ਪੜਚੋਲ ਕਰੋ

ਕੋਵਿਡ-19: ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ ਹੋਈ 23452, 723 ਲੋਕਾਂ ਦੀ ਮੌਤ

ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਹਨ। ਸੂਬੇ ‘ਚ ਹੁਣ ਤਕ 6430 ਵਿਅਕਤੀ ਕੋਵਿਡ-19 ਨਾਲ ਸੰਕਰਮਿਤ ਹੋਏ ਹਨ ਅਤੇ ਇਨ੍ਹਾਂ ਚੋਂ 283 ਦੀ ਮੌਤ ਹੋ ਚੁੱਕੀ ਹੈ। 840 ਮਰੀਜ਼ ਠੀਕ ਹੋ ਘਰ ਪਰਤੇ ਹਨ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ (coronavirus) ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਅੱਜ ਵਧ ਕੇ 23452 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1752 ਨਵੇਂ ਕੇਸ ਸਾਹਮਣੇ ਆਏ ਹਨ ਅਤੇ 37 ਲੋਕਾਂ ਦੀ ਮੌਤ ਹੋ ਗਈ ਹੈ। ਕੁੱਲ ਮੌਤ ਦੀ ਗਿਣਤੀ ਨੂੰ ਵੇਖਿਏ ਤਾਂ ਕੋਵਿਡ-19 ਨਾਲ 723 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4814 ਮਰੀਜ਼ਾਂ ਠੀਕ ਹੋਏ ਹਨ ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਲੌਕਡਾਊਨ ਨੂੰ ਲਾਗੂ ਕਰਨ ਦਾ ਫੈਸਲਾ ਸਹੀ ਸਮੇਂ ‘ਤੇ ਲਿਆ ਗਿਆ ਸੀ, ਇਹ ਕੋਰੋਨਾਵਾਇਰਸ ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਕਾਰਗਰ ਸੀ। ਅਧਿਕਾਰੀ ਨੇ ਕਿਹਾ ਕਿ ਕੋਰੋਨਾਵਾਇਰਸ ਸੰਕਰਮਣ ਦੇ ਕੇਸਾਂ ਦੀ ਦੁੱਗਣੀ ਹੋਣ ਦੀ ਦਰ ਅਜੇ 10 ਦਿਨ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਕਮਿਊਨਿਟੀ ਪੱਧਰ ‘ਤੇ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਅਸੀਂ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕਮਿਊਨਿਟੀ ਨਿਗਰਾਨੀ ਪ੍ਰਣਾਲੀ ਲਾਗੂ ਕਰ ਰਹੇ ਹਾਂ। ਪਿਛਲੇ 14 ਦਿਨਾਂ ‘ਚ 80 ਜ਼ਿਲ੍ਹਿਆਂ ਚੋਂ ਕੋਵਿਡ-19 ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਸੂਬਿਆਂ ਦੇ ਅੰਕੜੇ: ਕੋਵਿਡ-19: ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ ਹੋਈ 23452, 723 ਲੋਕਾਂ ਦੀ ਮੌਤ ਕੋਵਿਡ-19: ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ ਹੋਈ 23452, 723 ਲੋਕਾਂ ਦੀ ਮੌਤ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget