ਪੜਚੋਲ ਕਰੋ

ਕੋਰੋਨਾ ਨੇ ਮਚਾਈ ਤਬਾਹੀ, ਲੱਖਾਂ ਰੁਪਏ ਕਮਾਉਣ ਵਾਲੇ ਮਨਰੇਗਾ ਤਹਿਤ ਦਿਹਾੜੀ ਕਰਨ ਲਈ ਮਜਬੂਰ

ਸਾਰੇ ਸੈਕਟਰ ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਇੱਕ ਅਨੁਮਾਨ ਮੁਤਾਬਕ ਦੇਸ਼ ਦੇ ਤਕਰੀਬਨ ਦੋ ਲੱਖ ਅਧਿਆਪਕਾਂ ਨੂੰ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਆਈਟੀ ਪੇਸ਼ੇਵਰਾਂ ਦੀ ਸਥਿਤੀ ਵੀ ਅਜਿਹੀ ਹੀ ਹੈ।

ਹੈਦਰਾਬਾਦ: ਕੋਰੋਨਾਵਾਇਰਸ (Covid-19) ਕਰਕੇ ਦੇਸ਼ ਵਿਆਪੀ ਲੌਕਡਾਊਨ (Lockdown) ਨੇ ਪੂਰੇ ਦੇਸ਼ ਵਿੱਚ ਬੇਰੁਜ਼ਗਾਰਾਂ (Unemployment) ਦੀ ਇੰਨੀ ਵੱਡੀ ਫੌਜ ਖੜ੍ਹੀ ਕਰ ਦਿੱਤੀ ਹੈ ਕਿ ਦੇਸ਼ ਦਾ ਕੋਈ ਕੋਨਾ ਅਛੂਤਾ ਨਹੀਂ ਰਿਹਾ। ਨਾ ਸਿਰਫ ਗੈਰ ਸੰਗਠਿਤ ਸੈਕਟਰ (Unorganized Sector) ਦੇ ਕਰਮਚਾਰੀ ਲੌਕਡਾਊਨ ਕਾਰਨ ਬੇਰੁਜ਼ਗਾਰ ਹੋ ਗਏ ਹਨ ਸਗੋਂ ਬੇਰੁਜ਼ਗਾਰੀ ਨੇ ਪੜ੍ਹੇ-ਲਿਖੇ ਵਰਗ ਨੂੰ ਵੀ ਰਗੜ ਦਿੱਤਾ ਹੈ। ਅੱਜ ਹਾਲਾਤ ਇਹ ਹਨ ਕਿ ਦੇਸ਼ ਦਾ ਭਵਿੱਖ ਬਣਾਉਣ ਵਾਲੇ ਅਧਿਆਪਕ ਤੇ ਆਈਟੀ ਪੇਸ਼ੇਵਰ ਜੋ ਲੱਖਾਂ ਦੀ ਕਮਾਈ ਕਰਦੇ ਹਨ, ਵੀ ਮਨਰੇਗਾ (MGNREGA) ਦੀ ਮਜ਼ਦੂਰੀ ਦੇ ਅਧਾਰ ‘ਤੇ ਜਿਉਣ ਲਈ ਮਜਬੂਰ ਹਨ।
 ਚਿਰੰਜੀਵੀ ਦਾ ਕਹਿਣਾ ਹੈ, "200-300 ਰੁਪਏ ਤੋਂ ਅਸੀਂ ਆਪਣੇ ਪਰਿਵਾਰ ਦੀ ਘੱਟੋ-ਘੱਟ ਇੱਕ ਸਬਜ਼ੀ ਖਰੀਦ ਸਕਦੇ ਹਾਂ।" ਚਿਰੰਜੀਵੀ ਤੇ ਪਦਮਾ ਦਾ ਕਹਿਣਾ ਹੈ ਕਿ ਸਾਡੇ ਪਰਿਵਾਰ ਵਿੱਚ ਕੁੱਲ 6 ਲੋਕ ਹਨ, ਜਿਨ੍ਹਾਂ ਵਿੱਚ ਦੋ ਬੱਚੇ ਤੇ ਮਾਪੇ ਸ਼ਾਮਲ ਹਨ। ਅਸੀਂ ਬਿਨਾਂ ਤਨਖਾਹ ਦੇ ਕਿਵੇਂ ਜੀਅ ਸਕਦੇ ਹਾਂ? ਇਹ ਸਥਿਤੀ ਸਿਰਫ ਅਧਿਆਪਕਾਂ ਦਾ ਨਹੀਂ, ਆਈਟੀ ਕੰਪਨੀਆਂ ‘ਚ ਕੰਮ ਕਰਨ ਵਾਲੇ ਪੇਸ਼ੇਵਰਾਂ ਦੀ ਹਾਲਤ ਵੀ ਕੁਝ ਅਜਿਹੀ ਹੀ ਹੈ। ਕੁਝ ਦਿਨ ਪਹਿਲਾਂ ਤੱਕ, ਹਰ ਮਹੀਨੇ 1 ਲੱਖ ਰੁਪਏ ਤਨਖਾਹ ਲੈਣ ਵਾਲੀ ਸਪਨਾ (ਸਾਫਟਵੇਅਰ ਇੰਜਨੀਅਰ) ਵੀ ਇਸ ਤਰ੍ਹਾਂ ਜੀਅ ਰਹੀ ਹੈ। ਅੱਜ ਜਦੋਂ ਸਪਨਾ ਮਜ਼ਦੂਰੀ ਕਰਨ ਲਈ ਘਰ ਛੱਡਦੀ ਹੈ ਤਾਂ ਉਸ ਦੇ ਘਰ ਚਾਰ ਪੈਸੇ ਆਉਂਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget