ਪੜਚੋਲ ਕਰੋ

Coronavirus World Update: ਦੁਨੀਆ ਭਰ ‘ਚ ਸੰਕਰਮਣ ਦੇ 83 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ, 24 ਘੰਟੇ ‘ਚ 7 ਹਜ਼ਾਰ ਤੋਂ ਵੱਧ ਮੌਤਾਂ

ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੇ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਜੇ ਅਸੀਂ ਨਵੇਂ ਕੇਸਾਂ ਦੀ ਗੱਲ ਕਰੀਏ ਤਾਂ ਪੂਰੀ ਦੁਨੀਆ ‘ਚ ਕੋਰੋਨਾਵਾਇਰਸ ਨਾਲ ਸੰਕਰਮਣ ਦੇ 83 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਾਰੂ ਵਾਇਰਸ ਕਾਰਨ 7 ਹਜ਼ਾਰ ਤੋਂ ਵੱਧ ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੇ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਜੇ ਅਸੀਂ ਨਵੇਂ ਕੇਸਾਂ ਦੀ ਗੱਲ ਕਰੀਏ ਤਾਂ ਪੂਰੀ ਦੁਨੀਆ ‘ਚ ਕੋਰੋਨਾਵਾਇਰਸ ਨਾਲ ਸੰਕਰਮਣ ਦੇ 83 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਾਰੂ ਵਾਇਰਸ ਕਾਰਨ 7 ਹਜ਼ਾਰ ਤੋਂ ਵੱਧ ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਦੁਨੀਆ ਭਰ ‘ਚ ਕੋਰੋਨਾਵਾਇਰਸ ਦੀ ਲਾਗ ਦੀ ਕੁੱਲ ਗਿਣਤੀ 2,082,372 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੁੱਲ 134,560 ਲੋਕਾਂ ਦੀ ਮੌਤ ਇਸ ਵਾਇਰਸ ਕਾਰਨ ਹੋਈ ਹੈ। ਕੋਰੋਨਾਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ ‘ਤੇ ਪਿਆ ਹੈ। ਇੱਥੇ ਇਸ ਵਾਇਰਸ ਕਾਰਨ 6 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 28 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।  ਅਮਰੀਕਾ ‘ਚ ਕੋਰੋਨਾਇਰਸ ਕਾਰਨ ਨਿਊਯਾਰਕ ਦੀ ਸਭ ਤੋਂ ਭੈੜੀ ਸਥਿਤੀ ਹੈ।  ਨਿਊਯਾਰਕ ਕੋਰੋਨਾ ਦੇ ਪ੍ਰਭਾਵ ਦਾ ਕੇਂਦਰ ਬਣ ਗਿਆ ਹੈ।  ਇਸ ਕਰਕੇ ਨਿਊਯਾਰਕ ਦੇ ਰਾਜਪਾਲ ਨੇ ਉਥੇ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਜਾਣੋ ਕਿਸ ਦੇਸ਼ 'ਚ ਕਿੰਨਾ ਬੁਰਾ ਹਾਲ?
ਦੇਸ਼ ਕੁੱਲ ਮਾਮਲੇ ਨਵੇਂ ਮਾਮਲੇ ਕੁੱਲ ਮੌਤਾਂ ਬੀਤੇ ਦਿਨ ਮੌਤਾਂ
ਅਮਰੀਕਾ 644,055 30,172 28,526 2,479
ਸਪੇਨ  180,659 6,599 18,812 557
ਇਟਲੀ 165,155 2,667 21,645 578
ਫਰਾਂਸ 147,863 4,560 17,167 1,438
ਜਰਮਨੀ 134,753 2,543 3,804 309
ਬ੍ਰਿਟੇਨ 98,476 4,603 12,868 761
ਇਹ ਵੀ ਪੜ੍ਹੋ :
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ
Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ
Sports Minister Resign: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
Embed widget