਰਸ ਕਾਰਨ ਸੰਕਰਮਿਤ ਹਨ। ਇਸ ਵਾਇਰਸ ਕਰਕੇ ਬਾਜ਼ਾਰਾਂ 'ਚ ਪਿਛਲੇ ਕੁਝ ਹਫਤਿਆਂ ਤੋਂ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਇਸ ਦਾ ਪ੍ਰਕੋਪ ਹੁਬੇਈ 'ਚ ਜਾਰੀ ਹੈ, ਪਰ ਚੀਨ 'ਚ ਆਮ ਜਨ-ਜੀਵਨ ਹੌਲੀ-ਹੌਲੀ ਮੁੜ ਪੱਟ 'ਤੇ ਪਰਤ ਰਿਹਾ ਹੈ। ਇਹ ਰਾਹਤ ਦੀ ਗੱਲ ਹੈ ਕਿ ਚੀਨ ਦੇ 26 ਪ੍ਰਾਂਤਾਂ ਵਿੱਚ ਕੋਰੋਨਾ ਵਾਇਰਸ ਦੇ ਕੋਈ ਨਵੇਂ ਕੇਸ ਸਾਹਮਣੇ ਨਹੀਂ ਆਏ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਚੀਨ 'ਚ ਕੁੱਲ 406 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਸਭ ਤੋਂ ਵੱਧ ਗਿਣਤੀ ਹੁਬੇਈ ਪ੍ਰਾਂਤ '401, ਸ਼ੈਂਡਾਂਗ ਵਿੱਚ ਇੱਕ, ਸ਼ੰਘਾਈ ਅਤੇ ਹੇਬੀ ਵਿੱਚ ਇੱਕ ਅਤੇ ਸਿਚੁਆਨ ਵਿੱਚ ਦੋ ਸੀ। ਇਸਦੀ ਪੁਸ਼ਟੀ ਰਾਸ਼ਟਰੀ ਸਿਹਤ ਕਮਿਸ਼ਨ ਅਤੇ ਸਥਾਨਕ ਸਿਹਤ ਅਧਿਕਾਰੀਆਂ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ' ਕੀਤੀ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget