ਪੜਚੋਲ ਕਰੋ

ਕੋਰੋਨਾ ਨਾਲ ਜੰਗ 'ਚ ਡਟੇ ਯੋਧਿਆਂ ਨੂੰ ਸਲਾਮ, ਪੂਰੇ ਦੇਸ਼ ‘ਚ ਲੜਾਕੂ ਜਹਾਜ਼ਾਂ ਰਾਹੀਂ ਫੁੱਲਾਂ ਦੀ ਵਰਖਾ

ਦੇਸ਼ ‘ਚ ਘਾਤਕ ਕੋਰੋਨਾ ਫੈਲਣ ਦੇ ਮੱਦੇਨਜ਼ਰ ਸੈਨਾ ਨੇ ਅੱਜ ਕੋਰੋਨਾ ਵਾਰੀਅਰਜ਼ ਨੂੰ ਵੱਖਰੇ ਢੰਗ ਨਾਲ ਸਨਮਾਨਤ ਕੀਤਾ। ਹਥਿਆਰਬੰਦ ਬਲਾਂ ਨੇ ਆਪਣੇ ਤਰੀਕੇ ਨਾਲ ਕੋਰੋਨਾ ਵਾਰੀਅਰਜ਼ ਦਾ ਧੰਨਵਾਦ ਕੀਤਾ। ਲੜਾਕੂ ਜਹਾਜ਼ਾਂ ਨੇ ਸਾਰੇ ਦੇਸ਼ ‘ਚ ਉਡਾਣ ਭਰੀ। ਕੋਰੋਨਾ ਵਿਸ਼ਾਣੂ ਦਾ ਇਲਾਜ ਕਰਨ ਵਾਲੇ ਹਸਪਤਾਲਾਂ ‘ਚ ਹੈਲੀਕਾਪਟਰਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਇੰਨਾ ਹੀ ਨਹੀਂ 24 ਬਦਰਗਾਹਾਂ 'ਤੇ ਵਿਸ਼ੇਸ਼ ਧੁਨ ਵੀ ਚਲਾਈਆਂ ਗਈਆਂ। ਉਥੇ ਹੀ ਨੇਵੀ ਤੇ ਕੋਸਟਗਾਰਡ ਦੇ ਸਮੁੰਦਰੀ ਜਹਾਜ਼ਾਂ ਨੂੰ ਲਾਈਟਾਂ ਦੁਆਰਾ ਪ੍ਰਕਾਸ਼ਤ ਕੀਤਾ ਜਾਵੇਗਾ।

ਚੰਡੀਗੜ੍ਹ: ਦੇਸ਼ ‘ਚ ਘਾਤਕ ਕੋਰੋਨਾ ਫੈਲਣ ਦੇ ਮੱਦੇਨਜ਼ਰ ਸੈਨਾ ਨੇ ਅੱਜ ਕੋਰੋਨਾ ਵਾਰੀਅਰਜ਼ ਨੂੰ ਵੱਖਰੇ ਢੰਗ ਨਾਲ ਸਨਮਾਨਤ ਕੀਤਾ। ਹਥਿਆਰਬੰਦ ਬਲਾਂ ਨੇ ਆਪਣੇ ਤਰੀਕੇ ਨਾਲ ਕੋਰੋਨਾ ਵਾਰੀਅਰਜ਼ ਦਾ ਧੰਨਵਾਦ ਕੀਤਾ। ਲੜਾਕੂ ਜਹਾਜ਼ਾਂ ਨੇ ਸਾਰੇ ਦੇਸ਼ ‘ਚ ਉਡਾਣ ਭਰੀ। ਕੋਰੋਨਾ ਵਿਸ਼ਾਣੂ ਦਾ ਇਲਾਜ ਕਰਨ ਵਾਲੇ ਹਸਪਤਾਲਾਂ ‘ਚ ਹੈਲੀਕਾਪਟਰਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਇੰਨਾ ਹੀ ਨਹੀਂ 24 ਬਦਰਗਾਹਾਂ 'ਤੇ ਵਿਸ਼ੇਸ਼ ਧੁਨ ਵੀ ਚਲਾਈਆਂ ਗਈਆਂ। ਉਥੇ ਹੀ ਨੇਵੀ ਤੇ ਕੋਸਟਗਾਰਡ ਦੇ ਸਮੁੰਦਰੀ ਜਹਾਜ਼ਾਂ ਨੂੰ ਲਾਈਟਾਂ ਦੁਆਰਾ ਪ੍ਰਕਾਸ਼ਤ ਕੀਤਾ ਜਾਵੇਗਾ। ਅੱਜ ਸਵੇਰੇ 9.30 ਵਜੇ ਸ਼ੁਰੂਆਤ: ਅੱਜ ਸਵੇਰੇ 9.30 ਪੁਲਿਸ- ਮੈਮੋਰੀਅਲ ਵਿਖੇ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਸ਼੍ਰੀਨਗਰ ਤੋਂ ਏਅਰ ਫੋਰਸ ਦੇ ਲੜਾਕੂ ਜਹਾਜ਼ਾਂ ਤੇ ਟਰਾਂਸਪੋਰਟ ਜਹਾਜ਼ਾਂ ਦਾ ਫਲਾਈ ਪਾਸਟ ਸ਼ੁਰੂ ਹੋਇਆ ਜੋ ਕੇਰਲਾ ਦੀ ਰਾਜਧਾਨੀ, ਤਿਰੂਵਨੰਤਪੁਰਮ ਜਾਣਗੇ। ਇਸ ਦੇ ਨਾਲ ਹੀ ਫਲਾਈ ਪਾਸਟ ਵੀ ਅਸਾਮ ਦੇ ਡਿਬਰੂਗੜ ਤੋਂ ਸ਼ੁਰੂ ਹੋਇਆ ਜੋ ਗੁਜਰਾਤ ਦੇ ਕੱਛ ਨੂੰ ਗਿਆ। 500 ਮੀਟਰ ਹੇਠਾਂ ਤੱਕ ਆਏ ਏਅਰਕ੍ਰਾਫਟ: ਜਾਣਕਾਰੀ ਅਨੁਸਾਰ ਇਹ ਫਲਾਈ ਪਾਸਟ ਦੇਸ਼ ਦੇ ਸਾਰੇ ਮੁੱਖ ਸ਼ਹਿਰਾਂ ਦੇ ਅਸਮਾਨ ਉਪਰੋਂ ਗੁਜਰਿਆ। ਰਾਜਧਾਨੀ ਦਿੱਲੀ ਦੇ ਅਕਾਸ਼ ‘ਚ ਸਵੇਰੇ 10 ਵਜੇ ਤੋਂ ਸਵੇਰੇ 10.30 ਵਜੇ ਤੱਕ ਵਿਸ਼ੇਸ਼ ਫਲਾਈ ਪਾਸਟ ਹੋਇਆ। ਹਵਾਈ-ਸਲਾਮੀ ਲਈ ਇਹ ਜਹਾਜ਼ 500 ਮੀਟਰ ਹੇਠਾਂ ਤੱਕ ਆ ਗਓ। ਆਰਮੀ ਬੈਂਡ ਦਾ ਵੀ ਪ੍ਰਦਰਸ਼ਨ: ਆਰਮੀ ਬੈਂਡ ਸਵੇਰੇ ਕੋਰੋਨਾ ਵਾਰੀਅਰਜ਼ ਦੇ ਉਤਸ਼ਾਹ ਨੂੰ ਵਧਾਉਣ ਲਈ ਪੇਸ਼ਕਾਰੀ ਦਿੱਤੀ, ਜਿਹੜੇ ਕੋਰੋਨਾ ਖਿਲਾਫ ਜੰਗ ਲੜ੍ਹ ਰਹੇ ਹਨ। ਰਾਜਧਾਨੀ ਦਿੱਲੀ ‘ਚ ਛੇ ਅਜਿਹੇ ਹਸਪਤਾਲ ਹਨ ਜਿਥੇ ਮਿਲਟਰੀ ਬੈਂਡ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ :
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget