ਪੜਚੋਲ ਕਰੋ

ਅਮਰੀਕਾ 'ਚ ਮਰਨ ਵਾਲਿਆਂ ਦੀ ਗਿਣਤੀ ਇੱਕ ਲੱਖ ਤੋਂ ਪਾਰ

ਅਮਰੀਕਾ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ। ਇਹ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ।

ਵਾਸ਼ਿੰਗਟਨ: ਹੁਣ ਤੱਕ ਦੁਨੀਆ ਵਿੱਚ 56,83,802 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। 24,30,527 ਵਿਅਕਤੀ ਕੋਰੋਨਾਵਾਇਰਸ ਜਿਹੀ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 3 ਲੱਖ 52 ਹਜ਼ਾਰ 200 ਹੋ ਗਈ ਹੈ। ਉਧਰ, ਦੂਜੇ ਪਾਸੇ, ਅਮਰੀਕਾ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ। ਇਹ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਰੂਸ ਵਿਚ ਮਹਾਮਾਰੀ ਕਾਰਨ 101 ਸਿਹਤ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਇੱਥੇ 3.62 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 3807 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ: 10 ਸਭ ਤੋਂ ਵਧ ਪ੍ਰਭਾਵਿਤ ਦੇਸ਼
ਦੇਸ਼ ਸੰਕਰਮਿਤ ਕੇਸ ਕਿੰਨੀਆਂ ਮੌਤਾਂ ਕਿੰਨੇ ਹੋਏ ਠੀਕ
ਅਮਰੀਕਾ 17,25,275 1,00,572 4,79,969
ਬ੍ਰਾਜ਼ੀਲ 3,94,507 24,593 1,58,593
ਰੂਸ 3,62,342 3,807 1,31,129
ਸਪੇਨ 2,83,339 27,117 1,96,958
ਬ੍ਰਿਟੇਨ 2,65,227 37,048 ਉਪਲਬਧ ਨਹੀਂ
ਇਟਲੀ 2,30,555 32,955 1,44,658
ਫਰਾਂਸ 1,82,722 28,432 65,199
ਜਰਮਨੀ 1,81,288 8,498 1,62,000
ਤੁਰਕੀ 1,58,762 4,397 1,21,507
ਭਾਰਤ 1,50,793 4,344 64,277
  ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget