ਪੜਚੋਲ ਕਰੋ

Coronavirus: ਦੁਨੀਆ ਭਰ ‘ਚ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ, ਕਰੀਬ 17 ਲੱਖ ਲੋਕ ਸੰਕਰਮਿਤ, ਇੱਥੇ ਦੇਖੋ ਪੂਰੀ ਦੁਨੀਆ ਦੇ ਅੰਕੜੇ

ਦੁਨੀਆ ਭਰ ਵਿਚ ਜਾਨਲੇਵਾ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਇਕ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿਚੋਂ ਯੂਰਪ ‘ਚ ਤਕਰੀਬਨ 70 ਪ੍ਰਤੀਸ਼ਤ ਮੌਤਾਂ ਹੋਈਆਂ ਹਨ। ਅਧਿਕਾਰਤ ਅੰਕੜਿਆਂ ਅਨੁਸਾਰ ਵਿਸ਼ਵ ਭਰ ਵਿੱਚ ਇਸ ਮਹਾਂਮਾਰੀ ਨਾਲ 16 ਲੱਖ 99 ਹਜ਼ਾਰ 632 ਲੋਕ ਸੰਕਰਮਿਤ ਹੋਏ ਹਨ।

ਨਵੀਂ ਦਿੱਲੀ: ਦੁਨੀਆ ਭਰ ਵਿਚ ਜਾਨਲੇਵਾ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਇਕ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿਚੋਂ ਯੂਰਪ ‘ਚ ਤਕਰੀਬਨ 70 ਪ੍ਰਤੀਸ਼ਤ ਮੌਤਾਂ ਹੋਈਆਂ ਹਨ। ਅਧਿਕਾਰਤ ਅੰਕੜਿਆਂ ਅਨੁਸਾਰ ਵਿਸ਼ਵ ਭਰ ਵਿੱਚ ਇਸ ਮਹਾਂਮਾਰੀ ਨਾਲ 16 ਲੱਖ 99 ਹਜ਼ਾਰ 632 ਲੋਕ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 1,02,737 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਨ੍ਹਾਂ ਵਿਚੋਂ ਯੂਰਪ ਵਿਚ ਤਕਰੀਬਨ 80 ਹਜ਼ਾਰ ਲੋਕ ਮਰ ਚੁੱਕੇ ਹਨ। ਇਟਲੀ ਵਿਚ ਸਭ ਤੋਂ ਵੱਧ ਮੌਤਾਂ 18,849 ਅੰਕੜਿਆਂ ਨਾਲ ਹੋਈ ਹੈ ਅਤੇ ਇਸ ਤੋਂ ਬਾਅਦ ਅਮਰੀਕਾ ਵਿਚ 18,747 ਮੌਤਾਂ ਹੋਈਆਂ। ਸਪੇਨ ਵਿੱਚ 16,08143 ਲੋਕਾਂ ਦੀ ਮੌਤ ਹੋ ਗਈ। ਤੁਰਕੀ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ: ਤੁਰਕੀ ਵਿੱਚ ਕੋਰੋਨਾਵਾਇਰਸ ਨਾਲ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਸ ਬਿਮਾਰੀ ਦੇ 4,747 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰੀ ਫਹਿਰੇਟਿਨ ਕੋਕਾ ਨੇ ਟਵਿੱਟਰ 'ਤੇ ਇਹ ਅੰਕੜਾ ਸਾਂਝਾ ਕਰਦਿਆਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 98 ਹੋਰ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਸ ਦੇ ਨਾਲ ਇਸ ਮਹਾਂਮਾਰੀ ਦੇ ਕਾਰਨ ਦੇਸ਼ ਵਿੱਚ ਹੁਣ ਤੱਕ 1,006 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ -19 ਦੇ ਨਵੇਂ ਕੇਸਾਂ ਨਾਲ ਦੇਸ਼ ਵਿਚ ਹੁਣ ਤਕ ਇਸ ਵਾਇਰਸ ਦੇ ਕੁਲ 47,029 ਮਾਮਲੇ ਸਾਹਮਣੇ ਆ ਚੁੱਕੇ ਹਨ। ਪੁਰਤਗਾਲ ਮਈ ਤੱਕ ਵਧਾਏਗਾ ਐਮਰਜੈਂਸੀ: ਪੁਰਤਗਾਲ ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਦੇਸ਼ ਵਿਚ ਲਗਾਈ ਗਈ ਐਮਰਜੈਂਸੀ ਨੂੰ 1 ਮਈ ਤੱਕ ਵਧਾਏਗਾ। ਦੇਸ਼ ਦੇ ਸਾਰੇ ਹਵਾਈ ਅੱਡੇ ਸੋਮਵਾਰ ਤੱਕ ਪੂਰੀ ਤਰ੍ਹਾਂ ਬੰਦ ਹਨ ਅਤੇ ਲੋਕਾਂ ਨੂੰ ਸਿਰਫ ਕੰਮ ਲਈ ਆਪਣੇ ਵਤਨ ਛੱਡਣ ਦੀ ਆਗਿਆ ਹੈ। ਸ਼ੁੱਕਰਵਾਰ ਨੂੰ ਪ੍ਰਕਾਸ਼ਤ ਕੀਤੇ ਅੰਕੜਿਆਂ ਅਨੁਸਾਰ ਪੁਰਤਗਾਲ ਵਿਚ ਕੋਰੋਨਾਵਾਇਰਸ ਦੇ 15,472 ਮਾਮਲੇ ਹਨ ਅਤੇ ਵਾਇਰਸ ਕਾਰਨ 435 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਿਟੇਨ ‘ਚ ਇੱਕ ਦਿਨ ਵਿੱਚ 980 ਲੋਕਾਂ ਦੀ ਮੌਤ: ਬ੍ਰਿਟੇਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਕਾਰਨ 980 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰੀ ਮੈਟ ਹੈਨਕੌਕ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬ੍ਰਿਟੇਨ ਵਿੱਚ ਇੱਕ ਦਿਨ ਵਿੱਚ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਇਸ ਨਾਲ ਦੇਸ਼ ਵਿਚ ਕੋਰੋਨਾਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਅੱਠ ਹਜ਼ਾਰ ਹੋ ਗਈ ਹੈ। ਇਸ ਤੋਂ ਇਲਾਵਾ ਸੰਕਰਮਿਤ ਲੋਕਾਂ ਦੀ ਗਿਣਤੀ 65 ਹਜ਼ਾਰ ਹੋ ਗਈ ਹੈ। ਫਰਾਂਸ ਵਿਚ ਪਿਛਲੇ 24 ਘੰਟਿਆਂ ਵਿਚ 987 ਲੋਕਾਂ ਦੀ ਮੌਤ: ਫਰਾਂਸ ਵਿਚ ਪਿਛਲੇ 24 ਘੰਟਿਆਂ ਵਿਚ 987 ਲੋਕਾਂ ਦੀ ਮੌਤ ਕੋਰੋਨਾਵਾਇਰਸ ਕਾਰਨ ਹੋਈ ਹੈ। ਹਾਲਾਂਕਿ ਲਗਾਤਾਰ ਦੂਜੇ ਦਿਨ ਆਈਸੀਯੂ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਫਰਾਂਸ ਦੇ ਚੋਟੀ ਦੇ ਸਿਹਤ ਅਧਿਕਾਰੀ ਜੇਰੋਮ ਸੇਲਮੋਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਸਪਤਾਲਾਂ ਵਿਚ 554 ਵਿਅਕਤੀਆਂ ਦੀ ਮੌਤ ਹੋਈ ਜਦੋਂਕਿ 433 ਨਰਸਿੰਗ ਹੋਮਜ਼ ਵਿਚ ਮਰ ਗਏ। ਇਸ ਦੇ ਨਾਲ ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ 13,197 ਹੋ ਗਈ ਹੈ। ਪਾਕਿਸਤਾਨ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ: ਪਾਕਿਸਤਾਨ ਨੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 21 ਅਪਰੈਲ ਤੱਕ ਵਧਾ ਦਿੱਤੀ ਹੈ। ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਤੇਜ਼ ਨੂੰ ਕਰ ਦਿੱਤਾ ਹੈ। ਇਸ ਦੌਰਾਨ ਦੇਸ਼ ਵਿਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4,695 ਤੱਕ ਪਹੁੰਚ ਗਈ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਅਨੁਸਾਰ ਹੁਣ ਤੱਕ 54,706 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪਿਛਲੇ 24 ਘੰਟਿਆਂ ਵਿੱਚ 2,478 ਲੋਕਾਂ ਦੀ ਜਾਂਚ ਕੀਤੀ ਗਈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ 727 ਲੋਕ ਲਾਗ ਤੋਂ ਮੁਕਤ ਹੋ ਚੁੱਕੇ ਹਨ, ਜਦੋਂ ਕਿ 66 ਲੋਕਾਂ ਦੀ ਮੌਤ ਹੋ ਗਈ ਹੈ ਅਤੇ 45 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਥੇ ਵੇਖੋ ਅੰਕੜੇ: Coronavirus: ਦੁਨੀਆ ਭਰ ‘ਚ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ, ਕਰੀਬ 17 ਲੱਖ ਲੋਕ ਸੰਕਰਮਿਤ, ਇੱਥੇ ਦੇਖੋ ਪੂਰੀ ਦੁਨੀਆ ਦੇ ਅੰਕੜੇ ਇਹ ਵੀ ਪੜ੍ਹੋ : ਕੋਰੋਨਾ ਨੇ ਖੜਾ ਕੀਤਾ ਵੱਡਾ ਖ਼ਤਰਾ, ਦੁਨੀਆ ‘ਚ ਵੱਧੇਗੀ ਗਰੀਬੀ! Coronavirus Updates: ਦੇਸ਼ ‘ਚ 7447 ਪਹੁੰਚੀ ਮਰੀਜ਼ਾਂ ਦੀ ਗਿਣਤੀ, 24 ਘੰਟਿਆਂ ‘ਚ 40 ਮੌਤ, ਜਾਣੋਂ ਸੂਬਿਆਂ ਦੇ ਅੰਕੜੇ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Sahib: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget